ਨਕਲੀ ਸਾਮਾਨ ਸਪਲਾਈ ਕਰਨ ਦੇ ਦੋਸ਼ ਹੇਠ ਦੋ ਕਾਬੂ

ਮੂਨਕ : ਇੱਥੋਂ ਨੇੜਲੇ ਹਰਿਆਣਾ ਦੇ ਸ਼ਹਿਰ ਜਾਖਲ ਦੀ ਸੈਨੇਟਰੀ ਐਂਡ ਹਾਰਡਵੇਅਰ ਦੀ ਫਰਮ ਵੱਲੋਂ ਨਾਮੀ ਫਰਮ ਦੀਆਂ ਜਾਅਲੀ ਮੋਹਰਾਂ ਲਗਾ ਕੇ ਨਕਲੀ ਮਾਲ ਪੰਜਾਬ ਭੇਜੇ ਜਾਣ ਦਾ ਪਰਦਾਫ਼ਾਸ਼ ਹੋਇਆ ਹੈ। ਆਰਕੇ ਐਂਡ ਐਸੋਸੀਏਟ ਕੰਪਨੀ ਮੁਹਾਲੀ ਦੇ ਅਧਿਕਾਰੀਆਂ ਨੇ ਗੁਪਤ ਸੂਚਨਾ…
ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਕਾਂ ਦੀ ਕਾਰਗੁਜ਼ਾਰੀ ਸਵਾਲਾਂ ’ਚ ਘਿਰੀ

ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਕਾਂ ਦੀ ਕਾਰਗੁਜ਼ਾਰੀ ਸਵਾਲਾਂ ’ਚ ਘਿਰੀ

ਮਾਲੇਰਕੋਟਲਾ : ਪੰਜਾਬ ਦੇ ਮੁਸਲਮਾਨਾਂ ਦੀ ਭਲਾਈ ਲਈ ਬਣੇ ਪੰਜਾਬ ਵਕਫ ਬੋਰਡ ਦੇ ਪ੍ਰਬੰਧਕਾਂ ਦੀ ਕਾਰਗੁਜ਼ਾਰੀ ਅਤੇ ਬੋਰਡ ਸਰਮਾਏ ਦੀ ਵਰਤੋਂ ’ਤੇ ਸਵਾਲ ਖੜ੍ਹੇ ਕਰਦਿਆਂ ਮਾਲੇਰਕੋਟਲਾ ਦੇ ਸਮਾਜ ਸੇਵੀਆਂ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਮਾਲੇਰਕੋਟਲਾ ਨੰਬਰਦਾਰ ਮੁਹੰਮਦ ਰਮਜ਼ਾਨ, ਚੌਧਰੀ ਲਿਆਕਤ ਅਲੀ…

ਭਗਵੰਤ ਮਾਨ ਨੇ ਨਸ਼ੇ ਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕੀਤਾ: ਬਿੱਟੂ

ਚੰਡੀਗੜ੍ਹ : ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਟਿੱਪਣੀਆਂ ਕਰਨ ਮਗਰੋਂ ਅੱਜ ਮਾਨ ’ਤੇ ਨਿਸ਼ਾਨੇ ਸੇਧੇ। ਇਸ…
ਜੈਸ਼ੰਕਰ ਵੱਲੋਂ ਚੀਨ ਦੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਜੈਸ਼ੰਕਰ ਵੱਲੋਂ ਚੀਨ ਦੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਬੀਜਿੰਗ : ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਇੱਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਪੁੱਜੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਉੱਥੋਂ ਦੇ ਉਪ ਰਾਸ਼ਟਰਪਤੀ ਹਾਨ ਜ਼ੇਂਗ ਨਾਲ ਮੁਲਾਕਾਤ ਕੀਤੀ। ਉਨ੍ਹਾਂ ਹਾਨ ਜ਼ੇਂਗ ਨੂੰ ਦੱਸਿਆ ਕਿ ਭਾਰਤ-ਚੀਨ ਸਬੰਧਾਂ…
Axiom-4 mission ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰਨਾਂ ਦੀ ਧਰਤੀ ’ਤੇ ਵਾਪਸੀ ਦਾ ਸਫ਼ਰ ਅੱਜ ਹੋਵੇਗਾ ਸ਼ੁਰੂ

Axiom-4 mission ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰਨਾਂ ਦੀ ਧਰਤੀ ’ਤੇ ਵਾਪਸੀ ਦਾ ਸਫ਼ਰ ਅੱਜ ਹੋਵੇਗਾ ਸ਼ੁਰੂ

ਨਵੀਂ ਦਿੱਲੀ : ਭਾਰਤੀ ਪੁਲਾੜ ਯਾਤਰੀ ਸ਼ੁਭਾਸ਼ੂ ਸ਼ੁਕਲਾ ਤੇ ਵਪਾਰਕ Axiom 4 ਮਿਸ਼ਨ ਨਾਲ ਸਬੰਧਤ ਤਿੰਨ ਹੋਰ ਪੁਲਾੜ ਯਾਤਰੀ ਕੌਮਾਂਤਰੀ ਪੁਲਾੜ ਸਟੇਸ਼ਨ ਵਿਚ 18 ਦਿਨਾਂ ਦੀ ਠਹਿਰ ਮਗਰੋਂ ਸੋਮਵਾਰ ਨੂੰ ਧਰਤੀ ’ਤੇ ਵਾਪਸੀ ਦੀ ਯਾਤਰਾ ਲਈ ਰਵਾਨਾ ਹੋਣਗੇ। ਸ਼ੁਕਲਾ, ਜੋ ਰਾਕੇਸ਼…
ਮਾਡਲ ਤੇ ਸੋਸ਼ਲ ਮੀਡੀਆ ਸਟਾਰ San Rachel ਵੱਲੋਂ ਖ਼ੁਦਕੁਸ਼ੀ

ਮਾਡਲ ਤੇ ਸੋਸ਼ਲ ਮੀਡੀਆ ਸਟਾਰ San Rachel ਵੱਲੋਂ ਖ਼ੁਦਕੁਸ਼ੀ

ਚੰਡੀਗੜ੍ਹ : ਮਸ਼ਹੂਰ ਮਾਡਲ ਤੇ ਸੋਸ਼ਲ ਮੀਡੀਆ ’ਤੇ ਚਰਚਿਤ ਹਸਤੀ San Rechal(26) ਨੇ ਐਤਵਾਰ ਨੂੰ ਪੁਡੂਚੇਰੀ ਵਿਚ ਖੁ਼ਦਕੁਸ਼ੀ ਕਰ ਲਈ। Rechal ਦਾ ਅਜੇ ਪਿੱਛੇ ਜਿਹੇ ਵਿਆਹ ਹੋਇਆ ਸੀ ਤੇ ਉਹ ਐਂਟਰਟੇਨਮੈਂਟ ਇੰਡਸਟਰੀ ਵਿਚ ਰੰਗਵਾਦ ਵਿਰੁੱਧ ਆਪਣੇ ਬੋਲਡ ਅੰਦਾਜ਼ ਲਈ ਮਕਬੂਲ ਸੀ।…
ਗਾਜ਼ਾ ’ਚ ਛੇ ਬੱਚਿਆਂ ਸਮੇਤ 30 ਫਲਸਤੀਨੀ ਹਲਾਕ

ਗਾਜ਼ਾ ’ਚ ਛੇ ਬੱਚਿਆਂ ਸਮੇਤ 30 ਫਲਸਤੀਨੀ ਹਲਾਕ

ਦੀਰ ਅਲ-ਬਲਾਹ : ਗਾਜ਼ਾ ਪੱਟੀ ’ਚ ਇਜ਼ਰਾਇਲੀ ਫੌਜ ਦੇ ਹਮਲਿਆਂ ’ਚ ਐਤਵਾਰ ਨੂੰ 30 ਵਿਅਕਤੀ ਮਾਰੇ ਗਏ। ਸਥਾਨਕ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕਾਂ ’ਚ ਛੇ ਬੱਚੇ ਵੀ ਸ਼ਾਮਲ ਹਨ ਜੋ ਇਕ ਥਾਂ ਤੋਂ ਪਾਣੀ ਲੈ ਰਹੇ ਸਨ। ਇਸ ਦੌਰਾਨ ਗਾਜ਼ਾ…
ਬਰਤਾਨੀਆ: ਫਲਸਤੀਨ ਦੇ ਹੱਕ ਵਿੱਚ ਮੁਜ਼ਾਹਰਾ ਕਰਦੇ 72 ਤੋਂ ਵੱਧ ਗ੍ਰਿਫ਼ਤਾਰ

ਬਰਤਾਨੀਆ: ਫਲਸਤੀਨ ਦੇ ਹੱਕ ਵਿੱਚ ਮੁਜ਼ਾਹਰਾ ਕਰਦੇ 72 ਤੋਂ ਵੱਧ ਗ੍ਰਿਫ਼ਤਾਰ

ਲੰਡਨ : ਰੌਇਲ ਏਅਰ ਫੋਰਸ ਬੇਸ ’ਚ ਸੰਨ੍ਹ ਅਤੇ ਭੰਨਤੋੜ ਤੋਂ ਬਾਅਦ ਬਰਤਾਨਵੀ ਸਰਕਾਰ ਵੱਲੋਂ ਫਲਸਤੀਨ ਐਕਸ਼ਨ ਗਰੁੱਪ ਨੂੰ ਅਤਿਵਾਦੀ ਜਥੇਬੰਦੀ ਐਲਾਨੇ ਜਾਣ ਖ਼ਿਲਾਫ਼ ਬਰਤਾਨੀਆ ’ਚ ਅੱਜ ਰੋਸ ਮੁਜ਼ਾਹਰੇ ਦੌਰਾਨ 70 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲੰਡਨ ’ਚ…
ਲੰਡਨ ਦੇ ਸਾਊਥਐਂਡ ਹਵਾਈ ਅੱਡੇ ’ਤੇ ਛੋਟਾ ਜਹਾਜ਼ ਹਾਦਸਾਗ੍ਰਸਤ

ਲੰਡਨ ਦੇ ਸਾਊਥਐਂਡ ਹਵਾਈ ਅੱਡੇ ’ਤੇ ਛੋਟਾ ਜਹਾਜ਼ ਹਾਦਸਾਗ੍ਰਸਤ

ਲੰਡਨ : ਲੰਡਨ ਦੇ ਸਾਊਥਐਂਡ ਹਵਾਈ ਅੱਡੇ ’ਤੇ ਐਤਵਾਰ ਨੂੰ ਉਡਾਣ ਭਰਨ ਤੋਂ ਫੌਰੀ ਮਗਰੋਂ ਛੋਟਾ ਜਹਾਜ਼ (ਬਿਜ਼ਨਸ ਜੈੱਟ ਪਲੇਨ) ਹਾਦਸਾਗ੍ਰਸਤ ਹੋ ਗਿਆ। ਹਾਦਸੇ ਮਗਰੋਂ ਇਹਤਿਆਤ ਵਜੋਂ ਹਵਾਈ ਅੱਡੇ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ। ਹਾਦਸੇ ਵਿਚ ਕਿਸੇ…
ਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਵੱਲੋਂ ਵੱਖ ਹੋਣ ਦਾ ਐਲਾਨ

ਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਵੱਲੋਂ ਵੱਖ ਹੋਣ ਦਾ ਐਲਾਨ

ਨਵੀਂ ਦਿੱਲੀ : ਭਾਰਤੀ ਬੈਡਮਿੰਟਨ ਜਗਤ ਦੀ ਚਰਚਾ ਵਿਚ ਰਹਿਣ ਵਾਲੀ ਜੋੜੀ ਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਨੇ ਆਪਸੀ ਰਜ਼ਾਮੰਦੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੇ। ਦੋਵਾਂ ਖਿਡਾਰੀਆਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਜ਼ਰੀਏ ਸਾਂਝੀ ਕੀਤੀ ਹੈ। ਸਾਇਨਾ ਨੇ…
ਗੁਜਰਾਤ ਸਰਕਾਰ ਵੱਲੋਂ ਵਡੋਦਰਾ ’ਚ ਢਹਿ-ਢੇਰੀ ਪੁਲ ਦੇ ਬਰਾਬਰ ਨਵੇਂ ਪੁਲ ਨੂੰ ਮਨਜ਼ੂਰੀ

ਗੁਜਰਾਤ ਸਰਕਾਰ ਵੱਲੋਂ ਵਡੋਦਰਾ ’ਚ ਢਹਿ-ਢੇਰੀ ਪੁਲ ਦੇ ਬਰਾਬਰ ਨਵੇਂ ਪੁਲ ਨੂੰ ਮਨਜ਼ੂਰੀ

ਅਹਿਮਦਾਬਾਦ : ਗੁਜਰਾਤ ਸਰਕਾਰ ਨੇ ਵਡੋਦਰਾ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਮਾਹੀਸਾਗਰ ਨਦੀ ’ਤੇ ਬਣੇ ਪੁਲ ਦਾ ਇਕ ਹਿੱਸਾ ਢਹਿਣ ਮਗਰੋਂ ਇਸ ਪੁਲ ਦੇ ਬਿਲਕੁਲ ਬਰਾਬਰ ਦੋ-ਮਾਰਗੀ ਪੁਲ ਦੀ ਉਸਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੁਲ ਦੇ ਨਿਰਮਾਣ ’ਤੇ 212 ਕਰੋੜ ਰੁਪਏ…
ਛੇ ਦਿਨਾਂ ਤੋਂ ਲਾਪਤਾ ਦਿੱਲੀ ਯੂਨੀਵਰਸਿਟੀ ਵਿਦਿਆਰਥਣ ਦੀ ਲਾਸ਼ ਯਮੁਨਾ ’ਚੋਂ ਮਿਲੀ

ਛੇ ਦਿਨਾਂ ਤੋਂ ਲਾਪਤਾ ਦਿੱਲੀ ਯੂਨੀਵਰਸਿਟੀ ਵਿਦਿਆਰਥਣ ਦੀ ਲਾਸ਼ ਯਮੁਨਾ ’ਚੋਂ ਮਿਲੀ

ਨਵੀਂ ਦਿੱਲੀ : ਪਿਛਲੇ ਛੇ ਦਿਨਾਂ ਤੋਂ ਲਾਪਤਾ ਦਿੱਲੀ ਯੂਨੀਵਰਸਿਟੀ ਦੀ 19 ਸਾਲਾ ਵਿਦਿਆਰਥਣ ਸਨੇਹਾ ਦੇਬਨਾਥ ਦੀ ਲਾਸ਼ ਐਤਵਾਰ ਸ਼ਾਮੀਂ ਗੀਤਾ ਕਲੋਨੀ ਫਲਾਈਓਵਰ ਨੇੜੇ ਯਮੁਨਾ ਨਦੀ ’ਚੋਂ ਮਿਲੀ ਹੈ। ਦੱਖਣੀ ਦਿੱਲੀ ਦੇ ਪਰਿਆਵਰਣ ਕੰਪਲੈਕਸ ਦੀ ਰਹਿਣ ਵਾਲੀ ਸਨੇਹਾ ਤ੍ਰਿਪੁਰਾ ਦੀ ਰਹਿਣ…
ਭਾਰਤ ਅੱਜ ਵੀ ਉੱਪਰੋਂ ‘ਸਾਰੇ ਜਹਾਂ ਸੇ ਅੱਛਾ’ ਦਿਖਦਾ ਹੈ: ਸ਼ੁਕਲਾ

ਭਾਰਤ ਅੱਜ ਵੀ ਉੱਪਰੋਂ ‘ਸਾਰੇ ਜਹਾਂ ਸੇ ਅੱਛਾ’ ਦਿਖਦਾ ਹੈ: ਸ਼ੁਕਲਾ

ਨਵੀਂ ਦਿੱਲੀ : ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨੇ ਅੱਜ ਕਿਹਾ ਕਿ ਭਾਰਤ ਪੁਲਾੜ ਤੋਂ ਉਮੀਦਾਂ, ਨਿਡਰਤਾ, ਆਤਮ-ਵਿਸ਼ਵਾਸ ਤੇ ਮਾਣ ਨਾਲ ਭਰਿਆ ਨਜ਼ਰ ਆਉਂਦਾ ਹੈ। ਸ਼ੁਕਲਾ ਨੇ ਭਾਰਤ ਦੇ ਪਹਿਲੇ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਵੱਲੋਂ 1984 ’ਚ ਕਹੇ ਸ਼ਬਦ ਦੁਹਰਾਉਂਦਿਆਂ ਕਿਹਾ, ‘ਅੱਜ…
ਚੋਣ ਕਮਿਸ਼ਨ ਹਮੇਸ਼ਾ ਮੋਦੀ ਸਰਕਾਰ ਦੇ ਹੱਥਾਂ ਦੀ ‘ਕਠਪੁਤਲੀ’ ਰਿਹਾ: ਸਿੱਬਲ

ਚੋਣ ਕਮਿਸ਼ਨ ਹਮੇਸ਼ਾ ਮੋਦੀ ਸਰਕਾਰ ਦੇ ਹੱਥਾਂ ਦੀ ‘ਕਠਪੁਤਲੀ’ ਰਿਹਾ: ਸਿੱਬਲ

ਨਵੀਂ ਦਿੱਲੀ : ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਦੋਸ਼ ਲਾਇਆ ਹੈ ਕਿ ਚੋਣ ਕਮਿਸ਼ਨ ਹਮੇਸ਼ਾ ਤੋਂ ਮੋਦੀ ਸਰਕਾਰ ਦੇ ਹੱਥਾਂ ਦੀ ‘ਕਠਪੁਤਲੀ’ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ ‘ਗ਼ੈਰ-ਸੰਵਿਧਾਨਕ’ ਕਦਮ ਹੈ ਜਿਸ ਦਾ…
ਤੇਜਸਵੀ ਨੇ ਵਿਸ਼ੇਸ਼ ਮੁੜ ਸੁਧਾਈ ਬਾਰੇ ਚੋਣ ਕਮਿਸ਼ਨ ਦੇ ਦਾਅਵੇ ’ਤੇ ਚੁੱਕੇ ਸਵਾਲ

ਤੇਜਸਵੀ ਨੇ ਵਿਸ਼ੇਸ਼ ਮੁੜ ਸੁਧਾਈ ਬਾਰੇ ਚੋਣ ਕਮਿਸ਼ਨ ਦੇ ਦਾਅਵੇ ’ਤੇ ਚੁੱਕੇ ਸਵਾਲ

ਪਟਨਾ : ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਆਗੂ ਤੇਜਸਵੀ ਯਾਦਵ ਨੇ ਅੱਜ ਚੋਣ ਕਮਿਸ਼ਨ ਦੇ ਇਸ ਦਾਅਵੇ ’ਤੇ ਸਵਾਲ ਚੁੱਕੇ ਕਿ ਬਿਹਾਰ ’ਚ ਵੋਟਰ ਸੂਚੀ ਦੀ ਵਿਸ਼ੇਸ਼ ਮੁੜ ਸੁਧਾਈ (ਐੱਸਆਈਆਰ) ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ 25 ਜੁਲਾਈ ਦੀ…
Punjab assembly ਦਾ ਵਿਸ਼ੇਸ਼ ਇਜਲਾਸ: ਅੱਜ ਤੀਜੇ ਦਿਨ ਬੇਅਦਬੀ ਸਣੇ ਕੁਝ ਹੋਰ ਬਿਲਾਂ ਨੂੰ ਪੇਸ਼ ਕਰਨ ਦੀ ਤਿਆਰੀ

Punjab assembly ਦਾ ਵਿਸ਼ੇਸ਼ ਇਜਲਾਸ: ਅੱਜ ਤੀਜੇ ਦਿਨ ਬੇਅਦਬੀ ਸਣੇ ਕੁਝ ਹੋਰ ਬਿਲਾਂ ਨੂੰ ਪੇਸ਼ ਕਰਨ ਦੀ ਤਿਆਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਤੀਜੇ ਦਿਨ ਅੱਜ ਸਦਨ ਵਿਚ ਬੇਅਦਬੀ ਸਣੇ ਕੁਝ ਹੋਰ ਅਹਿਮ ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਉਸ ਤੋਂ ਪਹਿਲਾਂ ਸਵੇਰੇ 11 ਵਜੇ ਪੰਜਾਬ…
ਪਰਾਲੀ ਪ੍ਰਬੰਧਨ: ਖੇਤੀ ਮਸ਼ੀਨਰੀ ’ਚ ਉੱਠਿਆ ਘਪਲੇ ਦਾ ਧੂੰਆਂ

ਪਰਾਲੀ ਪ੍ਰਬੰਧਨ: ਖੇਤੀ ਮਸ਼ੀਨਰੀ ’ਚ ਉੱਠਿਆ ਘਪਲੇ ਦਾ ਧੂੰਆਂ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਖ਼ਰੀਦੀ ਖੇਤੀ ਮਸ਼ੀਨਰੀ ਦੀ ਮੁੜ ਵਿਕਰੀ ਦੇ ਘਪਲੇ ਦੀ ਪੜਤਾਲ ਦੇ ਹੁਕਮ ਜਾਰੀ ਕੀਤੇ ਹਨ। ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ’ਚ ਖੇਤੀ ਮਸ਼ੀਨਰੀ ’ਤੇ ਦਿੱਤੀ ਸਬਸਿਡੀ ’ਚ ਵੀ ਘਪਲਾ ਹੋਇਆ ਸੀ। ਉਹ ਮਾਮਲਾ…
ਪਿੰਡਾਂ ’ਚ ਬਣਾਏ ਜਾਣਗੇ ਆਧੁਨਿਕ ਖੇਡ ਸਟੇਡੀਅਮ: ਮਾਨ

ਪਿੰਡਾਂ ’ਚ ਬਣਾਏ ਜਾਣਗੇ ਆਧੁਨਿਕ ਖੇਡ ਸਟੇਡੀਅਮ: ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਾਰੇ 13 ਹਜ਼ਾਰ ਪਿੰਡਾਂ ਵਿੱਚ ਅਤਿ-ਆਧੁਨਿਕ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ…
ਤਖਤਾਂ ਵਿਚਾਲੇ ਵਿਵਾਦ: ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਜਨਰਲ ਇਜਲਾਸ ਸੱਦਿਆ

ਤਖਤਾਂ ਵਿਚਾਲੇ ਵਿਵਾਦ: ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਜਨਰਲ ਇਜਲਾਸ ਸੱਦਿਆ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਅਤੇ ਤਖਤ ਸ੍ਰੀ ਪਟਨਾ ਸਾਹਿਬ ਵਿਚਾਲੇ ਪੈਦਾ ਹੋਏ ਆਪਸੀ ਵਿਵਾਦ ਦੇ ਮੁੱਦੇ ’ਤੇ ਵਿਚਾਰ ਚਰਚਾ ਕਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜ ਅਗਸਤ ਨੂੰ ਇਸ ਸਬੰਧ ਵਿੱਚ ਇੱਕ ਵਿਸ਼ੇਸ਼ ਜਨਰਲ ਇਜਲਾਸ ਸੱਦ ਲਿਆ ਹੈ…
ਚੰਡੀਗੜ੍ਹ-ਮਨਾਲੀ ਮਾਰਗ: ਮੰਡੀ-ਕੁੱਲੂ ਸੜਕ ਆਵਾਜਾਈ ਲਈ ਖੋਲ੍ਹੀ

ਚੰਡੀਗੜ੍ਹ-ਮਨਾਲੀ ਮਾਰਗ: ਮੰਡੀ-ਕੁੱਲੂ ਸੜਕ ਆਵਾਜਾਈ ਲਈ ਖੋਲ੍ਹੀ

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਕੌਮੀ ਮਾਰਗ ’ਤੇ ਮੰਡੀ-ਕੁੱਲੂ ਸੜਕ ਢਿੱਗਾਂ ਡਿੱਗਣ ਕਾਰਨ ਬੰਦ ਹੋ ਗਈ ਸੀ ਤੇ ਇਸ ਸੜਕ ’ਤੇ ਟ੍ਰੈਫਿਕ ਜਾਮ ਹੋ ਗਿਆ ਸੀ ਪਰ ਇਸ ਸੜਕ ਨੂੰ ਅੱਜ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ ਜਿਸ ਕਾਰਨ ਇਸ…
ਐੱਨਆਰਆਈ ਦੇ 11 ਮਹੀਨੇ ਤੋਂ ਬੰਦ ਪਏ ਮਕਾਨ ਦਾ 33,500 ਰੁਪਏ ਬਿਜਲੀ ਦਾ ਬਿੱਲ

ਐੱਨਆਰਆਈ ਦੇ 11 ਮਹੀਨੇ ਤੋਂ ਬੰਦ ਪਏ ਮਕਾਨ ਦਾ 33,500 ਰੁਪਏ ਬਿਜਲੀ ਦਾ ਬਿੱਲ

ਜੰਡਿਆਲਾ ਗੁਰੂ : ਸਥਾਨਕ ਜੋਤੀਸਰ ਕਲੋਨੀ ਵਿਚ ਕੈਨੇਡਾ ਰਹਿੰਦੇ ਐਨਆਰਆਈ ਪੱਤਰਕਾਰ ਕੰਵਲਜੀਤ ਸਿੰਘ ਦਾ ਮਕਾਨ ਹੈ ਤੇ ਪਿਛਲੀ 11 ਮਹੀਨਿਆਂ ਤੋਂ ਮਕਾਨ ਮਾਲਕਾਂ ਦੇ ਕੈਨੇਡਾ ਰਹਿਣ ਕਾਰਨ ਮਕਾਨ ਬੰਦ ਪਿਆ ਹੈ। ਲੰਮੇ ਸਮੇਂ ਤੋਂ ਕੈਨੇਡਾ ‘ਚ ਰਹਿ ਰਹੇ ਪੱਤਰਕਾਰ ਨੂੰ 11…

ਟਰੰਪ ਖ਼ਿਲਾਫ਼ ਮੁਕੱਦਮਿਆਂ ’ਚ ਸ਼ਾਮਲ ਸਰਕਾਰੀ ਵਕੀਲ ਤੇ ਸਟਾਫ ਬਰਖ਼ਾਸਤ

ਵਾਸ਼ਿੰਗਟਨ : ਅਮਰੀਕਾ ਦੇ ਨਿਆਂ ਵਿਭਾਗ ਨੇ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਚੱਲ ਰਹੇ ਮਾਮਲਿਆਂ ਨਾਲ ਜੁੜੇ ਕਈ ਵਕੀਲਾਂ ਅਤੇ ਸਹਾਇਕ ਕਰਮਚਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਮਾਮਲੇ ਬਾਰੇ ਜਾਣਕਾਰੀ ਰੱਖਣ ਵਾਲੇ ਦੋ ਜਣਿਆਂ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਅਜੇ ਇਹ ਸਪੱਸ਼ਟ…

ਬੰਗਲਾਦੇਸ਼: ਕਬਾੜ ਵਪਾਰੀ ਦੀ ਹੱਤਿਆ ਦੇ ਮਾਮਲੇ ’ਚ ਹੁਣ ਤੱਕ ਸੱਤ ਕਾਬੂ

ਢਾਕਾ: ਬੰਗਲਾਦੇਸ਼ ’ਚ ਇੱਕ ਕਬਾੜ ਵਪਾਰੀ ਦੀ ਹੱਤਿਆ ਦੇ ਮਾਮਲੇ ’ਚ ਹੁਣ ਤੱਕ ਘੱਟ ਤੋਂ ਘੱਟ ਸੱਤ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਅੱਜ ਦੇਸ਼ ਪੱਧਰੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਗ੍ਰਹਿ ਮਾਮਲਿਆਂ ਦੇ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਜਹਾਂਗੀਰ ਆਲਮ…

ਯੂਕਰੇਨ ਦੀ ਸੁਰੱਖਿਆ ਏਜੰਸੀ ਵੱਲੋਂ ਦੋ ਰੂਸੀ ਏਜੰਟਾਂ ਨੂੰ ਮਾਰਨ ਦਾ ਦਾਅਵਾ

ਕੀਵ : ਯੂਕਰੇਨ ਦੀ ਸੁਰੱਖਿਆ ਏਜੰਸੀ ਨੇ ਅੱਜ ਕਿਹਾ ਕਿ ਉਸ ਨੇ ਰਾਜਧਾਨੀ ਕੀਵ ਵਿੱਚ ਉਸ ਦੇ ਇਕ ਸੀਨੀਅਰ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਸ਼ੱਕੀ ਦੋ ਰੂਸੀ ਏਜੰਟਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਮਾਰ ਦਿੱਤਾ…

ਪੀਟੀਆਈ ਵੱਲੋਂ ‘ਇਮਰਾਨ ਖਾਨ ਨੂੰ ਰਿਹਾਅ ਕਰੋ ਅੰਦੋਲਨ’ ਸ਼ੁਰੂ

ਲਾਹੌਰ : ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਲਾਹੌਰ ਤੋਂ ਗੈਰ-ਰਸਮੀ ਤੌਰ ’ਤੇ ‘ਇਮਰਾਨ ਖਾਨ ਨੂੰ ਰਿਹਾਅ ਕਰੋ ਅੰਦੋਲਨ’ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਪਾਰਟੀ ਨੇ ਅੱਜ ਕਿਹਾ ਕਿ…

ਪਾਕਿਸਤਾਨ: ਥਾਣੇ ’ਤੇ ਪੰਜਵੀਂ ਵਾਰ ਕੁਆਡਕਾਪਟਰ ਨਾਲ ਹਮਲਾ

ਪਿਸ਼ਾਵਰ : ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖ਼ਤੂਨਖਵਾ ਸੂਬੇ ਵਿੱਚ ਇੱਕ ਪੁਲੀਸ ਥਾਣੇ ’ਤੇ ਅਤਿਵਾਦੀਆਂ ਨੇ ਡਰੋਨ ਹਮਲਾ ਕੀਤਾ ਹੈ। ਪੁਲੀਸ ਨੇ ਅੱਜ ਦੱਸਿਆ ਕਿ ਇਹ ਇੱਕ ਮਹੀਨੇ ਵਿੱਚ ਉਸੇ ਪੁਲੀਸ ਥਾਣੇ ’ਤੇ ਪੰਜਵਾਂ ਅਜਿਹਾ ਹਮਲਾ ਹੈ। ਅਤਿਵਾਦੀਆਂ ਨੇ ਸ਼ਨਿਚਰਵਾਰ ਨੂੰ ਬੰਨੂ…

ਮੌਨਸੂਨ ਸੈਸ਼ਨ: ਕਾਂਗਰਸ ਦੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਭਲਕੇ

ਨਵੀਂ ਦਿੱਲੀ : ਕਾਂਗਰਸ ਦੀ ਸੰਸਦੀ ਪਾਰਟੀ ਦੀ ਨੇਤਾ ਸੋਨੀਆ ਗਾਂਧੀ ਸੰਸਦ ਦੇ ਮੌਨਸੂਨ ਸੈਸ਼ਨ ਲਈ ਪਾਰਟੀ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ 15 ਜੁਲਾਈ ਨੂੰ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਸੰਸਦ ਦਾ ਮੌਨਸੂਨ ਸੈਸ਼ਨ ਹੰਗਾਮਾ ਭਰਪੂਰ ਰਹਿਣ ਦੀ…

ਬਿਹਾਰ ਦੀ ਵੋਟਰ ਸੂਚੀ ’ਚ ਵੱਡੀ ਗਿਣਤੀ ਨੇਪਾਲੀ ਤੇ ਬੰਗਲਾਦੇਸ਼ੀ ਮਿਲੇ

ਨਵੀਂ ਦਿੱਲੀ : ਚੋਣ ਕਮਿਸ਼ਨ ਦੇ ਖੇਤਰੀ ਅਧਿਕਾਰੀਆਂ ਨੇ ਬਿਹਾਰ ’ਚ ਵੋਟਰ ਸੂਚੀ ਦੀ ਜਾਰੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਮੁਹਿੰਮ ਤਹਿਤ ਘਰ-ਘਰ ਜਾ ਕੇ ਪੜਤਾਲ ਕੀਤੀ ਅਤੇ ਇਸ ਦੌਰਾਨ ‘ਵੱਡੀ ਗਿਣਤੀ ਵਿੱਚ ਨੇਪਾਲ, ਬੰਗਲਾਦੇਸ਼ ਤੇ ਮਿਆਂਮਾਰ’ ਦੇ ਲੋਕ ਮਿਲੇ ਹਨ। ਅਧਿਕਾਰੀਆਂ…

ਸੁਪਰੀਮ ਕੋਰਟ ਨੇ ਵਕੀਲਾਂ ਨੂੰ ਈਡੀ ਵੱਲੋਂ ਤਲਬ ਕੀਤੇ ਜਾਣ ਦਾ ਲਿਆ ਨੋਟਿਸ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਖੁਦ ਹੀ ਇਕ ਮਾਮਲੇ ਦਾ ਨੋਟਿਸ ਲੈਂਦਿਆਂ ਸੋਮਵਾਰ ਨੂੰ ਉਸ ’ਤੇ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ ਜਿਸ ’ਚ ਜਾਂਚ ਏਜੰਸੀਆਂ ਵੱਲੋਂ ਉਨ੍ਹਾਂ ਵਕੀਲਾਂ ਨੂੰ ਤਲਬ ਕਰਨ ਦਾ ਮੁੱਦਾ ਸ਼ਾਮਲ ਹੈ ਜੋ ਧਿਰਾਂ ਨੂੰ ਰਾਏ…

ਉੜੀਸਾ: ਜ਼ਿੰਦਗੀ ਲਈ ਲੜ ਰਹੀ ਹੈ ਖ਼ੁਦ ਨੂੰ ਅੱਗ ਲਾਉਣ ਵਾਲੀ ਵਿਦਿਆਰਥਣ

ਭੁਬਨੇਸ਼ਵਰ : ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਅੱਜ ਕਿਹਾ ਕਿ ਬਾਲਾਸੌਰ ਵਿੱਚ ਆਤਮਦਾਹ ਦੀ ਕੋਸ਼ਿਸ਼ ਕਰਨ ਵਾਲੀ ਕਾਲਜ ਦੀ ਵਿਦਿਆਰਥਣ ਦੀ ਹਾਲਤ ਗੰਭੀਰ ਹੈ ਅਤੇ ਸੂਬਾ ਸਰਕਾਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਕੌਮੀ ਮਹਿਲਾ ਕਮਿਸ਼ਨ ਨੇ ਇਸ ਘਟਨਾ…