Posted inNews
ਬਿਹਾਰ ਵੋਟਰ ਸੂਚੀ ਦਾ ਖਰੜਾ ਜਾਰੀ; 65 ਲੱਖ ਤੋਂ ਵੱਧ ਨਾਂ ਕੱਟੇ
ਪਟਨਾ: ਚੋਣ ਕਮਿਸ਼ਨ ਵੱਲੋਂ ਬਿਹਾਰ ਵਿੱਚ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਤਹਿਤ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਦੇ ਖਰੜੇ ਵਿੱਚ 65 ਲੱਖ ਤੋਂ ਵੱਧ ਨਾਮ ਸ਼ਾਮਲ ਨਹੀਂ ਕੀਤੇ ਗਏ ਹਨ, ਜਿਸ ਕਾਰਨ ਕੁੱਲ 7.9 ਕਰੋੜ ਰਜਿਸਟਰਡ ਵੋਟਰਾਂ ਦੀ ਗਿਣਤੀ ਘੱਟ ਕੇ 7.24…





















