ਨੀਟ ਦੀ ਤਿਆਰੀ ਕਰ ਰਹੀ ਵਿਦਿਆਰਥਣ ਵੱਲੋਂ ਪ੍ਰੀਖਿਆ ਤੋਂ ਇਕ ਦਿਨ ਪਹਿਲਾਂ ਖ਼ੁਦਕੁਸ਼ੀ

ਨੀਟ ਦੀ ਤਿਆਰੀ ਕਰ ਰਹੀ ਵਿਦਿਆਰਥਣ ਵੱਲੋਂ ਪ੍ਰੀਖਿਆ ਤੋਂ ਇਕ ਦਿਨ ਪਹਿਲਾਂ ਖ਼ੁਦਕੁਸ਼ੀ

ਕੋਟਾ : ਇਥੇ ਪਾਰਸ਼ਵਨਾਥ ਇਲਾਕੇ ਵਿੱਚ NEET ਦੀ ਤਿਆਰੀ ਕਰ ਰਹੀ ਵਿਦਿਆਰਥ ਨੇ ਆਪਣੇ ਕਮਰੇ ਵਿਚ ਲੋਹੇ ਦੀ ਗਰਿੱਲ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥਣ ਨੇ ਇਹ ਸਿਰੇ ਦਾ ਕਦਮ ਅੱਜ (ਐਤਵਾਰ) ਲਈ ਜਾਣ ਵਾਲੀ ਰਾਸ਼ਟਰੀ ਮੈਡੀਕਲ ਪ੍ਰਵੇਸ਼ ਪ੍ਰੀਖਿਆ…
ਸਿਆਸੀ ਤਾਰੀਆਂ: ਅੰਨ ਪਾਣੀ ਸਾਡਾ, ਹੁਕਮ ਤੁਹਾਡਾ..!

ਸਿਆਸੀ ਤਾਰੀਆਂ: ਅੰਨ ਪਾਣੀ ਸਾਡਾ, ਹੁਕਮ ਤੁਹਾਡਾ..!

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦਹਾਕਿਆਂ ਤੋਂ ਅੰਨ-ਪਾਣੀ ਤਾਂ ਸੂਬਿਆਂ ਦਾ ਛਕ ਰਿਹਾ ਹੈ ਪ੍ਰੰਤੂ ਉਸ ’ਤੇ ਹੁਕਮ ਇੱਕ ਤਰੀਕੇ ਨਾਲ ਕੇਂਦਰ ਸਰਕਾਰ ਦਾ ਚੱਲਦਾ ਹੈ। ਕੇਂਦਰ ਸਰਕਾਰ ਵੱਲੋਂ ਬੀਬੀਐੱਮਬੀ ’ਤੇ ਕੋਈ ਪੈਸਾ ਖ਼ਰਚ ਨਹੀਂ ਕੀਤਾ ਜਾਂਦਾ ਹੈ ਪਰ…
ਪੰਜਾਬ ਤੇ ਹਰਿਆਣਾ ਵਿੱਚ ਮੀਂਹ ਅਤੇ ਗੜੇਮਾਰੀ

ਪੰਜਾਬ ਤੇ ਹਰਿਆਣਾ ਵਿੱਚ ਮੀਂਹ ਅਤੇ ਗੜੇਮਾਰੀ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਅੱਜ ਮੋਹਲੇਧਾਰ ਮੀਂਹ ਪਿਆ ਤੇ ਗੜੇਮਾਰੀ ਹੋਈ। ਮੌਸਮ ’ਚ ਬਦਲਾਅ ਕਾਰਨ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ ਅਤੇ ਗਰਮੀ ਘਟੀ ਹੈ ਪਰ ਇਸ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।…
ਭਾਰਤ-ਪਾਕਿਸਤਾਨ ਤਣਾਅ: ਫਿਰੋਜ਼ਪੁਰ ਕੰਟੋਨਮੈਂਟ ਬੋਰਡ ਵੱਲੋਂ ਬਲੈਕਆਊਟ ਰਿਹਰਸਲ

ਭਾਰਤ-ਪਾਕਿਸਤਾਨ ਤਣਾਅ: ਫਿਰੋਜ਼ਪੁਰ ਕੰਟੋਨਮੈਂਟ ਬੋਰਡ ਵੱਲੋਂ ਬਲੈਕਆਊਟ ਰਿਹਰਸਲ

ਫਿਰੋਜ਼ਪੁਰ : ਪਹਿਲਗਾਮ ਵਿਚ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧ ਰਹੇ ਤਣਾਅ ਦੌਰਾਨ ਫਿਰੋਜ਼ਪੁਰ ਕੈਂਟ ਬੋਰਡ ਨੇ ਐਤਵਾਰ ਨੂੰ 30 ਮਿੰਟ ਦੀ ਬਲੈਕਆਊਟ ਰਿਹਰਸਲ ਕੀਤੀ। ਇਸ ਸਬੰਧੀ ਫਿਰੋਜ਼ਪੁਰ ਛਾਉਣੀ ਬੋਰਡ ਵੱਲੋਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੂੰ ਪੱਤਰ ਭੇਜਿਆ…
ਰੀਟਰੀਟ ਰਸਮ ਦੇਖਣ ਲਈ ਸੈਲਾਨੀਆਂ ਦੀ ਗਿਣਤੀ ਘਟੀ

ਰੀਟਰੀਟ ਰਸਮ ਦੇਖਣ ਲਈ ਸੈਲਾਨੀਆਂ ਦੀ ਗਿਣਤੀ ਘਟੀ

ਅੰਮ੍ਰਿਤਸਰ : ਪਹਿਲਗਾਮ ਵਿੱਚ ਦਹਿਸ਼ਤੀ ਹਮਲੇ ਤੋਂ ਬਾਅਦ ਅੱਜ ਲਗਾਤਾਰ ਦੂਜੇ ਦਿਨ ਵੀ ਅਟਾਰੀ ਸਰਹੱਦ ਆਵਾਜਾਈ ਪੱਖੋਂ ਸ਼ਾਂਤ ਰਹੀ ਪਰ ਸ਼ਾਮ ਵੇਲੇ ਰੀਟਰੀਟ ਰਸਮ ਤੋਂ ਬਾਅਦ ਪਾਕਿਸਤਾਨ ਵਾਲੇ ਪਾਸਿਓਂ ਇੱਕ ਭਾਰਤੀ ਨਾਗਰਿਕ ਆਪਣੇ ਮੁਲਕ ਵਾਪਸ ਪਰਤਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮੁਹੰਮਦ…
ਪੰਜਾਬ ਤੇ ਹਰਿਆਣਾ ਵਿੱਚ ਮੀਂਹ ਤੇ ਗੜੇਮਾਰੀ

ਪੰਜਾਬ ਤੇ ਹਰਿਆਣਾ ਵਿੱਚ ਮੀਂਹ ਤੇ ਗੜੇਮਾਰੀ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਵਿੱਚ ਅੱਜ ਮੀਂਹ ਤੇ ਗੜੇਮਾਰੀ ਹੋਈ। ਮੀਂਹ ਕਰਕੇ ਸੂਬੇ ਦਾ ਤਾਪਮਾਨ ਵੀ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਇਸ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਮੰਡੀਆਂ ਵਿੱਚ ਪਈ ਕਣਕ…
ਦਰਿਆਈ ਪਾਣੀਆਂ ਦੇ ਮੁੱਦੇ ’ਤੇ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਦਰਿਆਈ ਪਾਣੀਆਂ ਦੇ ਮੁੱਦੇ ’ਤੇ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸ੍ਰੀ ਬਾਦਲ ਨੇ ਪੱਤਰ ਰਾਹੀਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਕੋਈ…
ਹਵਾਈ ਅੱਡੇ ’ਤੇ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ

ਹਵਾਈ ਅੱਡੇ ’ਤੇ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ

ਅੰਮ੍ਰਿਤਸਰ : ਸਥਾਨਕ ਕਸਟਮ ਵਿਭਾਗ ਨੇ ਇੱਥੇ ਹਵਾਈ ਅੱਡੇ ’ਤੇ ਮਲੇਸ਼ੀਆ ਦੀ ਹਵਾਈ ਉਡਾਣ ਰਾਹੀਂ ਇੱਥੇ ਪੁੱਜੇ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ ਕੀਤਾ ਹੈ। ਇਸ ਸਬੰਧੀ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਰੀ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ…
ਟੋਰੀ ਸਾਂਸਦ ਨੇ ਜਿੱਤੀ ਸੀਟ ਆਪਣੇ ਆਗੂ ਲਈ ਛੱਡੀ

ਟੋਰੀ ਸਾਂਸਦ ਨੇ ਜਿੱਤੀ ਸੀਟ ਆਪਣੇ ਆਗੂ ਲਈ ਛੱਡੀ

ਵੈਨਕੂਵਰ : ਕੈਨੇਡਾ ਸੰਘੀ ਚੋਣਾਂ ਵਿਚ ਅਲਬਰਟਾ ਤੋਂ ਕੰਜਰਵੇਟਿਵ ਉਮੀਦਵਾਰ ਵਜੋਂ 82 ਫੀਸਦ ਵੋਟਾਂ ਲੈਕੇ ਚੁਣੇ ਗਏ ਐੱਮਪੀ ਡੈਮੀਏਨ ਕੁਰਕ ਨੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਆਪਣੀ ਪਾਰਟੀ ਦੇ ਆਗੂ ਪੀਅਰ ਪੋਲੀਵਰ ਨੂੰ ਉੱਥੋਂ ਚੋਣ ਲੜਨ ਦੀ ਪੇਸ਼ਕਸ਼ ਕਰਦਿਆਂ ਅਸਤੀਫ਼ਾ…
ਕੈਨੇਡਾ ਦੀ ਅਰਥ ਵਿਵਸਥਾ ਵੱਡੇ ਬਦਲਾਵਾਂ ਚੋਂ ਲੰਘੇਗੀ: ਮਾਰਕ ਕਾਰਨੇ

ਕੈਨੇਡਾ ਦੀ ਅਰਥ ਵਿਵਸਥਾ ਵੱਡੇ ਬਦਲਾਵਾਂ ਚੋਂ ਲੰਘੇਗੀ: ਮਾਰਕ ਕਾਰਨੇ

ਵੈਨਕੂਵਰ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਚੋਣਾਂ ਜਿੱਤਣ ਤੋਂ ਬਾਅਦ ਪਹਿਲੇ ਪੱਤਰਕਾਰ ਸੰਮੇਲਨ ’ਚ ਬਿਨਾਂ ਕਿਸੇ ਝਿਜਕ ਦੇ ਖੁੱਲ੍ਹ ਕੇ ਗੱਲਾਂ ਕੀਤੀਆਂ ਅਤੇ ਲੰਘੇ ਸਮੇਂ ਚ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਲੈਂਦੇ ਹੋਏ ਅਰਥ ਵਿਵਸਥਾ ’ਚ ਵੱਡੇ ਬਦਲਾਅ…
ਭਾਰਤ ਵਿਚ ਫਸੇ ਨਾਗਰਿਕਾਂ ਨੂੰ ਵਾਹਗਾ ਸਰਹੱਦ ਰਾਹੀਂ ਵਾਪਸ ਆਉਣ ਦੀ ਆਗਿਆ ਦੇਵਾਂਗੇ: ਪਾਕਿਸਤਾਨ

ਭਾਰਤ ਵਿਚ ਫਸੇ ਨਾਗਰਿਕਾਂ ਨੂੰ ਵਾਹਗਾ ਸਰਹੱਦ ਰਾਹੀਂ ਵਾਪਸ ਆਉਣ ਦੀ ਆਗਿਆ ਦੇਵਾਂਗੇ: ਪਾਕਿਸਤਾਨ

ਇਸਲਾਮਾਬਾਦ : ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਭਾਰਤ ਵਿਚ ਫਸੇ ਆਪਣੇ ਨਾਗਰਿਕਾਂ ਲਈ ਵਾਹਗਾ ਸਰਹੱਦੀ ਲਾਂਘੇ ਦੀ ਵਰਤੋਂ ਦੀ ਆਗਿਆ ਜਾਰੀ ਰੱਖੇਗਾ। ਭਾਰਤ ਵਿਚ ਅੰਮ੍ਰਿਤਸਰ ਅਤੇ ਪਾਕਿਸਤਾਨ ਵਿਚ ਲਾਹੌਰ ਦੇ ਨੇੜੇ ਸਥਿਤ ਅਟਾਰੀ-ਵਾਹਗਾ ਸਰਹੱਦ ਨੂੰ 30 ਅਪਰੈਲ ਤੱਕ…
ਚੀਨੀ ਸਫ਼ੀਰ ਵੱਲੋਂ ਸ਼ਾਹਬਾਜ਼ ਨਾਲ ਮੁਲਾਕਾਤ, ਭਾਰਤ-ਪਾਕਿ ਤਣਾਅ ਬਾਰੇ ਚਰਚਾ

ਚੀਨੀ ਸਫ਼ੀਰ ਵੱਲੋਂ ਸ਼ਾਹਬਾਜ਼ ਨਾਲ ਮੁਲਾਕਾਤ, ਭਾਰਤ-ਪਾਕਿ ਤਣਾਅ ਬਾਰੇ ਚਰਚਾ

ਪੇਈਚਿੰਗ : ਚੀਨੀ ਸਫ਼ੀਰ ਜਿਆਂਗ ਜ਼ੈਦੌਂਗ ਨੇ ਇਸਲਾਮਾਬਾਦ ’ਚ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਮੁਲਾਕਾਤ ਕਰਕੇ ਭਾਰਤ ਨਾਲ ਪੈਦਾ ਹੋਏ ਤਣਾਅ ਬਾਰੇ ਵਿਚਾਰ ਵਟਾਂਦਰਾ ਕੀਤਾ। ਪਾਕਿਸਤਾਨ ’ਚ ਚੀਨੀ ਸਫ਼ਾਰਤਖਾਨੇ ਵੱਲੋਂ ਜਾਰੀ ਪ੍ਰੈੱਸ ਬਿਆਨ ’ਚ ਕਿਹਾ ਗਿਆ ਕਿ ਜਿਆਂਗ ਤੇ ਸ਼ਾਹਬਾਜ਼…
ਦਹਿਸ਼ਤਗਰਦਾਂ ਦੀ ਭਾਲ ’ਚ ਭਾਰਤ ਨਾਲ ਸਹਿਯੋਗ ਕਰੇ ਪਾਕਿਸਤਾਨ: ਵੈਂਸ

ਦਹਿਸ਼ਤਗਰਦਾਂ ਦੀ ਭਾਲ ’ਚ ਭਾਰਤ ਨਾਲ ਸਹਿਯੋਗ ਕਰੇ ਪਾਕਿਸਤਾਨ: ਵੈਂਸ

ਨਿਊਯਾਰਕ/ਵਾਸ਼ਿੰਗਟਨ : ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਆਸ ਹੈ ਕਿ ਪਾਕਿਸਤਾਨ ਦਹਿਸ਼ਤਗਰਦਾਂ ਦੀ ਭਾਲ ’ਚ ਭਾਰਤ ਨਾਲ ਪੂਰਾ ਸਹਿਯੋਗ ਕਰੇਗਾ। ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਮਰੀਕਾ ਅਤਿਵਾਦ ਖ਼ਿਲਾਫ਼ ਭਾਰਤ ਨਾਲ ਡਟ ਕੇ ਖੜ੍ਹਾ…
ਮਨੀਪੁਰ ਹਿੰਸਾ ਦੇ ਦੋ ਸਾਲ ਮੁਕੰਮਲ ਹੋਣ ’ਤੇ ਅੱਜ ਬੰਦ; ਆਮ ਜਨ ਜੀਵਨ ਪ੍ਰਭਾਵਿਤ

ਮਨੀਪੁਰ ਹਿੰਸਾ ਦੇ ਦੋ ਸਾਲ ਮੁਕੰਮਲ ਹੋਣ ’ਤੇ ਅੱਜ ਬੰਦ; ਆਮ ਜਨ ਜੀਵਨ ਪ੍ਰਭਾਵਿਤ

ਇੰਫਾਲ : ਮਨੀਪੁਰ ਵਿਚ ਸਾਲ 2023 ਦੌਰਾਨ ਦੋ ਭਾਈਚਾਰਿਆਂ ਵਿਚ ਹਿੰਸਾ ਕਾਰਨ ਵੱਡੀ ਗਿਣਤੀ ਲੋਕ ਮਾਰੇ ਗਏ ਸਨ ਤੇ ਲੋਕਾਂ ਨੂੰ ਆਪਣੇ ਘਰ ਬਾਰ ਛੱਡ ਕੇ ਜਾਣਾ ਪਿਆ ਸੀ। ਇਸ ਦੇ ਦੋ ਸਾਲ ਮੁਕੰਮਲ ਹੋਣ ’ਤੇ ਤੇ ਮਾਰੇ ਗਏ ਲੋਕਾਂ ਦੀ…
ਮਈ 1999 ਵਿੱਚ ਭਾਰਤ ਉੱਤੇ ਇੱਕ ਹੋਰ ਜੰਗ ਦੇ ਬੱਦਲ ਛਾਏ

ਮਈ 1999 ਵਿੱਚ ਭਾਰਤ ਉੱਤੇ ਇੱਕ ਹੋਰ ਜੰਗ ਦੇ ਬੱਦਲ ਛਾਏ

ਨਵੀਂ ਦਿੱਲੀ  : ਪਹਿਲਗਾਮ ਦਹਿਸ਼ਤੀ ਹਮਲੇ ਦੇ ਹਵਾਲੇ ਨਾਲ ਭਾਰਤ ਅਤੇ ਪਾਕਿਸਤਾਨ ਉੱਤੇ ਭਾਵੇਂ ਜੰਗ ਦੇ ਬੱਦਲ ਛਾਏ ਹੋਏ ਹਨ, ਪਰ ਇਹ ਉਸ ਘਟਨਾ ਦੀ (26ਵੀਂ) ਬਰਸੀ ਹੈ ਕਿ ਕਿਵੇਂ 1999 ਵਿਚ ਦੋ ਪ੍ਰਮਾਣੂ ਹਥਿਆਰਾਂ ਨਾਲ ਲੈਸ ਗੁਆਂਢੀਆਂ ਦਰਮਿਆਨ ਇਕ…
ਪਹਿਲਗਾਮ ਹਮਲੇ ਤੋਂ ਬਾਅਦ ਸਰਕਾਰ ਦੀ ਸਪੱਸ਼ਟ ਰਣਨੀਤੀ ਸਾਹਮਣੇ ਨਹੀਂ ਆਈ: ਖੜਗੇ

ਪਹਿਲਗਾਮ ਹਮਲੇ ਤੋਂ ਬਾਅਦ ਸਰਕਾਰ ਦੀ ਸਪੱਸ਼ਟ ਰਣਨੀਤੀ ਸਾਹਮਣੇ ਨਹੀਂ ਆਈ: ਖੜਗੇ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਕਾਰਨ ਪੈਦਾ ਹੋਏ ਹਾਲਾਤ ਤੋਂ ਨਜਿੱਠਣ ਲਈ ਸਰਕਾਰ ਵੱਲੋਂ ਕੋਈ ਸਪੱਸ਼ਟ ਰਣਨੀਤੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਸਾਰੀ ਵਿਰੋਧੀ ਧਿਰ ਕੇਂਦਰ…
ਅਤਿਵਾਦ ਵਿਰੋਧੀ ਰੈਲੀ ਵਿਚ ਰਾਕੇਸ਼ ਟਿਕੈਤ ਨਾਲ ਘਟਨਾ ਵਾਪਰਨ ਤੋਂ ਬਾਅਦ BKU ਨੇ ਐਮਰਜੈਂਸੀ ਪੰਚਾਇਤ ਸੱਦੀ

ਅਤਿਵਾਦ ਵਿਰੋਧੀ ਰੈਲੀ ਵਿਚ ਰਾਕੇਸ਼ ਟਿਕੈਤ ਨਾਲ ਘਟਨਾ ਵਾਪਰਨ ਤੋਂ ਬਾਅਦ BKU ਨੇ ਐਮਰਜੈਂਸੀ ਪੰਚਾਇਤ ਸੱਦੀ

ਮੁਜ਼ੱਫਰਨਗਰ : ਭਾਰਤੀ ਕਿਸਾਨ ਯੂਨੀਅਨ (BKU) ਨੇ ਸ਼ਨਿਚਰਵਾਰ ਨੂੰ ਮੁਜ਼ੱਫਰਨਗਰ ਵਿਚ ਐਮਰਜੈਂਸੀ ਕਿਸਾਨ ਪੰਚਾਇਤ ਸੱਦੀ ਹੈ, ਕਿਉਂਕਿ ਪਹਿਲਗਾਮ ਅਤਿਵਾਦੀ ਹਮਲੇ ਦੇ ਖ਼ਿਲਾਫ਼ ਇਕ ਵਿਰੋਧ ਰੈਲੀ ਵਿਚ ਲੋਕਾਂ ਦੇ ਇੱਕ ਹਿੱਸੇ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਸ਼ਮੂਲੀਅਤ ਦਾ ਵਿਰੋਧ ਕੀਤਾ ਸੀ।…
ਉੱਤਰੀ ਗੋਆ ਵਿਚ ਮੰਦਰ ਉਤਸਵ ਦੌਰਾਨ ਭਗਦੜ ਕਾਰਨ 6 ਦੀ ਮੌਤ, ਕਈ ਜ਼ਖਮੀ

ਉੱਤਰੀ ਗੋਆ ਵਿਚ ਮੰਦਰ ਉਤਸਵ ਦੌਰਾਨ ਭਗਦੜ ਕਾਰਨ 6 ਦੀ ਮੌਤ, ਕਈ ਜ਼ਖਮੀ

ਪਣਜੀ : ਉੱਤਰੀ ਗੋਆ ਵਿਚ ਇਕ ਮੰਦਰ ਉਤਸਵ ਦੌਰਾਨ ਭਗਦੜ ਮਚਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ ਸ਼ਿਰਗਾਓ ਪਿੰਡ ਦੇ ਸ੍ਰੀ ਲੈਰਾਈ ਦੇਵੀ…
ਐੱਨਸੀਬੀ ਵੱਲੋਂ ਵੱਡੇ ਨਸ਼ਾ ਤਸਕਰ ਰੈਕੇਟ ਦਾ ਪਰਦਾਫਾਸ਼; 547 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, 15 ਗ੍ਰਿਫ਼ਤਾਰ

ਐੱਨਸੀਬੀ ਵੱਲੋਂ ਵੱਡੇ ਨਸ਼ਾ ਤਸਕਰ ਰੈਕੇਟ ਦਾ ਪਰਦਾਫਾਸ਼; 547 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, 15 ਗ੍ਰਿਫ਼ਤਾਰ

ਨਵੀਂ ਦਿੱਲੀ : ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਚਾਰ ਮਹੀਨਿਆਂ ਦੇ ਆਪ੍ਰੇਸ਼ਨ ਵਿੱਚ 547 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ ਅਤੇ 15 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਐੱਨਸੀਬੀ ਨੇ ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਇੱਕ…
ਮੋਦੀ ਦੀ ‘ਰਾਤਾਂ ਦੀ ਨੀਂਦ ਉਡਣ’ ਵਾਲੀ ਟਿੱਪਣੀ ‘ਤੇ ਵਿਵਾਦ

ਮੋਦੀ ਦੀ ‘ਰਾਤਾਂ ਦੀ ਨੀਂਦ ਉਡਣ’ ਵਾਲੀ ਟਿੱਪਣੀ ‘ਤੇ ਵਿਵਾਦ

ਚੰਡੀਗੜ੍ਹ : ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਅਤੇ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਮੰਚ ਉਤੇ ਮੌਜੂਦਗੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਕੀਤੀ ਟਿੱਪਣੀ ਕਿ ਇਹ ਪ੍ਰਾਜੈਕਟ ‘ਕਈਆਂ ਦੀ ਨੀਂਦ ਉਡਾ ਦੇਵੇਗਾ’ ਨੂੰ ਕਾਂਗਰਸ ਦੇ…
ਸ਼ਰਬਤ ਜਹਾਦ: ਰਾਮਦੇਵ ਵੱਲੋਂ ਹਮਦਰਦ ਖ਼ਿਲਾਫ਼ ਇਤਰਾਜ਼ਯੋਗ ਪੋਸਟ ਨਾ ਪਾਉਣ ਦਾ ਭਰੋਸਾ

ਸ਼ਰਬਤ ਜਹਾਦ: ਰਾਮਦੇਵ ਵੱਲੋਂ ਹਮਦਰਦ ਖ਼ਿਲਾਫ਼ ਇਤਰਾਜ਼ਯੋਗ ਪੋਸਟ ਨਾ ਪਾਉਣ ਦਾ ਭਰੋਸਾ

ਨਵੀਂ ਦਿੱਲੀ : ਯੋਗ ਗੁਰੂ ਦੇ ਨਾਮ ਨਾਲ ਜਾਣੇ ਜਾਂਦੇ ਰਾਮਦੇਵ ਨੇ ਅੱਜ ਦਿੱਲੀ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ ਕਿ ਉਹ ਹਮਦਰਦ ਦੇ ਸ਼ਰਬਤ ਰੂਹ ਅਫ਼ਜ਼ਾ ਖ਼ਿਲਾਫ਼ ਆਪਣੀ ‘ਸ਼ਰਬਤ ਜਹਾਦ’ ਟਿੱਪਣੀ ਵਰਗਾ ਕੋਈ ਇਤਰਾਜ਼ਯੋਗ ਬਿਆਨ ਜਾਰੀ ਨਹੀਂ ਕਰਨਗੇ ਅਤੇ…

ਕੈਨੇਡਾ: ਯਾਰਕ ਪੁਲੀਸ ਵੱਲੋਂ ਚੋਰੀ ਦੇ ਸਾਮਾਨ ਸਣੇ ਚਾਰ ਪੰਜਾਬੀ ਕਾਬੂ

ਵਿਨੀਪੈਗ : ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਯਾਰਕ ਰਿਜਨਲ ਪੁਲੀਸ ਨੇ ਚਾਰ ਪੰਜਾਬੀਆਂ ਸਣੇ ਛੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 30 ਲੱਖ ਕੈਨੇਡੀਅਨ ਡਾਲਰ (ਲਗਪਗ 18 ਕਰੋੜ ਰੁਪਏ) ਦਾ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ‘ਪ੍ਰਾਜੈਕਟ…

ਫੌ਼ਜ ਨਾਲ ਸਬੰਧਤ ਵੈੱਬਸਾਈਟਾਂ ’ਤੇ ਸਾਈਬਰ ਹਮਲੇ ਦੀ ਕੋੋਸ਼ਿਸ਼

ਨਵੀਂ ਦਿੱਲੀ : ਪਾਕਿਸਤਾਨ ਸਥਿਤ ਹੈਕਰਾਂ ਨੇ ਭਾਰਤੀ ਹਥਿਆਰਬੰਦ ਬਲਾਂ ਨਾਲ ਸਬੰਧਤ ਤਿੰਨ ਵੈੱਬਸਾਈਟਾਂ ’ਤੇ ਸਾਈਬਰ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਿਛਲੇ ਚਾਰ ਦਿਨਾਂ ਅੰਦਰ ਇਹ ਦੂਜਾ ਅਜਿਹਾ ਹਮਲਾ ਹੈ। 28 ਅਪਰੈਲ ਨੂੰ ਹੋਏ ਹਮਲੇ ਦੀ ਤਰ੍ਹਾਂ ਇਸ ਵਾਰ ਵੀ…

ਕਸ਼ਮੀਰੀ ਹਿੰਦੂਆਂ ਵੱਲੋਂ ਜਵਾਬਦੇਹੀ ਤੈਅ ਕਰਨ ਦੀ ਮੰਗ

ਹਿਊਸਟਨ: ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਦਹਿਸ਼ਤੀ ਹਮਲੇ ਮਗਰੋਂ ਅਮਰੀਕਾ ’ਚ ਕਸ਼ਮੀਰੀ ਹਿੰਦੂ ਵਧੇਰੇ ਜਵਾਬਦੇਹੀ ਤੈਅ ਕਰਨ ਅਤੇ ਆਲਮੀ ਪੱਧਰ ’ਤੇ ਜਾਗਰੂਕਤਾ ਫੈਲਾਉਣ ਦੀ ਮੰਗ ਕਰ ਰਹੇ ਹਨ। ਪਰਵਾਸੀ ਭਾਰਤੀਆਂ ਨੇ ਕਿਹਾ ਕਿ 22 ਅਪਰੈਲ ਨੂੰ ਅਮਰੀਕੀ ਉਪ ਰਾਸ਼ਟਰਪਤੀ ਜੇਡੀ…

ਸਿੰਧ ਜਲ ਸੰਧੀ ਬਾਰੇ ਇਕਪਾਸੜ ਫ਼ੈਸਲਾ ਲੈਣ ਲਈ ਭਾਰਤ ਨੂੰ ਡਿਪਲੋਮੈਟਿਕ ਨੋਟਿਸ ਜਾਰੀ ਕਰੇਗਾ ਪਾਕਿਸਤਾਨ

ਇਸਲਾਮਾਬਾਦ : ਭਾਰਤ ਵੱਲੋਂ ਸਿੰਧ ਜਲ ਸੰਧੀ ਮੁਅੱਤਲ ਕਰਨ ਦੇ ਇਕਪਾਸੜ ਫ਼ੈਸਲੇ ਖ਼ਿਲਾਫ਼ ਪਾਕਿਸਤਾਨ ਰਸਮੀ ਡਿਪਲੋਮੈਟਿਕ ਨੋਟਿਸ ਜਾਰੀ ਕਰਨ ਦੀ ਯੋਜਨਾ ਬਣਾ ਰਿਹਾ ਹੈ। ‘ਐਕਸਪ੍ਰੈੱਸ ਨਿਊਜ਼’ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਵਿਦੇਸ਼, ਕਾਨੂੰਨ ਅਤੇ ਜਲ ਸਰੋਤਾਂ ਬਾਰੇ ਮੰਤਰਾਲਿਆਂ ਨੇ ਮੀਟਿੰਗ ਕਰਕੇ…
ਪਰਿਵਾਰਾਂ ਤੇ ਸਮਾਜ ਦੀ ਅਗਵਾਈ ਲਈ ਬਜ਼ੁਰਗਾਂ ਦਾ ਸਨਮਾਨ ਜ਼ਰੂਰੀ: ਮੁਰਮੂ

ਪਰਿਵਾਰਾਂ ਤੇ ਸਮਾਜ ਦੀ ਅਗਵਾਈ ਲਈ ਬਜ਼ੁਰਗਾਂ ਦਾ ਸਨਮਾਨ ਜ਼ਰੂਰੀ: ਮੁਰਮੂ

ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਿਆਨ ਤੇ ਰਵਾਇਤ ਦੇ ਥੰਮ੍ਹ ਦੇ ਰੂਪ ’ਚ ਸੀਨੀਅਰ ਨਾਗਰਿਕਾਂ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਦੇਸ਼ ਦੀ ਬਜ਼ੁਰਗ ਅਬਾਦੀ ਦੇ ਮਾਣ-ਸਨਮਾਨ, ਖੁਸ਼ੀ ਤੇ ਭਲਾਈ ਯਕੀਨੀ ਬਣਾਉਣ ਲਈ ਅੱਜ ਸਮੂਹਿਕ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ।…
ਖਰੀਦ ਕੇਂਦਰ ’ਚ ਮੀਂਹ ਵਿੱਚ ਭਿੱਜੀ ਕਿਸਾਨਾਂ ਦੀ ਮਿਹਨਤ, ਪਰ ਕਿਸੇ ਵਿਰੁੱਧ ਕੋਈ ਕਾਰਵਾਈ ਨਹੀਂ

ਖਰੀਦ ਕੇਂਦਰ ’ਚ ਮੀਂਹ ਵਿੱਚ ਭਿੱਜੀ ਕਿਸਾਨਾਂ ਦੀ ਮਿਹਨਤ, ਪਰ ਕਿਸੇ ਵਿਰੁੱਧ ਕੋਈ ਕਾਰਵਾਈ ਨਹੀਂ

ਮੁਕਤਸਰ : ਮੁਕਤਸਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿਚ ਕਣਕ ਦੀਆਂ ਬੋਰੀਆਂ ਦੇ ਢੇਰ ਲੱਗੇ ਹੋਏ ਹਨ। ਬੀਤੇ ਦਿਨ ਆਏ ਬੇਮੌਸਮੇ ਮੀਂਹ ਕਾਰਨ ਮੰਡੀਆਂ ਵਿਚ ਪਈ ਫ਼ਸਲ ਦੇ ਇਕ ਹਿੱਸੇ ਨੂੰ ਨੁਕਸਾਨ ਪਹੁੰਚਿਆ, ਜਿਸ ਨਾਲ ਮੰਡੀ ਪ੍ਰਬੰਧਨ ਵਿਚ ਵੱਡੀ ਘਾਟ ਸਾਹਮਣੇ ਆਈ।…
ਬੀਬੀਐੱਮਬੀ ਨੇ ਐਮਰਜੈਂਸੀ ਮੀਟਿੰਗ ਸੱਦੀ

ਬੀਬੀਐੱਮਬੀ ਨੇ ਐਮਰਜੈਂਸੀ ਮੀਟਿੰਗ ਸੱਦੀ

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਅੱਜ ਸ਼ਾਮ 5 ਵਜੇ ਐਮਰਜੈਂਸੀ ਮੀਟਿੰਗ ਸੱਦੀ ਹੈ, ਜਿਸ ਵਿੱਚ ਹਰਿਆਣਾ ਨੂੰ 30 ਅਪ੍ਰੈਲ ਨੂੰ ਵਾਧੂ ਪਾਣੀ ਦੇਣ ਦੇ ਲਏ ਫ਼ੈਸਲੇ ਤੇ ਵਿਚਾਰ ਚਰਚਾ ਹੋਵੇਗੀ। ਉਧਰ ਮੁੱਖ ਮੰਤਰੀ…
ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਜ਼ਮੀਨ ਦਾ ਕਬਜ਼ਾ ਲੈਣ ਮੌਕੇ ਕਿਸਾਨਾਂ ਤੇ ਪੁਲੀਸ ਵਿਚਾਲੇ ਝੜਪ

ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਜ਼ਮੀਨ ਦਾ ਕਬਜ਼ਾ ਲੈਣ ਮੌਕੇ ਕਿਸਾਨਾਂ ਤੇ ਪੁਲੀਸ ਵਿਚਾਲੇ ਝੜਪ

ਗੁਰਦਾਸਪੁਰ : ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਨੂੰ ਮੁਕੰਮਲ ਕਰਨ ਲਈ ਨੈਸ਼ਨਲ ਹਾਈਵੇਅ ਅਥਾਰਿਟੀ ਵੱਲੋਂ ਕਿਸਾਨਾਂ ਦੀ ਜ਼ਮੀਨ ਦਾ ਕਬਜ਼ਾ ਲੈਣ ਮੌਕੇ ਬਲਾਕ ਕਾਹਨੂੰਵਾਨ ਦੇ ਪਿੰਡ ਕਾਲਾ ਬਾਲਾ ਨੇੜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ ਇਲਾਵਾ ਕਿਸਾਨ ਬੀਬੀਆਂ ਤੇ ਲੋਕਾਂ ਨੇ ਪੁਲੀਸ ਫੋਰਸ ਦੀ ਮੌਜੂਦਗੀ…

ਹਰਿਆਣਾ ਵਿੱਚ ਕਈ ਥਾਈਂ ਮੀਂਹ

ਨਵੀਂ ਦਿੱਲੀ : ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਮੀਂਹ ਪਿਆ ਤੇ ਨੂਹ ਵਿਚ ਤੇਜ਼ ਮੀਂਹ ਨਾਲ ਗੜੇ ਵੀ ਪਏ। ਇਸ ਤੋਂ ਇਲਾਵਾ ਦਿੱਲੀ ਵਿਚ ਅੱਜ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸ ਵੇਲੇ ਹਰਿਆਣਾ ਦੇ ਭਿਵਾਨੀ, ਫਰੀਦਾਬਾਦ,…