ਸ਼ਹੀਦੀ ਸ਼ਤਾਬਦੀ: ਗਾਇਕ ਬੀਰ ਸਿੰਘ ਨੇ ਮਰਿਆਦਾ ਦੀ ਉਲੰਘਣਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ

ਸ਼ਹੀਦੀ ਸ਼ਤਾਬਦੀ: ਗਾਇਕ ਬੀਰ ਸਿੰਘ ਨੇ ਮਰਿਆਦਾ ਦੀ ਉਲੰਘਣਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ

ਪਟਿਆਲਾ : ਗਾਇਕ ਅਤੇ ਕਲਾਕਾਰ ਬੀਰ ਸਿੰਘ ਨੇ ਸ੍ਰੀਨਗਰ ਵਿੱਚ ਹੋਏ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਕੀਤੇ ਗਏ ਨੱਚ-ਟੱਪ ਕੇ ਕੀਤੇ ਮਨੋਰੰਜਨ ਪ੍ਰਦਰਸ਼ਨਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗ ਲਈ ਹੈ। ਗਾਇਕ…
ਲਾਪਤਾ ਲੜਕੀ: ਲੋਕਾਂ ਨੇ ਥਾਣੇ ਅੱਗੇ ਪੱਕਾ ਮੋਰਚਾ ਲਾਇਆ

ਲਾਪਤਾ ਲੜਕੀ: ਲੋਕਾਂ ਨੇ ਥਾਣੇ ਅੱਗੇ ਪੱਕਾ ਮੋਰਚਾ ਲਾਇਆ

ਮਾਨਸਾ/ ਜੋਗਾ : ਪਿੰਡ ਮਾਖਾ ਚਹਿਲਾਂ ਦੀ ਲਾਪਤਾ ਲੜਕੀ ਨੂੰ ਲੱਭਣ ’ਚ ਪੁਲੀਸ ਦੀ ਸੁਸਤੀ ਖ਼ਿਲਾਫ਼ ਅੱਜ ਲੋਕਾਂ ਨੇ ਅੱਜ ਥਾਣਾ ਜੋਗਾ ਅੱਗੇ ਮਾਨਸਾ-ਲੁਧਿਆਣਾ ਮੁੱਖ ਮਾਰਗ ’ਤੇ ਅਣਮਿਥੇ ਸਮੇਂ ਲਈ ਧਰਨਾ ਲਾ ਦਿੱਤਾ। ਇਹ ਧਰਨਾ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੀ…
ਪ੍ਰਸਿੱਧ ਗ਼ਜ਼ਲਗੋ ਗੁਰਦਰਸ਼ਨ ‘ਬਾਦਲ’ ’ਤੇ ਨਸਲੀ ਹਮਲਾ

ਪ੍ਰਸਿੱਧ ਗ਼ਜ਼ਲਗੋ ਗੁਰਦਰਸ਼ਨ ‘ਬਾਦਲ’ ’ਤੇ ਨਸਲੀ ਹਮਲਾ

ਵਿਨੀਪੈੱਗ : ਸਰੀ ਵਿਚ ਬੀਤੇ ਦਿਨੀਂ ਸ਼ਹਿਰ ਦੇ ਇਕ ਵੱਡੇ ਪਾਰਕ ਵਿਚ ਉੱਘੇ ਪੰਜਾਬੀ ਸ਼ਾਇਰ ਗੁਰਦਰਸ਼ਨ ਸਿੰਘ ਬਾਦਲ ’ਤੇ ਨਸਲੀ ਹਮਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ ਅੱਠ ਵਜੇ ਉਹ ਸਰੀ ਵਿਚ ਆਪਣੇ ਘਰ…
ਚੀਨ ’ਚ ਫੈਕਟਰੀਆਂ ਬਣਾਉਣ ਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੇ ਦਿਨ ਗਏ: ਟਰੰਪ

ਚੀਨ ’ਚ ਫੈਕਟਰੀਆਂ ਬਣਾਉਣ ਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੇ ਦਿਨ ਗਏ: ਟਰੰਪ

ਨਿਊਯਾਰਕ/ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਟੈੱਕ ਕੰਪਨੀਆਂ ਵੱਲੋਂ ਚੀਨ ਵਿੱਚ ਫੈਕਟਰੀਆਂ ਬਣਾਉਣ ਅਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੁਣ ਉਹ ਦਿਨ ਖਤਮ ਹੋ ਗਏ ਹਨ। ਟਰੰਪ ਨੇ…
ਗਾਜ਼ਾ ’ਤੇ ਇਜ਼ਰਾਇਲੀ ਹਮਲਿਆਂ ਵਿੱਚ 21 ਵਿਅਕਤੀ ਹਲਾਕ

ਗਾਜ਼ਾ ’ਤੇ ਇਜ਼ਰਾਇਲੀ ਹਮਲਿਆਂ ਵਿੱਚ 21 ਵਿਅਕਤੀ ਹਲਾਕ

ਦੀਰ ਅਲ-ਬਲਾਹ (ਗਾਜ਼ਾ ਪੱਟੀ) : ਗਾਜ਼ਾ ’ਤੇ ਲੰਘੀ ਦੇਰ ਰਾਤ ਅਤੇ ਅੱਜ ਤੜਕੇ ਹੋਏ ਇਜ਼ਰਾਇਲੀ ਹਮਲਿਆਂ ਵਿੱਚ ਘੱਟੋ-ਘੱਟ 21 ਵਿਅਕਤੀ ਮਾਰੇ ਗਏ ਹਨ। ਮਰਨ ਵਾਲਿਆਂ ਵਿੱਚ ਅੱਧੇ ਤੋਂ ਵੱਧ ਬੱਚੇ ਤੇ ਔਰਤਾਂ ਹਨ। ਇਹ ਜਾਣਕਾਰੀ ਸਿਹਤ ਅਧਿਕਾਰੀਆਂ ਨੇ ਦਿੱਤੀ। ਮਿਲੀ ਜਾਣਕਾਰੀ…
ਪ੍ਰਧਾਨ ਮੰਤਰੀ ਮੋਦੀ ਯੂਕੇ ਪਹੁੰਚੇ; ਇਤਿਹਾਸਕ ਭਾਰਤ-ਯੂਕੇ ਮੁਕਤ ਵਪਾਰ ਸਮਝੌਤਾ ਹੋਵੇਗਾ ਸਹੀਬੱਧ

ਪ੍ਰਧਾਨ ਮੰਤਰੀ ਮੋਦੀ ਯੂਕੇ ਪਹੁੰਚੇ; ਇਤਿਹਾਸਕ ਭਾਰਤ-ਯੂਕੇ ਮੁਕਤ ਵਪਾਰ ਸਮਝੌਤਾ ਹੋਵੇਗਾ ਸਹੀਬੱਧ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਯੂਕੇ ਪਹੁੰਚ ਗਏ ਹਨ। ਸਾਲ 2014 ਵਿਚ ਪ੍ਰਧਾਨ ਮੰਤਰੀ ਬਣਨ ਮਗਰੋਂ ਉਨ੍ਹਾਂ ਦਾ ਬਰਤਾਨੀਆ ਦਾ ਇਹ ਚੌਥਾ ਦੌਰਾ ਹੈ। ਸ੍ਰੀ ਮੋਦੀ ਆਪਣੀ ਇਸ ਫੇਰੀ ਦੌਰਾਨ ਨਵੇਂ ਚੁਣੇ ਬਰਤਾਨਵੀ ਪ੍ਰਧਾਨ ਮੰਤਰੀ…
ਭਾਰਤ ਨਾਲ ‘ਸਾਰਥਕ ਗੱਲਬਾਤ’ ਦਾ ਇੱਛੁਕ ਹੈ ਪਾਕਿਸਤਾਨ: ਸ਼ਰੀਫ

ਭਾਰਤ ਨਾਲ ‘ਸਾਰਥਕ ਗੱਲਬਾਤ’ ਦਾ ਇੱਛੁਕ ਹੈ ਪਾਕਿਸਤਾਨ: ਸ਼ਰੀਫ

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਮੁਲਕ ਸਾਰੇ ਪੈਂਡਿੰਗ ਮਸਲਿਆਂ ਦੇ ਹੱਲ ਲਈ ਭਾਰਤ ਨਾਲ ‘ਸਾਰਥਕ ਗੱਲਬਾਤ’ ਕਰਨ ਦਾ ਇੱਛੁਕ ਹੈ। ਇੱਕ ਅਧਿਕਾਰਤ ਬਿਆਨ ਮੁਤਾਬਕ ਸ਼ਰੀਫ ਨੇ ਬਰਤਾਨਵੀ ਹਾਈ ਕਮਿਸ਼ਨਰ ਜੇਨ ਮੈਰੀਅਟ…
ਪੰਜ ਸਾਲਾਂ ਦੇ ਵਕਫ਼ੇ ਬਾਅਦ ਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਵਿਜ਼ਟਰ ਵੀਜ਼ਾ ਸ਼ੁਰੂ ਕਰਨ ਦਾ ਐਲਾਨ

ਪੰਜ ਸਾਲਾਂ ਦੇ ਵਕਫ਼ੇ ਬਾਅਦ ਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਵਿਜ਼ਟਰ ਵੀਜ਼ਾ ਸ਼ੁਰੂ ਕਰਨ ਦਾ ਐਲਾਨ

ਬੀਜਿੰਗ : ਭਾਰਤ ਨੇ ਇਸ ਹਫ਼ਤੇ ਤੋਂ ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਕਦਮ ਗਲਵਾਨ ਘਾਟੀ ਵਿੱਚ ਫੌਜੀ ਝੜਪਾਂ ਤੋਂ ਬਾਅਦ ਤਣਾਅਪੂਰਨ ਹੋਏ ਦੁਵੱਲੇ ਸਬੰਧਾਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਸਾਹਮਣੇ ਆਇਆ…
ਏਸ਼ਿਆਈ ਅਮਰੀਕੀਆਂ ’ਚ ਟਰੰਪ ਦੀ ਹਰਮਨਪਿਆਰਤਾ ਘਟੀ

ਏਸ਼ਿਆਈ ਅਮਰੀਕੀਆਂ ’ਚ ਟਰੰਪ ਦੀ ਹਰਮਨਪਿਆਰਤਾ ਘਟੀ

ਵਾਸ਼ਿੰਗਟਨ :  ਅਮਰੀਕਾ ਵਿੱਚ ਇੱਕ ਛੋਟੇ ਪਰ ਤੇਜ਼ੀ ਨਾਲ ਉੱਭਰ ਰਹੇ ਗਰੁੱਪ ਨੇ ਇਸ ਵਰ੍ਹੇ ਰਾਸ਼ਟਰਪਤੀ ਡੋਨਲਡ ਟਰੰਪ ਪ੍ਰਤੀ ਕੁਝ ਨਾਰਾਜ਼ਗੀ ਜਤਾਈ ਹੈ ਕਿਉਂਕਿ ਉਹ ਉੱਚ ਲਾਗਤਾਂ ਨੂੰ ਲੈ ਕੇ ਫ਼ਿਕਰਮੰਦ ਹਨ ਤੇ ਉਨ੍ਹਾਂ ਨੂੰ ਖਦਸ਼ਾ ਹੈ ਕਿ ਨਵੀਆਂ ਟੈਰਿਫ…
ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਮੁੜ ਸੁਰਜੀਤੀ ਜ਼ਰੂਰੀ: ਪੀਰ ਮੁਹੰਮਦ

ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਮੁੜ ਸੁਰਜੀਤੀ ਜ਼ਰੂਰੀ: ਪੀਰ ਮੁਹੰਮਦ

ਮੈਲਬਰਨ :  ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਆਸਟਰੇਲੀਆ ਦੌਰੇ ਦੌਰਾਨ ਮੈਲਬਰਨ ਵਿੱਚ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਸਮੇਤ ਹੋਰ ਥਾਈਂ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ…

ਐਡੀਲੇਡ ਵਿੱਚ ਪੰਜਾਬੀ ਵਿਦਿਆਰਥੀ ’ਤੇ ਨਸਲੀ ਹਮਲਾ

ਮੈਲਬਰਨ : ਆਸਟਰੇਲੀਆ ਦੇ ਐਡੀਲੇਡ ਵਿੱਚ ਕਥਿਤ ਨਸਲੀ ਹਮਲੇ ਵਿੱਚ ਜ਼ਖਮੀ ਹੋਏ ਭਾਰਤੀ ਵਿਦਿਆਰਥੀ ਚਰਨਪ੍ਰੀਤ ਸਿੰਘ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ‘9ਨਿਊਜ਼’ ਦੀ ਰਿਪੋਰਟ ਅਨੁਸਾਰ ਸ਼ਨਿਚਰਵਾਰ ਨੂੰ ਕਿੰਟੋਰ ਐਵੇਨਿਊ ਵਿੱਚ ਪਾਰਕਿੰਗ ਵਿਵਾਦ ਨੂੰ ਲੈ ਕੇ ਕੁੱਝ ਵਿਅਕਤੀਆਂ ਨੇ…
ਜਸਟਿਸ ਵਰਮਾ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ ਨਵਾਂ ਬੈਂਚ

ਜਸਟਿਸ ਵਰਮਾ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ ਨਵਾਂ ਬੈਂਚ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਅਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੀ ਉਸ ਪਟੀਸ਼ਨ ’ਤੇ ਸੁਣਵਾਈ ਲਈ ਇਕ ਬੈਂਚ ਦਾ ਗਠਨ ਕਰੇਗਾ, ਜਿਸ ਵਿੱਚ ਉਨ੍ਹਾਂ ਨੇ ਅੰਦਰੂਨੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਅਯੋਗ ਠਹਿਰਾਉਣ…
ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ’ਤੇ ਦਸਤਖ਼ਤ ਅੱਜ

ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ’ਤੇ ਦਸਤਖ਼ਤ ਅੱਜ

ਨਵੀਂ ਦਿੱਲੀ : ਭਾਰਤ ਅਤੇ ਬਰਤਾਨੀਆ ਵਿਚਾਲੇ ਵੀਰਵਾਰ ਨੂੰ ਲੰਡਨ ’ਚ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਦਸਤਖ਼ਤ ਕੀਤੇ ਜਾਣਗੇ। ਇਸ ਨਾਲ ਕਿਰਤ ਅਧਾਰਿਤ ਵਸਤਾਂ ਚਮੜਾ, ਜੁੱਤੀਆਂ ਅਤੇ ਕੱਪੜਿਆਂ ਦੀ ਰਿਆਇਤੀ ਦਰਾਂ ’ਤੇ ਬਰਾਮਦਗੀ ਸੰਭਵ ਹੋਵੇਗੀ ਜਦਕਿ ਬਰਤਾਨੀਆ ਤੋਂ ਵ੍ਹਿਸਕੀ ਅਤੇ…
Mumbai train blasts case: ਸੁਪਰੀਮ ਕੋਰਟ ਵੱਲੋਂ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ

Mumbai train blasts case: ਸੁਪਰੀਮ ਕੋਰਟ ਵੱਲੋਂ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2006 ਮੁੰਬਈ ਰੇਲ ਬੰਬ ਧਮਾਕੇ ਕੇਸ ਵਿਚ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਾ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ…
ਤਕਨੀਕੀ ਨੁਕਸ ਕਰਕੇ ਦਿੱਲੀ ਤੋਂ ਮੁੰਬਈ ਜਾ ਰਹੀ ਉਡਾਣ ਰੱਦ

ਤਕਨੀਕੀ ਨੁਕਸ ਕਰਕੇ ਦਿੱਲੀ ਤੋਂ ਮੁੰਬਈ ਜਾ ਰਹੀ ਉਡਾਣ ਰੱਦ

ਨਵੀਂ ਦਿੱਲੀ : ਦਿੱਲੀ ਤੋਂ ਮੁੰਬਈ ਜਾ ਰਹੇ ਏਅਰ ਇੰਡੀਆ ਐਕਸਪ੍ਰੈੱਸ ਦੇ ਜਹਾਜ਼, ਜਿਸ ਵਿਚ 160 ਦੇ ਕਰੀਬ ਯਾਤਰੀ ਸਵਾਰ ਸਨ, ਨੂੰ ਬੁੱਧਵਾਰ ਸ਼ਾਮੀਂ ਤਕਨੀਕੀ ਨੁਕਸ ਕਰਕੇ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ। ਸੂਤਰਾਂ ਨੇ ਕਿਹਾ ਕਿ ਪਾਇਲਟ ਨੇ ਉਡਾਣ ਰੱਦ…

ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੇਅਰ ਬਜ਼ਾਰ ਡਿੱਗਿਆ

ਮੁੰਬਈ : ਬਲੂ-ਚਿੱਪ ਸ਼ੇਅਰਾਂ ਵਿੱਚ ਲਾਭ ਕਮਾਉਣ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਕਾਰਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਸਕਾਰਾਤਮਕ ਸ਼ੁਰੂਆਤ ਦੇ ਬਾਵਜੂਦ 30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਅੱਗੇ ਵਧਣ ਵਿੱਚ…

ਗੁਜਰਾਤ ATS ਵੱਲੋਂ ਅਲ-ਕਾਇਦਾ ਨਾਲ ਜੁੜੇ ਅਤਿਵਾਦੀ ਮਾਡਿਊਲ ਦੇ 4 ਮੈਂਬਰ ਕਾਬੂ

ਅਹਿਮਦਾਬਾਦ : ਅਧਿਕਾਰੀਆਂ ਨੇ ਦੱਸਿਆ ਕਿ ਗੁਜਰਾਤ ਪੁਲੀਸ ਦੇ ਅਤਿਵਾਦ ਵਿਰੋਧੀ ਦਸਤੇ (Gujarat Anti Terrorist Squad - ATS) ਨੇ ਪਾਬੰਦੀਸ਼ੁਦਾ ਅਤਿਵਾਦੀ ਤਨਜ਼ੀਮ ‘ਅਲ-ਕਾਇਦਾ ਇਨ ਦ ਇੰਡੀਅਨ ਸਬ-ਕੌਂਟੀਨੈਂਟ’ (Al-Qaeda in the Indian Subcontinent - AQIS - ਭਾਰਤੀ ਬਰ-ਏ-ਸਗ਼ੀਰ ’ਚ ਅਲ-ਕਾਇਦਾ) ਨਾਲ ਸਬੰਧ…
ਪੰਜ ਸਾਲ ਤੋਂ 62 ਸਾਲ ਤੱਕ: ਭਾਰਤੀ ਹਵਾਈ ਫ਼ੌਜ ਦੇ ਬੇੜੇ ‘ਤੇ ਇੱਕ ਝਾਤ

ਪੰਜ ਸਾਲ ਤੋਂ 62 ਸਾਲ ਤੱਕ: ਭਾਰਤੀ ਹਵਾਈ ਫ਼ੌਜ ਦੇ ਬੇੜੇ ‘ਤੇ ਇੱਕ ਝਾਤ

ਚੰਡੀਗਡ਼੍ਹ : ਭਾਰਤੀ ਹਵਾਈ ਫ਼ੌਜ ਦੇ ਬਹੁਤ ਹੀ ਸਤਿਕਾਰਤ ਮਿਗ-21 (MiG-21) ਜੰਗੀ ਜਹਾਜ਼ 62 ਸਾਲਾਂ ਤੱਕ ਭਾਰਤੀ ਉਪ ਮਹਾਂਦੀਪ ਦੇ ਅਸਮਾਨ ਵਿਚ ਗੂੰਜਾਂ ਪਾਉਂਦੇ ਰਹੇ ਅਤੇ ਹੁਣ ਆਖ਼ਰ 19 ਸਤੰਬਰ ਨੂੰ ਉਨ੍ਹਾਂ ਦੀ ਵਿਦਾਈ ਤੇ ਸੇਵਾ-ਮੁਕਤੀ ਦਾ ਵੇਲ਼ਾ ਆ ਗਿਆ ਹੈ।…
ਭਾਰਤ-ਪਾਕਿ ਵਿਚਾਲੇ ਟਕਰਾਅ ਪਰਮਾਣੂ ਜੰਗ ’ਚ ਹੋ ਸਕਦਾ ਸੀ ਤਬਦੀਲ: ਟਰੰਪ

ਭਾਰਤ-ਪਾਕਿ ਵਿਚਾਲੇ ਟਕਰਾਅ ਪਰਮਾਣੂ ਜੰਗ ’ਚ ਹੋ ਸਕਦਾ ਸੀ ਤਬਦੀਲ: ਟਰੰਪ

ਨਿੳੂਯਾਰਕ/ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਰੁਕਵਾਉਣ ਦਾ ਮੁੜ ਦਾਅਵਾ ਕਰਦਿਆਂ ਕਿਹਾ ਕਿ ਸੰਘਰਸ਼ ਦੌਰਾਨ ਪੰਜ ਜੈੱਟਾਂ ਨੂੰ ਡੇਗਿਆ ਗਿਆ ਸੀ। ਟਰੰਪ ਨੇ ਇਹ ਵੀ ਦਾਅਵਾ ਕੀਤਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ‘ਪਰਮਾਣੂ…
ਬਜਰੀ ਨਾਲ ਲੱਦੇ ਟਿੱਪਰ ਨੇ ਬੀਜਾ ਚੌਕ ’ਚ ਧਾਗਾ ਫੈਕਟਰੀ ਦੀ ਬੱਸ ਨੂੰ ਟੱਕਰ ਮਾਰੀ

ਬਜਰੀ ਨਾਲ ਲੱਦੇ ਟਿੱਪਰ ਨੇ ਬੀਜਾ ਚੌਕ ’ਚ ਧਾਗਾ ਫੈਕਟਰੀ ਦੀ ਬੱਸ ਨੂੰ ਟੱਕਰ ਮਾਰੀ

ਖੰਨਾ :  ਇਥੋਂ ਦਸ ਕਿਲੋਮੀਟਰ ਦੂਰ ਬੀਜਾ ਪਿੰਡ ਦੇ ਚੌਕ ਵਿਚ ਅੱਜ ਸਵੇਰੇ ਧਾਗਾ ਫੈਕਟਰੀ ਦੀ ਮਿੰਨੀ ਬੱਸ (PB 10DA2172) ਨੂੰ ਬਜਰੀ ਨਾਲ ਭਰੇ ਟਿੱਪਰ(PB 13BF 1245) ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੌਰ ਸੈਨ ਫੈਕਟਰੀ ਦੀ ਮਿੰਨੀ…
‘ਬੇਅਦਬੀ ਖ਼ਿਲਾਫ਼ ਬਿੱਲ’; ਸਿਲੈਕਟ ਕਮੇਟੀ ਦੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ

‘ਬੇਅਦਬੀ ਖ਼ਿਲਾਫ਼ ਬਿੱਲ’; ਸਿਲੈਕਟ ਕਮੇਟੀ ਦੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ‘ਬੇਅਦਬੀ ਖ਼ਿਲਾਫ਼ ਬਿੱਲ’ ਨੂੰ ਵਿਧਾਇਕਾਂ ਦੀ ਚੋਣਵੀਂ ਕਮੇਟੀ ਕੋਲ ਭੇਜੇ ਜਾਣ ਤੋਂ ਕੁਝ ਦਿਨਾਂ ਬਾਅਦ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਅਤੇ ਮੁੱਖ ਖਾਲਸਾ ਦੀਵਾਨ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਵਾਲੀ ਕਮੇਟੀ…
ਟਰੰਪ ਵੱਲੋਂ 25ਵੀਂ ਵਾਰ ਭਾਰਤ-ਪਾਕਿ ਟਕਰਾਅ ਰੁਕਵਾਉਣ ਦਾ ਦਾਅਵਾ, ਫਿਰ ਵੀ ਪ੍ਰਧਾਨ ਮੰਤਰੀ ਮੋਦੀ ‘ਚੁੱਪ’: ਕਾਂਗਰਸ

ਟਰੰਪ ਵੱਲੋਂ 25ਵੀਂ ਵਾਰ ਭਾਰਤ-ਪਾਕਿ ਟਕਰਾਅ ਰੁਕਵਾਉਣ ਦਾ ਦਾਅਵਾ, ਫਿਰ ਵੀ ਪ੍ਰਧਾਨ ਮੰਤਰੀ ਮੋਦੀ ‘ਚੁੱਪ’: ਕਾਂਗਰਸ

ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਫੌਜੀ ਸੰਘਰਸ਼ ਰੁਕਵਾਉਣ ਦਾ ਦਾਅਵਾ ਕਰਨ ਤੋਂ ਬਾਅਦ ਬੁੱਧਵਾਰ ਨੂੰ ਕਾਂਗਰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜੇ ਵੀ ‘ਚੁੱਪ’ ਹਨ। ਪਾਰਟੀ ਦੇ ਜਨਰਲ…
ਆਸਟਰੇਲੀਆ ’ਚ ਭਾਰਤੀ ਵਿਦਿਆਰਥੀ ’ਤੇ ਨਸਲੀ ਹਮਲਾ; ਪਤਨੀ ਨੇ ਪੂਰੀ ਘਟਨਾ ਕੈਮਰੇ ’ਚ ਕੈਦ ਕੀਤੀ

ਆਸਟਰੇਲੀਆ ’ਚ ਭਾਰਤੀ ਵਿਦਿਆਰਥੀ ’ਤੇ ਨਸਲੀ ਹਮਲਾ; ਪਤਨੀ ਨੇ ਪੂਰੀ ਘਟਨਾ ਕੈਮਰੇ ’ਚ ਕੈਦ ਕੀਤੀ

ਚੰਡੀਗੜ੍ਹ : ਆਸਟਰੇਲੀਆ ਦੇ ਐਡੀਲੇਡ ਸ਼ਹਿਰ ਦੇ ਕੇਂਦਰੀ ਹਿੱਸੇ ਵਿਚ ਭਾਰਤੀ ਵਿਦਿਆਰਥੀ ਚਰਨਪ੍ਰੀਤ ਸਿੰਘ(23) ਨੂੰ ਹਿੰਸਕ ਅਤੇ ਕਥਿਤ ਨਸਲੀ ਹਮਲੇ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ 19 ਜੁਲਾਈ ਦੀ ਦੱਸੀ ਜਾਂਦੀ ਹੈ। ਸਿੰਘ ਦੀ ਪਤਨੀ ਨੇ ਪੂਰੀ ਵਾਰਦਾਤ…
ਮਹਿਲਾ ਨੇ ਗੁਜ਼ਾਰੇ ਭੱਤੇ ਵਿੱਚ ਮੰਗੇ 12 ਕਰੋੜ, BMW ਅਤੇ ਮਹਿੰਗਾ ਫਲੈਟ; ਸੁਪਰੀਮ ਕੋਰਟ ਨੇ ਕਿਹਾ ‘ਕੰਮ ਕਰੋ ਤੇ ਕਮਾਓ’

ਮਹਿਲਾ ਨੇ ਗੁਜ਼ਾਰੇ ਭੱਤੇ ਵਿੱਚ ਮੰਗੇ 12 ਕਰੋੜ, BMW ਅਤੇ ਮਹਿੰਗਾ ਫਲੈਟ; ਸੁਪਰੀਮ ਕੋਰਟ ਨੇ ਕਿਹਾ ‘ਕੰਮ ਕਰੋ ਤੇ ਕਮਾਓ’

ਚੰਡੀਗਡ਼੍ਹ : ਸੁਪਰੀਮ ਕੋਰਟ ਨੇ ਇੱਕ ਵਿਆਹੁਤਾ ਜੋੜੇ ਦੇ ਵਿਵਾਦ ਵਿੱਚ ਵੱਡੇ ਗੁਜ਼ਾਰਾ ਭੱਤੇ ਦੀ ਮੰਗ ਕਰਦੀ ਮਹਿਲਾ ਲਈ ਸਖਤ ਟਿੱਪਣੀ ਕੀਤੀ ਹੈ ਅਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ ਇੱਕ ਔਰਤ ਨੇ ਸਿਰਫ 18 ਮਹੀਨਿਆਂ ਦੇ ਵਿਆਹ…
ਜਦੋਂ ਦਰਿਆ ‘ਚ ਲਾਪਤਾ ਲੜਕੀ ਬਾਰੇ ਕਵਰੇਜ ਕਰ ਰਹੇ ਪੱਤਰਕਾਰ ਦਾ ਪੈਰ ਉਸੇ ਕੁੜੀ ਦੀ ਲਾਸ਼ ਨਾਲ ਟਕਰਾਇਆ

ਜਦੋਂ ਦਰਿਆ ‘ਚ ਲਾਪਤਾ ਲੜਕੀ ਬਾਰੇ ਕਵਰੇਜ ਕਰ ਰਹੇ ਪੱਤਰਕਾਰ ਦਾ ਪੈਰ ਉਸੇ ਕੁੜੀ ਦੀ ਲਾਸ਼ ਨਾਲ ਟਕਰਾਇਆ

ਚੰਡੀਗਡ਼੍ਹ : ਇੱਕ ਰੁਟੀਨ ਫੀਲਡ ਰਿਪੋਰਟਿੰਗ ਦੌਰਾਨ ਬਰਾਜ਼ੀਲ ਦੇ ਬਾਕਾਬਲ ਵਿੱਚ ਇੱਕ ਹੈਰਾਨ ਕਰ ਦੇਣ ਵਾਲਾ ਵਾਕਿਆ ਸਾਹਮਣੇ ਆਇਆ, ਜਦੋਂ ਪੱਤਰਕਾਰ ਲੇਨਿਲਡੋ ਫਰਾਜ਼ਾਓ (Lenildo Frazao) ਨੇ ਮੀਅਰਿਮ ਦਰਿਆ (Mearim river) ਵਿੱਚ ਗਲਤੀ ਨਾਲ ਉਸ ਕੁੜੀ ਦੀ ਲਾਸ਼ ’ਤੇ ਪੈਰ ਰੱਖ ਦਿੱਤਾ,…
ਬੰਗਲਾਦੇਸ਼ ਜਹਾਜ਼ ਹਾਦਸਾ: ਮ੍ਰਿਤਕਾਂ ਦੀ ਗਿਣਤੀ ਵਧ ਕੇ 31 ਹੋਈ

ਬੰਗਲਾਦੇਸ਼ ਜਹਾਜ਼ ਹਾਦਸਾ: ਮ੍ਰਿਤਕਾਂ ਦੀ ਗਿਣਤੀ ਵਧ ਕੇ 31 ਹੋਈ

ਢਾਕਾ : ਬੰਗਲਾਦੇਸ਼ ਹਵਾਈ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਨ੍ਹਾਂ ਵਿੱਚ 25 ਬੱਚੇ ਵੀ ਸ਼ਾਮਲ ਹਨ। ਇਸ ਦੌਰਾਨ ਜਦੋਂ ਅੰਤਰਿਮ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਤਾਂ ਹਜ਼ਾਰਾਂ ਵਿਦਿਆਰਥੀਆਂ ਨੇ ਰੋਸ…

ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਢਿੱਗਾਂ ਡਿੱਗਣ ਕਾਰਨ ਦੋ ਮੌਤਾਂ

ਜੰਮੂ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦੌਰਾਨ ਢਿੱਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਮਹੋਰ ਤਹਿਸੀਲ ਦੇ ਬਡੋਰਾ ਪਹਾੜੀ ਪੱਟੀ ਵਿੱਚ ਭਗਵਾਨ ਸ਼ਿਵ…
ਨਕਦੀ ਵਿਵਾਦ: ਜਸਟਿਸ ਵਰਮਾ ਨੇ ਸੁਪਰੀਮ ਕੋਰਟ ਨੂੰ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ

ਨਕਦੀ ਵਿਵਾਦ: ਜਸਟਿਸ ਵਰਮਾ ਨੇ ਸੁਪਰੀਮ ਕੋਰਟ ਨੂੰ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ

ਨਵੀਂ ਦਿੱਲੀ : ਅਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਆਪਣੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਪਟੀਸ਼ਨ ਵਿਚ ਉਨ੍ਹਾਂ ਨੇ ਨਕਦੀ ਲੱਭਣ ਬਾਰੇ ਵਿਵਾਦ ਵਿੱਚ ਉਨ੍ਹਾਂ ਨੂੰ ਦੁਰਵਿਹਾਰ ਦਾ ਦੋਸ਼ੀ…
ਦਿੱਲੀ: ਭਾਰੀ ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ; ਮੌਸਮ ਵਿਭਾਗ ਵੱਲੋਂ ਹੋਰ ਮੀਂਹ ਦੀ ਭਵਿੱਖਬਾਣੀ

ਦਿੱਲੀ: ਭਾਰੀ ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ; ਮੌਸਮ ਵਿਭਾਗ ਵੱਲੋਂ ਹੋਰ ਮੀਂਹ ਦੀ ਭਵਿੱਖਬਾਣੀ

ਨਵੀਂ ਦਿੱਲੀ : ਬੁੱਧਵਾਰ ਸਵੇਰੇ ਪਏ ਭਾਰੀ ਮੀਂਹ ਤੋਂ ਬਾਅਦ ਦਿੱਲੀ ਵਿੱਚ ਵੱਡੇ ਪੱਧਰ ’ਤੇ ਜਨ ਜੀਵਨ ਪ੍ਰਭਾਵਿਤ ਹੋਇਆ। ਦਫ਼ਤਰੀ ਸਮੇਂ ਦੌਰਾਨ ਦਿੱਲੀ ਵਿੱਚ ਪਾਣੀ ਭਰਨ ਅਤੇ ਟ੍ਰੈਫਿਕ ਜਾਮ ਕਾਰਨ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ। ਉਧਰ ਮੌਸਮ ਵਿਭਾਗ ਨੇ ਆਉਣ…
ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ 24 ਅਗਸਤ ਤੱਕ ਵਧਾਈ

ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ 24 ਅਗਸਤ ਤੱਕ ਵਧਾਈ

ਨਵੀਂ ਦਿੱਲੀ : ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰਨ ਦੀ ਮਿਆਦ 24 ਅਗਸਤ ਤੱਕ ਵਧਾ ਦਿੱਤੀ ਹੈ। ਇਸ ਸਾਲ 24 ਅਪਰੈਲ ਨੂੰ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿੱਚ 26 ਲੋਕ ਮਾਰੇ ਗਏ ਸਨ, ਦੇ ਮੱਦੇਨਜ਼ਰ ਭਾਰਤ ਨੇ 30…