Posted inNews
ਬੈਂਕ ਕਰਜ਼ਾ ਧੋਖਾਧੜੀ ਨਾਲ ਜੁੜੇ ਭ੍ਰਿਸ਼ਟਾਚਾਰ ਕੇਸ ’ਚ ਅਨਿਲ ਅੰਬਾਨੀ ਈਡੀ ਅੱਗੇ ਪੇਸ਼
ਨਵੀਂ ਦਿੱਲੀ: ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ(66) ਮੰਗਲਵਾਰ ਨੂੰ ਆਪਣੇ ਸਮੂਹ ਦੀਆਂ ਕੰਪਨੀਆਂ ਖਿਲਾਫ਼ ਕਰੋੜਾਂ ਰੁਪਏ ਦੇ ਕਥਿਤ ਕਈ ਬੈਂਕ ਲੋਨ ਧੋਖਾਧੜੀ ਮਾਮਲਿਆਂ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਪੁੱਛ-ਪੜਤਾਲ ਲਈ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ(ED) ਅੱਗੇ ਪੇਸ਼ ਹੋਏ। ਅਧਿਕਾਰਤ ਸੂਤਰਾਂ…
























