Posted inNews
ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆਂਦੀ ਗਈ ਸੀ। ਇਸ…




























