Posted inNews
Mumbai train blasts case: ਸੁਪਰੀਮ ਕੋਰਟ ਵੱਲੋਂ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2006 ਮੁੰਬਈ ਰੇਲ ਬੰਬ ਧਮਾਕੇ ਕੇਸ ਵਿਚ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਾ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ…

























