Posted inNews
ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਇਜ਼ਾਫ਼ਾ ਕਰੇਗਾ ਆਸਟਰੇਲੀਆ
ਮੈਲਬਰਨ: ਆਸਟਰੇਲੀਆ ਵਿੱਚ ਅਗਲੇ ਸਾਲ 2026 ਵਿੱਚ ਵੱਧ ਗਿਣਤੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ। ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘੱਟ ਕਰਨ ਦੀਆਂ ਦੋ ਸਾਲ ਦੀਆਂ ਕੋਸ਼ਿਸ਼ਾਂ ਮਗਰੋਂ ਅਲਬਾਨੀਜ਼ ਸਰਕਾਰ ਆਪਣੇ ਰੁਖ਼ ਵਿੱਚ ਨਰਮੀ ਲਿਆ ਰਹੀ ਹੈ। ਆਸਟਰੇਲੀਆ ਨੇ ਸੋਮਵਾਰ ਨੂੰ…
























