ਕਿਸਾਨਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਪੰਜਾਬ ਸਰਕਾਰ ਨੇ ‘ਲੈਂਡ ਪੂਲਿੰਗ ਨੀਤੀ’ ਵਿਚ ਕੀਤੇ ਬਦਲਾਅ

ਕਿਸਾਨਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਪੰਜਾਬ ਸਰਕਾਰ ਨੇ ‘ਲੈਂਡ ਪੂਲਿੰਗ ਨੀਤੀ’ ਵਿਚ ਕੀਤੇ ਬਦਲਾਅ

ਚੰਡੀਗਡ਼੍ਹ : ‘ਆਪ’ ਸਰਕਾਰ ਨੇ ਹੁਣ ‘ਲੈਂਡ ਪੂਲਿੰਗ ਨੀਤੀ’ ਵਿਚ ਬਦਲਾਅ ਕੀਤੇ ਹਨ ਤਾਂ ਜੋ ਕਿਸਾਨਾਂ ਦੀ ਨਰਾਜ਼ਗੀ ਨੂੰ ਦੂਰ ਕੀਤਾ ਜਾ ਸਕੇ। ਇਸ ਨੀਤੀ ਤਹਿਤ ਹੁਣ ਕਿਸਾਨਾਂ ਨੂੰ ਕੁੱਝ ਛੋਟਾਂ ਤੇ ਰਿਆਇਤਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਚੇਤੇ ਰਹੇ…
ਗਾਜ਼ਾ ’ਚ ਰਾਹਤ ਸਮੱਗਰੀ ਉਡੀਕਦੇ 73 ਫਲਸਤੀਨੀ ਹਲਾਕ

ਗਾਜ਼ਾ ’ਚ ਰਾਹਤ ਸਮੱਗਰੀ ਉਡੀਕਦੇ 73 ਫਲਸਤੀਨੀ ਹਲਾਕ

ਦੀਰ-ਅਲ ਬਲਾਹ : ਗਾਜ਼ਾ ਵਿੱਚ ਅੱਜ ਵੱਖ-ਵੱਖ ਥਾਈਂ ਰਾਹਤ ਸਮੱਗਰੀ ਦੀ ਉਡੀਕ ਦੌਰਾਨ ਗੋਲੀਬਾਰੀ ’ਚ 73 ਵਿਅਕਤੀ ਮਾਰੇ ਗਏ ਹਨ। ਫਲਸਤੀਨ ਦੇ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਮੰਤਰਾਲੇ ਤੇ ਸਥਾਨਕ ਹਸਪਤਾਲਾਂ ਮੁਤਾਬਕ ਸਭ ਤੋਂ ਵੱਧ ਮੌਤਾਂ ਉੱਤਰੀ ਗਾਜ਼ਾ ਵਿੱਚ…
ਦੱਖਣੀ ਕੋਰੀਆ: ਭਾਰੀ ਮੀਂਹ ਕਾਰਨ 14 ਵਿਅਕਤੀਆਂ ਦੀ ਮੌਤ

ਦੱਖਣੀ ਕੋਰੀਆ: ਭਾਰੀ ਮੀਂਹ ਕਾਰਨ 14 ਵਿਅਕਤੀਆਂ ਦੀ ਮੌਤ

ਸਿਓਲ : ਦੱਖਣੀ ਕੋਰੀਆ ਵਿੱਚ ਪੰਜ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਵੱਖ-ਵੱਖ ਥਾਈਂ ਵਾਪਰੀਆਂ ਘਟਨਾਵਾਂ ਵਿੱਚ 14 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਜਣੇ ਹੋਰ ਲਾਪਤਾ ਹੋ ਗਏ। ਸਰਕਾਰ ਨੇ ਅੱਜ ਇਹ ਜਾਣਕਾਰੀ ਦਿੱਤੀ। ਸੁਰੱਖਿਆ ਮੰਤਰਾਲੇ ਦੀ…
ਇਰਾਨ ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ’ਚ ਅੱਗ

ਇਰਾਨ ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ’ਚ ਅੱਗ

ਤਹਿਰਾਨ : ਇਰਾਨ ਦੇ ਦੱਖਣ-ਪੱਛਮੀ ਹਿੱਸੇ ’ਚ ਮੁਲਕ ਦੀ ਸਭ ਤੋਂ ਪੁਰਾਣੀ ਤੇ ਵੱਡੀ ਤੇਲ ਰਿਫਾਇਨਰੀ ਵਿੱਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਬਦਾਨ ਰਿਫਾਇਨਰੀ ’ਚ ਇੱਕ ਲੀਕ ਹੋਏ ਪੰਪ ਦੀ ਮੁਰੰਮਤ ਦੌਰਾਨ ਅੱਗ ਲੱਗੀ ਦੱਸੀ…
ਸਥਿਰ ਵਿਕਾਸ ਟੀਚਿਆਂ ’ਚ ਭਾਰਤ ਦੀ ਪ੍ਰਗਤੀ ਦੋਹਰੀ ਰਣਨੀਤੀ ਦਾ ਨਤੀਜਾ: ਬੇਰੀ

ਸਥਿਰ ਵਿਕਾਸ ਟੀਚਿਆਂ ’ਚ ਭਾਰਤ ਦੀ ਪ੍ਰਗਤੀ ਦੋਹਰੀ ਰਣਨੀਤੀ ਦਾ ਨਤੀਜਾ: ਬੇਰੀ

ਸੰਯੁਕਤ ਰਾਸ਼ਟਰ : ਨੀਤੀ ਆਯੋਗ ਦੇ ਉਪ ਚੇਅਰਮੈਨ ਸੁਮਨ ਬੇਰੀ ਨੇ ਕਿਹਾ ਹੈ ਕਿ ਵੱਖ ਵੱਖ ਸਥਿਰ ਵਿਕਾਸ ਟੀਚਿਆਂ (ਐੱਸਡੀਜੀ) ਦੀ ਦਿਸ਼ਾ ’ਚ ਭਾਰਤ ਦੀ ਪ੍ਰਗਤੀ ਦੋਹਰੀ ਰਣਨੀਤੀ ਕਾਰਨ ਸੰਭਵ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ’ਚ ਮਜ਼ਬੂਤ ਸੁਰੱਖਿਆ ਤੰਤਰ…
ਅਮਰੀਕਾ ’ਚ ਭਾਰਤੀ ਮੂਲ ਦਾ ਡਾਕਟਰ ਨਸ਼ੀਲੀਆਂ ਦਵਾਈਆਂ ਦੇਣ ਦੇ ਮਾਮਲੇ ’ਤੇ ਘਿਰਿਆ

ਅਮਰੀਕਾ ’ਚ ਭਾਰਤੀ ਮੂਲ ਦਾ ਡਾਕਟਰ ਨਸ਼ੀਲੀਆਂ ਦਵਾਈਆਂ ਦੇਣ ਦੇ ਮਾਮਲੇ ’ਤੇ ਘਿਰਿਆ

ਨਿਊਯਾਰਕ : ਨਿਊਜਰਸੀ ਵਿੱਚ ਇੱਕ ਭਾਰਤੀ ਮੂਲ ਦੇ ਡਾਕਟਰ ’ਤੇ ਜਿਨਸੀ ਸੋਸ਼ਣ ਦੀ ਆੜ ਹੇਠ ਆਪਣੇ ਮਰੀਜ਼ਾਂ ਨੂੰ ਬਿਨਾਂ ਕਿਸੇ ਮੈਡੀਕਲ ਉਦੇਸ਼ ਦੇ ਨਸ਼ੀਲੀਆਂ ਦਵਾਈਆਂ ਦੇਣ ਦੇ ਦੋਸ਼ ਲੱਗੇ ਹਨ। ਨਿਊ ਜਰਸੀ ਦੇ ਅਮਰੀਕੀ ਅਟਾਰਨੀ ਦਫ਼ਤਰ ਨੇ ਕਿਹਾ ਕਿ 51…
ਰੂਸ ਵਿੱਚ ਦੂਜੀ ਵਾਰ ਭੂਚਾਲ ਦੇ ਝਟਕੇ ਆਉਣ ਤੋਂ ਬਾਅਦ ਸੂਨਾਮੀ ਦੀ ਚਿਤਾਵਨੀ

ਰੂਸ ਵਿੱਚ ਦੂਜੀ ਵਾਰ ਭੂਚਾਲ ਦੇ ਝਟਕੇ ਆਉਣ ਤੋਂ ਬਾਅਦ ਸੂਨਾਮੀ ਦੀ ਚਿਤਾਵਨੀ

ਮਾਸਕੋ :  ਰੂਸ ਦੇ ਪ੍ਰਸ਼ਾਂਤ ਤੱਟ ’ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 7.4 ਮਾਪੀ ਗਈ। ਇਸ ਤੋਂ ਪਹਿਲਾਂ ਵੀ ਅੱਜ ਇਸ ਖੇਤਰ ਨੇੜੇ ਭੂਚਾਲ ਦੇ ਝਟਕੇ ਆਏ ਸਨ। ਭੂਚਾਲ ਦੇ ਲਗਾਤਾਰ ਝਟਕਿਆਂ…
ਪਹਿਲਗਾਮ ਦਹਿਸ਼ਤੀ ਹਮਲੇ ਤੇ ਅਪਰੇਸ਼ਨ ਸਿੰਧੂਰ ਨੂੰ ਲੈ ਕੇ ਲੋਕ ਸਭਾ ਵਿਚ ਹੰਗਾਮਾ, ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਪਹਿਲਗਾਮ ਦਹਿਸ਼ਤੀ ਹਮਲੇ ਤੇ ਅਪਰੇਸ਼ਨ ਸਿੰਧੂਰ ਨੂੰ ਲੈ ਕੇ ਲੋਕ ਸਭਾ ਵਿਚ ਹੰਗਾਮਾ, ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਮੌਨਸੂਨ ਇਜਲਾਸ ਦੇ ਪਹਿਲੇ ਦਿਨ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਸ਼ੋਰ-ਸ਼ਰਾਬੇ ਅਤੇ ‘ਆਪ੍ਰੇਸ਼ਨ ਸਿੰਧੂਰ’ ਉੱਤੇ ਚਰਚਾ ਦੀ ਮੰਗ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪਹਿਲੇ ਦਿਨ ਪਹਿਲਗਾਮ ਦਹਿਸ਼ਤੀ…
ਸੰਸਦ ਦਾ ਮੌਨਸੂਨ ਇਜਲਾਸ ਅੱਜ ਤੋਂ; ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ

ਸੰਸਦ ਦਾ ਮੌਨਸੂਨ ਇਜਲਾਸ ਅੱਜ ਤੋਂ; ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ

ਨਵੀਂ ਦਿੱਲੀ :  ਸੰਸਦ ਦਾ ਮੌਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਜਲਾਸ ਦੇ ਹੰਗਾਮਾਖੇਜ ਰਹਿਣ ਦੇ ਪੂਰੇ ਆਸਾਰ ਹਨ। ਵਿਰੋਧੀ ਧਿਰਾਂ ਨੇ ਸਰਕਾਰ ਨੂੰ ਪਹਿਲਗਾਮ ਹਮਲੇ, ਟਰੰਪ ਦੀਆਂ ਟਿੱਪਣੀਆਂ ਤੇ ਬਿਹਾਰ ’ਚ ਐੱਸਆਈਆਰ ਦੇ ਮੁੱਦੇ ’ਤੇ ਘੇਰਨ ਦੀ…
ਅਤਿਵਾਦ ਸਬੰਧੀ ਆਪਣੀ ਨੀਤੀ ’ਤੇ ਮੁੜ ਵਿਚਾਰ ਕਰੇ ਪਾਕਿਸਤਾਨ: ਉਮਰ ਅਬਦੁੱਲਾ

ਅਤਿਵਾਦ ਸਬੰਧੀ ਆਪਣੀ ਨੀਤੀ ’ਤੇ ਮੁੜ ਵਿਚਾਰ ਕਰੇ ਪਾਕਿਸਤਾਨ: ਉਮਰ ਅਬਦੁੱਲਾ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਹੈ ਕਿ ਪਾਕਿਸਤਾਨ ਦੀ ‘ਦੁਸ਼ਮਣੀ ਭਰੀ ਮਨਸ਼ਾ’ ਜੰਮੂ ਕਸ਼ਮੀਰ ਨੂੰ ਅਤਿਵਾਦ ਮੁਕਤ ਬਣਾਉਣ ਦੇ ਰਾਹ ਵਿੱਚ ਸਭ ਤੋਂ ਵੱਡੀ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਇਸ ਦੇ ਨਾਲ ਹੀ ਪਾਕਿਸਤਾਨ…
ਜੰਮੂ ਕਸ਼ਮੀਰ: ਵੈਸ਼ਨੂ ਦੇਵੀ ਨੂੰ ਜਾਂਦੇ ਪੁਰਾਣੇ ਰਸਤੇ ’ਤੇ ਢਿੱਗਾਂ ਡਿੱਗਣ ਨਾਲ ਚਾਰ ਸ਼ਰਧਾਲੂ ਜ਼ਖ਼ਮੀ

ਜੰਮੂ ਕਸ਼ਮੀਰ: ਵੈਸ਼ਨੂ ਦੇਵੀ ਨੂੰ ਜਾਂਦੇ ਪੁਰਾਣੇ ਰਸਤੇ ’ਤੇ ਢਿੱਗਾਂ ਡਿੱਗਣ ਨਾਲ ਚਾਰ ਸ਼ਰਧਾਲੂ ਜ਼ਖ਼ਮੀ

ਜੰਮੂ : ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਵੈਸ਼ਨੂ ਦੇਵੀ ਮੰਦਰ ਨੂੰ ਜਾਂਦੇ ਪੁਰਾਣੇ ਰਸਤੇ ’ਤੇ ਅੱਜ ਸਵੇਰੇ ਢਿੱਗਾਂ ਡਿੱਗਣ ਕਰਕੇ ਘੱਟੋ-ਘੱਟ ਚਾਰ ਸ਼ਰਧਾਲੂ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਕੱਟੜਾ, ਜੋ ਤ੍ਰਿਕੁਟਾ ਦੀਆਂ ਪਹਾੜੀਆਂ ਦੀ ਚੋਟੀ ’ਤੇ ਸਥਿਤ ਵੈਸ਼ਨੂ…
ਜੂਆ ਖੇਡਣ ਦੇ ਦੋਸ਼ ਹੇਠ ‘ਆਪ’ ਕੌਂਸਲਰ ਖ਼ਿਲਾਫ਼ ਕੇਸ ਦਰਜ

ਜੂਆ ਖੇਡਣ ਦੇ ਦੋਸ਼ ਹੇਠ ‘ਆਪ’ ਕੌਂਸਲਰ ਖ਼ਿਲਾਫ਼ ਕੇਸ ਦਰਜ

ਨਵੀਂ ਦਿੱਲੀ : ਬਾਹਰੀ ਉੱਤਰੀ ਦਿੱਲੀ ਦੇ ਸਵਰੁੂਪ ਨਗਰ ਖੇਤਰ ’ਚ ਗ਼ੈਰ-ਕਾਨੂੰਨੀ ਸੱਟਾਬਾਜ਼ੀ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਮੌਕੇ ਤੋਂ ਫੜੇ ਗਏ ਸੱਤ ਮੁਲਜ਼ਮਾਂ ’ਚ ਆਮ ਆਦਮੀ ਪਾਰਟੀ ਦਾ ਇੱਕ ਕੌਂਸਲਰ ਵੀ ਸ਼ਾਮਲ ਹੈ। ਇੱਕ ਅਧਿਕਾਰੀ ਨੇ ਅੱਜ ਇੱਥੇ ਜਾਣਕਾਰੀ…
ਹਿਮਾਚਲ ਪ੍ਰਦੇਸ਼: ਚੰਬਾ ’ਚ ਜ਼ਮੀਨ ਖਿਸਕਣ ਨਾਲ ਦੰਪਤੀ ਦੀ ਮੌਤ, ਭਾਰੀ ਮੀਂਹ ਕਰਕੇ ਅਲਰਟ ਜਾਰੀ

ਹਿਮਾਚਲ ਪ੍ਰਦੇਸ਼: ਚੰਬਾ ’ਚ ਜ਼ਮੀਨ ਖਿਸਕਣ ਨਾਲ ਦੰਪਤੀ ਦੀ ਮੌਤ, ਭਾਰੀ ਮੀਂਹ ਕਰਕੇ ਅਲਰਟ ਜਾਰੀ

ਸ਼ਿਮਲਾ : ਚੰਬਾ ਜ਼ਿਲ੍ਹੇ ਵਿਚ ਐਤਵਾਰ ਦੇਰ ਰਾਤ ਜ਼ਮੀਨ ਖਿਸਕਣ ਕਰਕੇ ਇਕ ਵੱਡੀ ਚੱਟਾਨ ਘਰ ’ਤੇ ਡਿੱਗਣ ਨਾਲ ਇਕ ਦੰਪਤੀ ਦੀ ਮੌਤ ਹੋ ਗਈ। ਜਦੋਂ ਇਹ ਹਾਦਸਾ ਵਾਪਰਾ ਇਹ ਜੋੜਾ ਘਰ ਵਿਚ ਸੁੱਤਾ ਪਿਆ ਸੀ। ਰਾਹਤ ਤੇ ਬਚਾਅ ਕਾਰਜਾਂ ਵਿਚ ਲੱਗੀਆਂ…
ਵਕਫ਼ ਕਾਨੂੰਨ ਦੀ ਆਲੋਚਕ ਕਾਂਗਰਸ ਤੇ ਹੋਰ ਪਾਰਟੀਆਂ ਮੁਸਲਿਮ ਵੋਟ ਬੈਂਕ ਬਣਾਈ ਰੱਖਣ ਦੀਆਂ ਇੱਛੁਕ: ਰਿਜਿਜੂ

ਵਕਫ਼ ਕਾਨੂੰਨ ਦੀ ਆਲੋਚਕ ਕਾਂਗਰਸ ਤੇ ਹੋਰ ਪਾਰਟੀਆਂ ਮੁਸਲਿਮ ਵੋਟ ਬੈਂਕ ਬਣਾਈ ਰੱਖਣ ਦੀਆਂ ਇੱਛੁਕ: ਰਿਜਿਜੂ

ਨਵੀਂ ਦਿੱਲੀ : ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਦੋਸ਼ ਲਾਇਆ ਕਿ ਵਕਫ਼ (ਸੋਧ) ਕਾਨੂੰਨ ਦੀ ਆਲੋਚਨਾ ਕਰਨ ਵਾਲੀ ਕਾਂਗਰਸ ਤੇ ਕੁਝ ਹੋਰ ਪਾਰਟੀਆਂ ਦਾ ਮੁੱਖ ਮਕਸਦ ਮੁਸਲਮਾਨਾਂ ਨੂੰ ਆਪਣਾ ਵੋਟ ਬੈਂਕ ਬਣਾਈ ਰੱਖਣਾ ਹੈ ਜਦਕਿ ਮੋਦੀ ਸਰਕਾਰ…
ਯੂਆਈਡੀਏਆਈ ਜਲਦੀ ਹੀ ਸਕੂਲਾਂ ਰਾਹੀਂ ਸ਼ੁਰੂ ਕਰੇਗਾ ਬੱਚਿਆਂ ਦੇ ਬਾਇਓਮੈਟ੍ਰਿਕ ਅਪਡੇਟ

ਯੂਆਈਡੀਏਆਈ ਜਲਦੀ ਹੀ ਸਕੂਲਾਂ ਰਾਹੀਂ ਸ਼ੁਰੂ ਕਰੇਗਾ ਬੱਚਿਆਂ ਦੇ ਬਾਇਓਮੈਟ੍ਰਿਕ ਅਪਡੇਟ

ਨਵੀਂ ਦਿੱਲੀ : ਯੂਨੀਕ ਆਈਡੈਂਟੀਫਿਕੇਸ਼ਨ ਅਥਾਰਿਟੀ ਆਫ਼ ਇੰਡੀਆ (ਯੂਆਈਡੀਏਆਈ) ਬੱਚਿਆਂ ਦੇ ਬਾਇਓਮੈਟ੍ਰਿਕ ਅਪਡੇਟ ਸਕੂਲਾਂ ਰਾਹੀਂ ਸ਼ੁਰੂ ਕਰਨ ਲਈ ਇੱਕ ਪ੍ਰਾਜੈਕਟ ’ਤੇ ਕੰਮ ਕਰ ਰਿਹਾ ਹੈ। ਇਹ ਕੰਮ ਦੋ ਮਹੀਨਿਆਂ ਬਾਅਦ ਪੜਾਅਵਾਰ ਢੰਗ ਨਾਲ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਆਧਾਰ ਲਈ…
ਹੇਮਕੁੰਡ ਸਾਹਿਬ ਨੇੜੇ ਖੱਡ ਵਿਚ ਡਿੱਗਣ ਕਰਕੇ ਸਿੱਖ ਸ਼ਰਧਾਲੂ ਦੀ ਮੌਤ

ਹੇਮਕੁੰਡ ਸਾਹਿਬ ਨੇੜੇ ਖੱਡ ਵਿਚ ਡਿੱਗਣ ਕਰਕੇ ਸਿੱਖ ਸ਼ਰਧਾਲੂ ਦੀ ਮੌਤ

ਗੋਪੇਸ਼ਵਰ : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਹੇਮਕੁੰਡ ਸਾਹਿਬ ਗੁਰਦੁਆਰੇ ਨੇੜੇ ਪੈੈਰ ਤਿਲਕਣ ਕਰਕੇ ਡੂੰਘੀ ਖੱਡ ਵਿੱਚ ਡਿੱਗੇਪੰਜਾਬ ਦੇ 18 ਸਾਲਾ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਅੰਮ੍ਰਿਤਸਰ ਜ਼ਿਲ੍ਹੇ ਦੇ ਕਾਲੇ ਪਿੰਡ ਦੇ ਗੁਰਪ੍ਰੀਤ ਸਿੰਘ ਵਜੋਂ ਹੋਈ…
15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਝੋਨੇ ਦੀ ਖਰੀਦ: ਮਾਨ

15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਝੋਨੇ ਦੀ ਖਰੀਦ: ਮਾਨ

ਧੂਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਝੋਨੇ ਦੀ ਖ਼ਰੀਦ 15 ਦਿਨ ਪਹਿਲਾਂ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਬਿਜਾਈ ਦੀਆਂ ਤਰੀਕਾਂ ਵੀ ਅਗੇਤੀਆਂ…
ਮੋਰਿੰਡਾ ਨਗਰ ਕੌਂਸਲ ਪ੍ਰਧਾਨ ਦੇ ਪਰਿਵਾਰ ’ਤੇ ਨਸ਼ੇੜੀਆਂ ਵੱਲੋਂ ਹਮਲਾ

ਮੋਰਿੰਡਾ ਨਗਰ ਕੌਂਸਲ ਪ੍ਰਧਾਨ ਦੇ ਪਰਿਵਾਰ ’ਤੇ ਨਸ਼ੇੜੀਆਂ ਵੱਲੋਂ ਹਮਲਾ

ਮੋਰਿੰਡਾ : ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਨੂੰ ਨਸ਼ਾ ਤਸਕਰਾਂ ਤੇ ਨਸ਼ੇੜੀਆਂ ਦੀ ਪੁਲੀਸ ਨੂੰ ਸ਼ਿਕਾਇਤ ਕਰਨੀ ਉਸ ਸਮੇਂ ਮਹਿੰਗੀ ਪੈ ਗਈ ਜਦੋਂ ਸ਼ਹਿਰ ਦੇ ਹੀ ਕੁਝ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਪਿਤਾ ਸਣੇ ਦੋ ਭਰਾਵਾਂ ਦੀ ਕੁੱਟਮਾਰ ਕੀਤੀ…
‘ਸਟੱਡੀ ਵੀਜ਼ਾ’: ਵਿਦੇਸ਼ ਦਾ ਖ਼ੁਆਬ, ਹੁਣ ਕਿਵੇਂ ਲਵੇ ਪੰਜਾਬ…!

‘ਸਟੱਡੀ ਵੀਜ਼ਾ’: ਵਿਦੇਸ਼ ਦਾ ਖ਼ੁਆਬ, ਹੁਣ ਕਿਵੇਂ ਲਵੇ ਪੰਜਾਬ…!

ਚੰਡੀਗੜ੍ਹ:  ਕੈਨੇਡਾ ਨੇ ‘ਸਟੱਡੀ ਵੀਜ਼ਾ’ ਦੇਣ ਤੋਂ ਬੂਹੇ ਭੇੜ ਲਏ ਹਨ, ਜਿਸ ਕਾਰਨ ਪੰਜਾਬ ’ਚ ਪਾਸਪੋਰਟ ਬਣਾਉਣ ਦਾ ਜਨੂੰਨ ਯਕਦਮ ਮੱਠਾ ਪੈ ਗਿਆ ਹੈ। ਲੰਘੇ ਵਰ੍ਹਿਆਂ ’ਚ ਪੰਜਾਬ ਦੇ ਲੋਕਾਂ ਨੇ ਲੱਕ ਬੰਨ੍ਹ ਕੇ ਪਾਸਪੋਰਟ ਬਣਾਏ ਅਤੇ ਹੁਣ ਪੁਰਾਣਾ ਜੋਸ਼…
ਤਰਨ ਤਾਰਨ ਜ਼ਿਮਨੀ ਚੋਣ: ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ

ਤਰਨ ਤਾਰਨ ਜ਼ਿਮਨੀ ਚੋਣ: ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ

ਤਰਨ ਤਾਰਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ| ਸੁਖਬੀਰ ਨੇ ਇਹ ਐਲਾਨ ਪਾਰਟੀ ਦੇ ਪਹਿਲੇ ਪ੍ਰਧਾਨ ਸਰਮੁੱਖ ਸਿੰਘ ਝਬਾਲ…
ਨਕੋਦਰ ਕਾਂਡ ਬਾਰੇ ਰਿਪੋਰਟ ਗਵਾਚਣ ਦੀ ਜਾਂਚ ਲਈ ਸਦਨ ਦੀ ਕਮੇਟੀ ਬਣੇਗੀ

ਨਕੋਦਰ ਕਾਂਡ ਬਾਰੇ ਰਿਪੋਰਟ ਗਵਾਚਣ ਦੀ ਜਾਂਚ ਲਈ ਸਦਨ ਦੀ ਕਮੇਟੀ ਬਣੇਗੀ

ਚੰਡੀਗਡ਼੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਆਖ਼ਰੀ ਦਿਨ ਸਾਲ 1986 ਵਿੱਚ ਵਾਪਰੇ ਨਕੋਦਰ ਕਾਂਡ ਦੇ ਮਾਮਲੇ ’ਚ ਐਕਸ਼ਨ ਟੇਕਨ (ਕਾਰਵਾਈ) ਰਿਪੋਰਟ ਦੀ ਗੁੰਮਸ਼ੁਦਗੀ ਬਾਰੇ ਸਦਨ ਦੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ…
ਸਮੇਂ ਦੇ ਕਦਰਦਾਨ ਫੌਜਾ ਸਿੰਘ ਨੂੰ ਸਮੇਂ ਨੇ ਨਾ ਦਿੱਤਾ ਸਮਾਂ

ਸਮੇਂ ਦੇ ਕਦਰਦਾਨ ਫੌਜਾ ਸਿੰਘ ਨੂੰ ਸਮੇਂ ਨੇ ਨਾ ਦਿੱਤਾ ਸਮਾਂ

ਜਲੰਧਰ : ਫੌਜਾ ਸਿੰਘ ਨੇ ਹਮੇਸ਼ਾ ਸਮੇਂ ਦੀ ਕਦਰ ਕੀਤੀ ਅਤੇ ਨਾ ਸਿਰਫ਼ ਇੱਕ ਮੈਰਾਥਨ ਦੌੜਾਕ ਵਜੋਂ ਉਮਰ ਨੂੰ ਮਾਤ ਦਿੱਤੀ, ਸਗੋਂ ਉਹ ਅਜਿਹੇ ਵਿਅਕਤੀ ਸਨ ਜਿਨ੍ਹਾਂ ਨੇ ਜ਼ਿੰਦਗੀ ਦੇ ਹਰ ਪਲ ਨੂੰ ਮਾਣਿਆ ਵੀ ਸੀ। ਮੈਰਾਥਨ ਦੌੜਾਕ ਫੌਜਾ ਸਿੰਘ…
ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਫਾਰਚੂਨਰ ਸਣੇ ਕਾਬੂ

ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਫਾਰਚੂਨਰ ਸਣੇ ਕਾਬੂ

ਜਲੰਧਰ : ਪੁਲੀਸ ਨੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਵਿਅਕਤੀ ਨੂੰ ਫਾਰਚੂਨਰ ਗੱਡੀ ਸਣੇ ਕਾਬੂ ਕਰ ਲਿਆ ਹੈ। ਫੌਜਾ ਸਿੰਘ ਦੀ ਲੰਘੇ ਦਿਨ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਐੱਸ. ਵਿਰਕ ਨੇ…
ਅਮਰੀਕਾ: ਸੁਪਰੀਮ ਕੋਰਟ ਵੱਲੋਂ ਸਿੱਖਿਆ ਵਿਭਾਗ ਦੇ 1,400 ਕਰਮੀਆਂ ਨੂੰ ਕੱਢਣ ਦੀ ਪ੍ਰਵਾਨਗੀ

ਅਮਰੀਕਾ: ਸੁਪਰੀਮ ਕੋਰਟ ਵੱਲੋਂ ਸਿੱਖਿਆ ਵਿਭਾਗ ਦੇ 1,400 ਕਰਮੀਆਂ ਨੂੰ ਕੱਢਣ ਦੀ ਪ੍ਰਵਾਨਗੀ

ਵਾਸ਼ਿੰਗਟਨ : ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਸਿੱਖਿਆ ਵਿਭਾਗ ਨੂੰ ਖ਼ਤਮ ਕਰਨ ਦੀ ਆਪਣੀ ਯੋਜਨਾ ਨੂੰ ਮੁੜ ਲੀਹ ‘ਤੇ ਲਿਆਉਣ ਅਤੇ ਲਗਭਗ 1,400 ਕਰਮਚਾਰੀਆਂ ਦੀ ਛੁੱਟੀ ਦੀ ਇਜਾਜ਼ਤ ਦੇ ਦਿੱਤੀ ਹੈ। ਤਿੰਨ ਲਿਬਰਲ ਜੱਜਾਂ ਦੇ ਅਸਹਿਮਤ ਹੋਣ ਦੇ ਬਾਵਜੂਦ…
ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਮਿਲੇ ਜੈਸ਼ੰਕਰ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਮਿਲੇ ਜੈਸ਼ੰਕਰ

ਪੇਈਚਿੰਗ : ਭਾਰਤ ਦੇ ਵਿਦੇਸ਼ ਮੰਤਰੀ ਸੁਬਰਾਮਨੀਅਮ ਜੈਸ਼ੰਕਰ ਨੇ ਅੱਜ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਮੈਂਬਰ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੇ ਵਫ਼ਦ ਵਿਚ ਸ਼ਾਮਲ ਸਨ, ਜਿਨ੍ਹਾਂ ਚੀਨੀ ਸਦਰ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਐਕਸ…
Humaira Asghar Ali: ਪਾਕਿ ਅਦਾਕਾਰਾ ਹੁਮੈਰਾ ਅਸਗਰ ਅਲੀ ਦਾ ਆਖ਼ਰੀ ਸੁਨੇਹਾ ‘ਦੁਆਓਂ ਮੇਂ ਯਾਦ ਰਖਨਾ’ ਹੋਇਆ ਵਾਇਰਲ

Humaira Asghar Ali: ਪਾਕਿ ਅਦਾਕਾਰਾ ਹੁਮੈਰਾ ਅਸਗਰ ਅਲੀ ਦਾ ਆਖ਼ਰੀ ਸੁਨੇਹਾ ‘ਦੁਆਓਂ ਮੇਂ ਯਾਦ ਰਖਨਾ’ ਹੋਇਆ ਵਾਇਰਲ

ਚੰਡੀਗੜ੍ਹ : ਪਾਕਿਸਤਾਨੀ ਅਦਾਕਾਰਾ ਅਤੇ ਮਾਡਲ ਹੁਮੈਰਾ ਅਸਗਰ ਅਲੀ (Pakistani actress and model Humaira Asghar Ali) ਪਿਛਲੇ ਦਿਨੀਂ ਆਪਣੇ ਕਰਾਚੀ ਸਥਿਤ ਅਪਾਰਟਮੈਂਟ ਵਿੱਚ ਇੱਕ ਹੈਰਾਨਕੁਨ ਮਾਮਲੇ ਵਿੱਚ ਮੁਰਦਾ ਪਾਈ ਗਈ ਸੀ। ਇਸ ਘਟਨਾ ਨੇ ਮਨੋਰੰਜਨ ਸਨਅਤ ਅਤੇ ਆਮ ਜਨਤਾ ਨੂੰ…
ਯਮਨ ’ਚ ਭਾਰਤੀ ਨਰਸ ਦੀ ਸਜ਼ਾ ਦੇ ਮਾਮਲੇ ’ਚ ਜ਼ਿਆਦਾ ਕੁਝ ਨਹੀਂ ਕਰ ਸਕਦੇ: ਕੇਂਦਰ

ਯਮਨ ’ਚ ਭਾਰਤੀ ਨਰਸ ਦੀ ਸਜ਼ਾ ਦੇ ਮਾਮਲੇ ’ਚ ਜ਼ਿਆਦਾ ਕੁਝ ਨਹੀਂ ਕਰ ਸਕਦੇ: ਕੇਂਦਰ

ਨਵੀਂ ਦਿੱਲੀ : ਕੇਂਦਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਹ ਇੱਕ ਭਾਰਤੀ ਨਰਸ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ, ਜਿਸ ਨੂੰ ਯਮਨ ਵਿੱਚ ਕਤਲ ਦੇ ਦੋਸ਼ ਵਿੱਚ 16 ਜੁਲਾਈ ਨੂੰ ਫਾਂਸੀ ਦਿੱਤੀ ਜਾਣੀ ਹੈ।…

ਸੀਪੀਆਈ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਹੈੱਦਰਾਬਾਦ : ਤਿਲੰਗਾਨਾ ਦੇ ਇੱਕ ਸੀਪੀਆਈ ਆਗੂ ਦੀ ਮੰਗਲਵਾਰ ਸਵੇਰ ਮਲਕਪੇਟ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਅਣਪਛਾਤੇ ਹਮਲਾਵਰ ਇੱਕ ਕਾਰ ਵਿੱਚ ਆਏ ਅਤੇ ਸਵੇਰ ਦੀ ਸੈਰ ਕਰ ਰਹੇ ਕਮਿਉਨਿਸਟ ਪਾਰਟੀ ਦੀ ਸਟੇਟ…
Spicejet ਦੇ ਦੋ ਯਾਤਰੀਆਂ ਵੱਲੋਂ ਕੌਕਪਿਟ ’ਚ ਜਬਰੀ ਦਾਖ਼ਲ ਹੋਣ ਦੀ ਕੋਸ਼ਿਸ਼

Spicejet ਦੇ ਦੋ ਯਾਤਰੀਆਂ ਵੱਲੋਂ ਕੌਕਪਿਟ ’ਚ ਜਬਰੀ ਦਾਖ਼ਲ ਹੋਣ ਦੀ ਕੋਸ਼ਿਸ਼

ਨਵੀਂ ਦਿੱਲੀ : ਦਿੱਲੀ ਤੋਂ ਮੁੰਬਈ ਜਾਣ ਲਈ ਰਨਵੇਅ ’ਤੇ ਤਿਆਰ ਸਪਾਈਜੈੱਟ ਦੀ ਉਡਾਣ ਵਿਚ ਕੌਕਪਿਟ ’ਚ ਜਬਰੀ ਦਾਖ਼ਲ ਹੋਣ ਦੀ ਕੋੋਸ਼ਿਸ਼ ਕਰਨ ਵਾਲੇ ਦੋ ਯਾਤਰੀਆਂ ਨੂੰ ਜਹਾਜ਼ ’ਚੋਂ ਉਤਾਰ ਦਿੱਤਾ ਗਿਆ। ਇਹ ਘਟਨਾ ਸੋਮਵਾਰ ਦੀ ਦੱਸੀ ਜਾਂਦੀ ਹੈ। ਦੋਵਾਂ ਯਾਤਰੀਆਂ…
ਮੈਰਾਥਨ ਦੌੜਾਕ ਫੌਜਾ ਸਿੰਘ ਅਸਧਾਰਨ ਸਨ: ਪ੍ਰਧਾਨ ਮੰਤਰੀ ਮੋਦੀ

ਮੈਰਾਥਨ ਦੌੜਾਕ ਫੌਜਾ ਸਿੰਘ ਅਸਧਾਰਨ ਸਨ: ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 114 ਸਾਲਾ ਬਜ਼ੁਰਗ ਮੈਰਾਥਨ ਫੌਜਾ ਸਿੰਘ, ਜਿਨ੍ਹਾਂ ਦੀ ਸੋਮਵਾਰ ਨੂੰ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ, ਨੂੰ ਨਿੱਘੀ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਲੱਖਣ ਸ਼ਖ਼ਸੀਅਤ ਅਤੇ ਭਾਰਤ ਦੇ ਨੌਜਵਾਨਾਂ ਨੂੰ…