Posted inNews
ਛਤਰਸਾਲ ਕਤਲ ਮਾਮਲਾ: ਸੁਪਰੀਮ ਕੋਰਟ ਵੱਲੋਂ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੌਮੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਕੌਮੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਮਾਮਲੇ ਵਿੱਚ ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ ਕਰ ਦਿੱਤੀ। ਜਸਟਿਸ ਸੰਜੇ ਕਰੋਲ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ…




















