ਬਾਜਵਾ ਦੀ ਸ਼ਿਕਾਇਤ ’ਤੇ ਚੀਮਾ ਤੇ ਅਰੋੜਾ ਖ਼ਿਲਾਫ਼ ਕੇਸ ਦਰਜ

ਬਾਜਵਾ ਦੀ ਸ਼ਿਕਾਇਤ ’ਤੇ ਚੀਮਾ ਤੇ ਅਰੋੜਾ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਪੁਲੀਸ ਨੇ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਚੰਡੀਗੜ੍ਹ ਦੇ ਥਾਣਾ ਸਾਈਬਰ ਕ੍ਰਾਈਮ…
ਰੋਪੜ ਦੇ ਪਿੰਡ ਨਿੱਕੂ ਨੰਗਲ ’ਚ ਵੱਡੀ ਗਿਣਤੀ ਮੱਛੀਆਂ ਮਰੀਆਂ ਮਿਲਣ ਕਾਰਨ ਦਹਿਸ਼ਤ ਫੈਲੀ

ਰੋਪੜ ਦੇ ਪਿੰਡ ਨਿੱਕੂ ਨੰਗਲ ’ਚ ਵੱਡੀ ਗਿਣਤੀ ਮੱਛੀਆਂ ਮਰੀਆਂ ਮਿਲਣ ਕਾਰਨ ਦਹਿਸ਼ਤ ਫੈਲੀ

ਰੋਪੜ : ਰੋਪੜ ਜ਼ਿਲ੍ਹੇ ਦੀ ਨੰਗਲ ਤਹਿਸੀਲ ਦੇ ਪਿੰਡ ਨਿੱਕੂ ਨੰਗਲ ਦੇ ਵਸਨੀਕਾਂ ਵਿੱਚ ਪਿੰਡ ਦੇ ਛੱਪੜ ’ਚ ਵੱਡੀ ਗਿਣਤੀ ਵਿੱਚ ਮਰੀਆਂ ਮੱਛੀਆਂ ਤੈਰਦੀਆਂ ਪਾਏ ਜਾਣ ਤੋਂ ਕਾਰਨ ਦਹਿਸ਼ਤ ਫੈਲ ਗਈ। ਇਹ ਦੇਖ ਕੇ ਪਾਣੀ ਦੇ ਸੰਭਾਵਿਤ ਦੂਸ਼ਿਤ ਹੋਣ ਜਾਂ…

ਰਾਵੀ-ਬਿਆਸ ਜਲ ਟ੍ਰਿਬਿਊਨਲ ਨੂੰ ਰਿਪੋਰਟ ਦੇਣ ਲਈ ਹੋਰ ਸਮਾਂ ਦਿੱਤਾ

ਨਵੀਂ ਦਿੱਲੀ : ਕੇਂਦਰ ਨੇ ਰਾਵੀ ਅਤੇ ਬਿਆਸ ਜਲ ਟ੍ਰਿਬਿਊਨਲ ਨੂੰ ਰਿਪੋਰਟ ਦੇਣ ਲਈ ਉਸ ਦੀ ਸਮਾਂ-ਸੀਮਾ ਇਕ ਹੋਰ ਸਾਲ ਵਧਾ ਦਿੱਤੀ ਹੈ। ਪੰਜਾਬ ਜਲ ਸਮਝੌਤੇ ਨਾਲ ਸਬੰਧਤ ਮੁੱਦੇ ਸੁਲਝਾਉਣ ’ਚ ਦੇਰੀ ਦਰਮਿਆਨ ਟ੍ਰਿਬਿਊਨਲ ਹੁਣ 5 ਅਗਸਤ, 2026 ਤੱਕ ਰਿਪੋਰਟ ਜਮਾਂ…

ਮਰਿਆਦਾ ਦੀ ਉਲੰਘਣਾ: ਸਾਬਕਾ ਅਕਾਲੀ ਮੰਤਰੀ ਦੇ ਘਰੋਂ ਪਾਵਨ ਸਰੂਪ ਗੁਰਦੁਆਰਾ ਰਾਮਸਰ ਲਿਆਂਦਾ

ਅੰਮ੍ਰਿਤਸਰ : ਸਥਾਨਕ ਰਣਜੀਤ ਐਵਨਿਊ ਵਿੱਚ ਇੱਕ ਘਰ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਸਾਂਭ ਸੰਭਾਲ ਪੱਖੋਂ ਮਰਿਆਦਾ ਦੀ ਉਲੰਘਣਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦੇ ਗੁਰਦੁਆਰਾ ਰਾਮਸਰ…

ਢਕੋਲੀ ’ਚ ਸੁਨਿਆਰੇ ਦੀ ਦੁਕਾਨ ’ਚੋਂ ਕਰੋੜਾਂ ਦੇ ਗਹਿਣੇ ਲੁੱਟੇ

ਜ਼ੀਰਕਪੁਰ  : ਇਥੋਂ ਦੀ ਢਕੋਲੀ ਮੁੱਖ ਸੜਕ ’ਤੇ ਸਥਿਤ ਗੋਵਿੰਦ ਜਵੈਲਰਜ਼ ਤੋਂ ਦੋ ਮੋਟਰਸਾਈਕਲ ਲੁਟੇਰੇ ਦਿਨ-ਦਿਹਾੜੇ ਦੋ ਕਰੋੜ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਗੋਵਿੰਦ ਜਵੈਲਰਜ਼ ਦੇ ਮਾਲਕ ਸੁਰਿੰਦਰ ਕਵਾਤੜਾ ਨੇ ਦੱਸਿਆ ਕਿ ਸੋਨੇ ਦੀ ਚੇਨ ਦੇਖਣ ਆਏ ਦੋ ਨੌਜਵਾਨ…

ਕੈਨੇਡਾ: ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਸ਼ੌਕੀਨ ਭਾਰਤੀ ਗ੍ਰਿਫ਼ਤਾਰ

ਵੈਨਕੂਵਰ : ਪੀਲ ਪੁਲੀਸ ਨੇ ਸ਼ਰਾਬ ਪੀ ਕੇ ਕਾਰ ਚਲਾਉਣ ਦੇ ਸ਼ੌਕੀਨ ਭਾਰਤੀ ਬਜ਼ੁਰਗ ਕੌਸ਼ਲ ਕਾਸ਼ੀਰਾਮ (58) ਨੂੰ ਕਈ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਲੰਘੀ ਸ਼ਾਮ ਉਸ ਨੇ ਬਰੈਂਪਟਨ ’ਚੋਂ ਲੰਘਦੇ ਹਾਈਵੇਅ 50 ਦੇ ਕੋਲਰੇਨ ਡਰਾਈਵ ਚੌਕ ਪਾਰ ਕਰਦਿਆਂ ਤਿੰਨ ਹੋਰ…
ਟਰੰਪ ਦੀ ਕੈਨੇਡੀਅਨ ਵਸਤਾਂ ’ਤੇ ਟੈਕਸ 35 ਫੀਸਦੀ ਤੱਕ ਵਧਾਉਣ ਦੀ ਯੋਜਨਾ

ਟਰੰਪ ਦੀ ਕੈਨੇਡੀਅਨ ਵਸਤਾਂ ’ਤੇ ਟੈਕਸ 35 ਫੀਸਦੀ ਤੱਕ ਵਧਾਉਣ ਦੀ ਯੋਜਨਾ

ਵਾਸ਼ਿੰਗਟਨ : ਦੋ ਉੱਤਰੀ ਅਮਰੀਕੀ ਦੇਸ਼ਾਂ ਵਿਚਾਲੇ ਤਣਾਅ ਹੋਰ ਡੂੰਘਾ ਹੁੰਦਾ ਦਿਖਾਈ ਦੇ ਰਿਹਾ ਹੈ। ਕਿਉਂਕਿ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਵੀਰਵਾਰ ਦੇ ਪੱਤਰ ਵਿੱਚ ਟਰੰਪ ਨੇ ਦੱਸਿਆ ਹੈ ਕਿ ਉਹ ਕੈਨੇਡੀਅਨ ਦਰਾਮਦ ਕੀਤੀਆਂ ਵਸਤਾਂ ’ਤੇ ਟੈਕਸ 35 ਫੀਸਦੀ ਤੱਕ…
ਰੂਸ ਵੱਲੋਂ ਯੂਕਰੇਨ ’ਤੇ ਡਰੋਨਾਂ ਤੇ ਮਿਜ਼ਾਈਲਾਂ ਨਾਲ ਹਮਲਾ

ਰੂਸ ਵੱਲੋਂ ਯੂਕਰੇਨ ’ਤੇ ਡਰੋਨਾਂ ਤੇ ਮਿਜ਼ਾਈਲਾਂ ਨਾਲ ਹਮਲਾ

ਕੀਵ : ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ’ਤੇ ਅੱਜ ਵੱਡੇ ਪੈਮਾਨੇ ’ਤੇ ਫਿਰ ਮਿਜ਼ਾਈਲਾਂ ਤੇ ਡਰੋਨਾਂ ਨਾਲ ਹਮਲੇ ਕੀਤੇ ਜਿਸ ਕਾਰਨ ਸ਼ਹਿਰ ਦੇ ਕਈ ਇਲਾਕਿਆਂ ’ਚ ਅੱਗ ਲੱਗਣ ਕਾਰਨ ਦੋ ਵਿਅਕਤੀ ਮਾਰੇ ਗਏ। ਯੂਕਰੇਨੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਰੂਸ…
Canada: ਸਰੀ ਵਿਚ ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਬਾਰੀ

Canada: ਸਰੀ ਵਿਚ ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਬਾਰੀ

ਚੰਡੀਗੜ੍ਹ : ਕਾਮੇਡੀਅਨ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਵੱਲੋਂ ਪਿਛਲੇ ਦਿਨੀਂ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿਚ ਸ਼ੁਰੂ ਕੀਤੇ ਨਵੇਂ ‘Kap’s Cafe’ ’ਤੇ ਲੰਘੀ ਰਾਤ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਹਨ। ਪਾਬੰਦੀਸ਼ੁਦਾ ਦਹਿਸ਼ਤੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ…
Indian priest sexual assault: ਮਲੇਸ਼ੀਆਈ ਮਾਡਲ ਨੇ ਭਾਰਤੀ ਪੁਜਾਰੀ ‘ਤੇ ਮੰਦਰ ’ਚ ਜਿਨਸੀ ਸ਼ੋਸ਼ਣ ਦਾ ਲਾਇਆ ਦੋਸ਼

Indian priest sexual assault: ਮਲੇਸ਼ੀਆਈ ਮਾਡਲ ਨੇ ਭਾਰਤੀ ਪੁਜਾਰੀ ‘ਤੇ ਮੰਦਰ ’ਚ ਜਿਨਸੀ ਸ਼ੋਸ਼ਣ ਦਾ ਲਾਇਆ ਦੋਸ਼

ਚੰਡੀਗੜ੍ਹ : ਮਲੇਸ਼ੀਅਨ ਅਧਿਕਾਰੀਆਂ ਨੇ ਪਿਛਲੇ ਮਹੀਨੇ ਸੇਪਾਂਗ ਸਥਿਤ ਇੱਕ ਮੰਦਰ ਦੀ ਫੇਰੀ ਦੌਰਾਨ ਭਾਰਤੀ ਮੂਲ ਦੀ ਅਦਾਕਾਰਾ, ਮਾਡਲ ਤੇ ਟੈਲੀਵਿਜ਼ਨ ਮੇਜ਼ਬਾਨ ਲਿਸ਼ਾਲਿਨੀ ਕਨਾਰਨ (Lishalliny Kanaran) ਨਾਲ ਛੇੜਛਾੜ ਕਰਨ ਦੇ ਦੋਸ਼ੀ ਭਾਰਤੀ ਪੁਜਾਰੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਿਸ…
ਕੈਨੇਡਾ: ਜਹਾਜ਼ ਟਕਰਾਉਣ ਕਾਰਨ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ 2 ਦੀ ਮੌਤ

ਕੈਨੇਡਾ: ਜਹਾਜ਼ ਟਕਰਾਉਣ ਕਾਰਨ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ 2 ਦੀ ਮੌਤ

ਓਟਵਾ : ਟੋਰਾਂਟੋ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਅਨੁਸਾਰ ਕੈਨੇਡਾ ਦੇ ਮੈਨੀਟੋਬਾ ਸੂਬੇ ਵਿੱਚ ਦੋ ਜਹਾਜ਼ ਟਕਰਾਉਣ ਕਾਰਨ ਇੱਕ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ ਦੋ ਦੀ ਮੌਤ ਹੋ ਗਈ ਹੈ। ਇਹ ਘਟਨਾ ਮੰਗਲਵਾਰ ਦੀ ਦੱਸੀ ਜਾਂਦੀ ਹੈ। ਭਾਰਤੀ ਪਾਇਲਟ, ਜਿਸ ਦੀ ਪਛਾਣ…
Bollywood Heritage: ਪਾਕਿ ’ਚ ਦਲੀਪ ਕੁਮਾਰ ਤੇ ਰਾਜ ਕਪੂਰ ਦੇ ਪੁਸ਼ਤੈਨੀ ਘਰ ਬਣਨਗੇ ਮਿਊਜ਼ੀਅਮ

Bollywood Heritage: ਪਾਕਿ ’ਚ ਦਲੀਪ ਕੁਮਾਰ ਤੇ ਰਾਜ ਕਪੂਰ ਦੇ ਪੁਸ਼ਤੈਨੀ ਘਰ ਬਣਨਗੇ ਮਿਊਜ਼ੀਅਮ

ਪਿਸ਼ਾਵਰ : ਪਾਕਿਸਤਾਨ ਦੀ ਖ਼ੈਬਰ ਪਖ਼ਤੂਨਖ਼ਵਾ ਸੂਬਾਈ ਸਰਕਾਰ ਨੇ ਬੀਤੇ ਦਿਨ ਬੁੱਧਵਾਰ ਨੂੰ ਇੱਥੇ ਭਾਰਤ ਦੇ ਨਾਮੀ ਫਿਲਮ ਸਿਤਾਰਿਆਂ ਦਲੀਪ ਕੁਮਾਰ ਅਤੇ ਰਾਜ ਕਪੂਰ (Dilip Kumar and Raj Kapoor) ਨਾਲ ਸਬੰਧਤ ਇਤਿਹਾਸਕ ਇਮਾਰਤਾਂ ਦੀ ਬਹਾਲੀ ਅਤੇ ਸੰਭਾਲ ਲਈ 3.38 ਕਰੋੜ ਰੁਪਏ…
ਵਪਾਰਕ ਗੱਲਬਾਤ ਲਈ ਮੁੜ ਵਾਸ਼ਿੰਗਟਨ ਜਾਵੇਗੀ ਭਾਰਤੀ ਟੀਮ : ਅਧਿਕਾਰੀ

ਵਪਾਰਕ ਗੱਲਬਾਤ ਲਈ ਮੁੜ ਵਾਸ਼ਿੰਗਟਨ ਜਾਵੇਗੀ ਭਾਰਤੀ ਟੀਮ : ਅਧਿਕਾਰੀ

ਨਵੀਂ ਦਿੱਲੀ : ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਵਣਜ ਮੰਤਰਾਲੇ ਦੀ ਟੀਮ ਪ੍ਰਸਤਾਵਿਤ ਵਪਾਰ ਸਮਝੌਤੇ ਲਈ ਅਮਰੀਕਾ ਨਾਲ ਗੱਲਬਾਤ ਦੇ ਇੱਕ ਹੋਰ ਦੌਰ ਲਈ ਜਲਦ ਹੀ ਵਾਸ਼ਿੰਗਟਨ ਦਾ ਦੌਰਾ ਕਰੇਗੀ। ਅਧਿਕਾਰੀ ਨੇ ਕਿਹਾ ਕਿ ਇਸ ਦੌਰੇ ਦੌਰਾਨ ਅੰਤਰਿਮ ਅਤੇ…
ਲਾਸ ਏਂਜਲਸ: ਉਦਯੋਗਿਕ ਸੁਰੰਗ ਅੰਸ਼ਕ ਤੌਰ ’ਤੇ ਢਹਿ ਜਾਣ ਤੋਂ ਬਾਅਦ 31 ਮਜ਼ਦੂਰ ਸੁਰੱਖਿਅਤ ਬਾਹਰ ਕੱਢੇ

ਲਾਸ ਏਂਜਲਸ: ਉਦਯੋਗਿਕ ਸੁਰੰਗ ਅੰਸ਼ਕ ਤੌਰ ’ਤੇ ਢਹਿ ਜਾਣ ਤੋਂ ਬਾਅਦ 31 ਮਜ਼ਦੂਰ ਸੁਰੱਖਿਅਤ ਬਾਹਰ ਕੱਢੇ

ਲਾਸ ਏਂਜਲਸ : ਲਾਸ ਏਂਜਲਸ ਫਾਇਰ ਵਿਭਾਗ ਨੇ ਦੱਸਿਆ ਕਿ ਲਾਸ ਏਂਜਲਸ ਵਿੱਚ ਬਣ ਰਹੀ ਇੱਕ ਉਦਯੋਗਿਕ ਸੁਰੰਗ ਦਾ ਇੱਕ ਹਿੱਸਾ ਬੁੱਧਵਾਰ ਨੂੰ ਢਹਿ ਜਾਣ ਤੋਂ ਬਾਅਦ 31 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਹ ਸੁਰੰਗ ਦੇ ਇੱਕ ਮੁੱਖ…

ਪਾਕਿਸਤਾਨ: ਰਾਸ਼ਟਰਪਤੀ ਜ਼ਰਦਾਰੀ ਨੂੰ ਗੱਦੀਓਂ ਲਾਂਭੇ ਕਰਨ ਦੇ ਕਿਆਸ ਖਾਰਜ

ਇਸਲਾਮਾਬਾਦ : ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਅਹੁਦੇ ਹਟਾਉਣ ਦੇ ਕਿਆਫਿਆਂ ਨੂੰ ਅੱਜ ਰੱਦ ਕਰ ਦਿੱਤਾ ਅਤੇ ਇਸ ਨੂੰ ਇੱਕ ‘ਮੰਦਭਾਵਨਾ ਵਾਲੀ ਮੁਹਿੰਮ’ ਕਰਾਰ ਦਿੱਤਾ। ਨਕਵੀ ਨੇ ਇਹ ਬਿਆਨ ਸੋਸ਼ਲ ਮੀਡੀਆ ’ਤੇ ਲੱਗ ਰਹੀਆਂ…
ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਸੇਧਿਆ ਨਿਸ਼ਾਨਾ

ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਸੇਧਿਆ ਨਿਸ਼ਾਨਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਹੱਲ…
ਅਮਰਨਾਥ ਯਾਤਰਾ: ਸੱਤ ਹਜ਼ਾਰ ਤੋਂ ਵੱਧ ਸ਼ਰਧਾਲੂਆਂ ਦਾ ਨਵਾਂ ਜਥਾ ਰਵਾਨਾ

ਅਮਰਨਾਥ ਯਾਤਰਾ: ਸੱਤ ਹਜ਼ਾਰ ਤੋਂ ਵੱਧ ਸ਼ਰਧਾਲੂਆਂ ਦਾ ਨਵਾਂ ਜਥਾ ਰਵਾਨਾ

ਜੰਮੂ : ਦੱਖਣੀ ਕਸ਼ਮੀਰ ਸਥਿਤ ਅਮਰਨਾਥ ਗੁਫਾ ਮੰਦਰ ਲਈ 7,307 ਸ਼ਰਧਾਲੂਆਂ ਦਾ ਨਵਾਂ ਜਥਾ ਅੱਜ ਤੜਕੇ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਰਵਾਨਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 1.28 ਲੱਖ ਸ਼ਰਧਾਲੂ ਪਵਿੱਤਰ ਗੁਫਾ ਮੰਦਰ ਦੇ ਦਰਸ਼ਨ ਕਰ ਚੁੱਕੇ…

ਅਫਰੀਕੀ ਮਹਾਦੀਪ ਦੀਆਂ ਤਿੰਨ ਥਾਵਾਂ ਯੂਨੈਸਕੋ ਵਿਸ਼ਵ ਵਿਰਾਸਤੀ ਖ਼ਤਰੇ ਦੀ ਸੂਚੀ ’ਚੋਂ ਬਾਹਰ

ਨਵੀਂ ਦਿੱਲੀ: ਵਿਸ਼ਵ ਵਿਰਾਸਤੀ ਕਮੇਟੀ ਨੇ ਮੈਡਾਗਾਸਕਰ, ਮਿਸਰ ਅਤੇ ਲਿਬੀਆ ਵਿਚਲੀਆਂ ਤਿੰਨ ਅਫਰੀਕੀ ਵਿਰਾਸਤੀ ਥਾਵਾਂ ਨੂੰ ਯੂਨੈਸਕੋ ਦੀ ਖ਼ਤਰੇ ਵਾਲੀ ਸੂਚੀ ’ਚੋਂ ਹਟਾ ਦਿੱਤਾ ਹੈ। ਇਨ੍ਹਾਂ ਥਾਵਾਂ ’ਤੇ ਖ਼ਤਰੇ ਨੂੰ ਘੱਟ ਕਰਨ ਅਤੇ ਉਨ੍ਹਾਂ ਦੀ ਸੱਭਿਆਚਾਰਕ ਪਛਾਣ ਬਹਾਲ ਕਰਨ ’ਚ ਸਫ਼ਲਤਾ…
ਜੰਮੂ ਕਸ਼ਮੀਰ ’ਚ ਸੈਰ-ਸਪਾਟਾ ਬਹਾਲ ਹੋ ਰਿਹੈ: ਅਬਦੁੱਲਾ

ਜੰਮੂ ਕਸ਼ਮੀਰ ’ਚ ਸੈਰ-ਸਪਾਟਾ ਬਹਾਲ ਹੋ ਰਿਹੈ: ਅਬਦੁੱਲਾ

ਕੋਲਕਾਤਾ : ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਮਗਰੋਂ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸੈਰ-ਸਪਾਟਾ ਬਹਾਲ ਹੋਣ ਨੂੰ ਲੈ ਕੇ ਆਸ ਦਾ ਮਾਹੌਲ ਹੈ। ਇਸ ਹਮਲੇ ’ਚ 26 ਵਿਅਕਤੀਆਂ ਦੀ ਮੌਤ ਹੋ ਗਈ…
ਹਿਮਾਚਲ ਪ੍ਰਦੇਸ਼: ਕੌਮੀ ਰਾਜਮਾਰਗ-3 ਸਣੇ 208 ਸੜਕਾਂ ਬੰਦ

ਹਿਮਾਚਲ ਪ੍ਰਦੇਸ਼: ਕੌਮੀ ਰਾਜਮਾਰਗ-3 ਸਣੇ 208 ਸੜਕਾਂ ਬੰਦ

ਸ਼ਿਮਲਾ/ਜੰਮੂ : ਹਿਮਾਚਲ ਪ੍ਰਦੇਸ਼ ’ਚ ਪਿਛਲੇ ਕੁਝ ਦਿਨਾਂ ਦੌਰਾਨ ਪਏ ਭਾਰੀ ਮੀਂਹ ਕਾਰਨ ਕੌਮੀ ਰਾਜਮਾਰਗ-3 ’ਤੇ ਮੰਡੀ-ਧਰਮਪੁਰ ਸੜਕ ਸਮੇਤ 208 ਸੜਕਾਂ ਆਵਾਜਾਈ ਲਈ ਬੰਦ ਹਨ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਕੌਮੀ ਰਾਜਮਾਰਗ-3 ਪੰਜਾਬ ਦੇ ਅਟਾਰੀ ਨੂੰ ਲੱਦਾਖ ਦੇ ਲੇਹ ਨਾਲ…
ਖੇਤਰੀ ਕੌਂਸਲਾਂ ਹੁਣ ਸਹਿਯੋਗ ਦਾ ਇੰਜਣ ਬਣੀਆਂ: ਸ਼ਾਹ

ਖੇਤਰੀ ਕੌਂਸਲਾਂ ਹੁਣ ਸਹਿਯੋਗ ਦਾ ਇੰਜਣ ਬਣੀਆਂ: ਸ਼ਾਹ

ਰਾਂਚੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਖੇਤਰੀ ਕੌਂਸਲਾਂ ਵਿਚਾਰ ਚਰਚਾ ਦੇ ਮੰਚ ਤੋਂ ਅੱਗੇ ਵਧ ਕੇ ‘ਸਹਿਯੋਗ ਦੇ ਇੰਜਣ’ ’ਚ ਬਦਲ ਗਈਆਂ ਹਨ। ਉਨ੍ਹਾਂ ਕਿਹਾ ਕਿ ਖੇਤਰੀ ਕੌਂਸਲਾਂ ਦੀਆਂ ਮੀਟਿੰਗਾਂ ’ਚ ਚੁੱਕੇ ਗਏ 83 ਫ਼ੀਸਦ ਮੁੱਦਿਆਂ ਦਾ…
ਐਮਰਜੈਂਸੀ ਦੇ ਸਬਕ ਪੂਰੀ ਤਰ੍ਹਾਂ ਸਮਝਣ ਦੀ ਲੋੜ: ਥਰੂਰ

ਐਮਰਜੈਂਸੀ ਦੇ ਸਬਕ ਪੂਰੀ ਤਰ੍ਹਾਂ ਸਮਝਣ ਦੀ ਲੋੜ: ਥਰੂਰ

ਤਿਰੂਵਨੰਤਪੁਰਮ : ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਕਿਹਾ ਹੈ ਕਿ ਐਮਰਜੈਂਸੀ ਨੂੰ ਭਾਰਤ ਦੇ ਇਤਿਹਾਸ ’ਚ ਕਾਲੇ ਦੌਰ ਵਜੋਂ ਯਾਦ ਨਹੀਂ ਕੀਤਾ ਜਾਣਾ ਚਾਹੀਦਾ ਸਗੋਂ ਇਸ ਤੋਂ ਮਿਲੇ ਸਬਕ ਪੂਰੀ ਤਰ੍ਹਾਂ ਸਮਝੇ ਜਾਣੇ ਚਾਹੀਦੇ ਹਨ ਅਤੇ ਲੋਕਤੰਤਰ ਦੇ ਰਾਖਿਆਂ…
ਗੁਜਰਾਤ: ਵਡੋਦਰਾ ਪੁਲ ਹਾਦਸੇ ਦੇ ਮ੍ਰਿਤਕਾਂ ਦੀ ਗਿਣਤੀ 17 ਹੋਈ

ਗੁਜਰਾਤ: ਵਡੋਦਰਾ ਪੁਲ ਹਾਦਸੇ ਦੇ ਮ੍ਰਿਤਕਾਂ ਦੀ ਗਿਣਤੀ 17 ਹੋਈ

ਵਡੋਦਰਾ : ਗੁਜਰਾਤ ਦੇ ਵਡੋਦਰਾ ਨੇੇੜੇ ਮੁਜਪੁਰ ਵਿਚ ਪੁਲ ਡਿੱਗਣ ਦੀ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 17 ਹੋ ਗਈ ਹੈ। ਅਧਿਕਾਰੀਆਂ ਨੇ ਅੱਜ ਦੋ ਹੋਰ ਲਾਸ਼ਾਂ ਮਿਲਣ ਦਾ ਦਾਅਵਾ ਕੀਤਾ ਹੈ। ਗੰਭੀਰਾ ਪਿੰਡ ਨੇੜੇ ਮਾਹੀਸਾਗਰ ਨਦੀ ’ਤੇ ਬਣੇ…

ਦੁਨੀਆ ’ਚ ਸਭ ਤੋਂ ਤੇਜ਼ ਭੁਗਤਾਨ ਭਾਰਤ ’ਚ: ਆਈਐੱਮਐੱਫ

ਨਵੀਂ ਦਿੱਲੀ : ਭਾਰਤ ਹੁਣ ਕਿਸੇ ਵੀ ਹੋਰ ਦੇਸ਼ ਮੁਕਾਬਲੇ ਤੇਜ਼ ਭੁਗਤਾਨ ਕਰਦਾ ਹੈ ਅਤੇ ਇਸ ਦਾ ਸਿਹਰਾ ਯੂਪੀਆਈ ਨੂੰ ਜਾਂਦਾ ਹੈ। ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਇੱਕ ਲੇਖ ’ਚ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤ ’ਚ ਡੈਬਿਟ ਤੇ ਕਰੈਡਿਟ ਕਾਰਡ…

ਪ੍ਰੇਮਿਕਾ ਨਾਲ ਅਫ਼ੀਮ ਤਸਕਰੀ ਦੇ ਦੋਸ਼ ਹੇਠ ਫ਼ੌਜੀ ਗ੍ਰਿਫ਼ਤਾਰ

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਫੌਜੀ, ਉਸ ਦੀ ਪ੍ਰੇਮਿਕਾ ਅਤੇ ਉਸ ਦੇ ਇੱਕ ਹੋਰ ਸਾਥੀ ਨੂੰ ਅਫ਼ੀਮ ਤਸਕਰੀ ਦਾ ਗਰੋਹ ਚਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹ ਮਨੀਪੁਰ ਤੋਂ ਅਫ਼ੀਮ ਲਿਆ ਕੇ ਰਾਜਸਥਾਨ ਤੱਕ ਪਹੁੰਚਾਉਂਦੇ ਸੀ। ਦਿੱਲੀ ਪੁਲੀਸ ਦੇ…

ਮਾਨਸਰੋਵਰ ਯਾਤਰਾ: ਲਿਪੁਲੇਖ ਰਾਹੀਂ ਤਿੱਬਤ ’ਚ ਦਾਖ਼ਲ ਹੋਇਆ 45 ਸ਼ਰਧਾਲੂਆਂ ਦਾ ਜਥਾ

ਪਿਥੌਰਾਗੜ੍ਹ : ਕੈਲਾਸ਼ ਮਾਨਸਰੋਵਰ ਯਾਤਰਾ ’ਤੇ ਜਾ ਰਹੇ 45 ਸ਼ਰਧਾਲੂਆਂ ਦਾ ਪਹਿਲਾ ਜਥਾ ਅੱਜ 17,500 ਫੁੱਟ ਦੀ ਉਚਾਈ ’ਤੇ ਸਥਿਤ ਲਿਪੁਲੇਖ ਪਾਸ ਰਾਹੀਂ ਤਿੱਬਤ ’ਚ ਦਾਖ਼ਲ ਹੋ ਗਿਆ। ਯਾਤਰਾ ਦੀ ਨੋਡਲ ਏਜੰਸੀ ਕੁਮਾਊ ਮੰਡਲ ਵਿਕਾਸ ਨਿਗਮ ਦੇ ਸੂਤਰਾਂ ਨੇ ਦੱਸਿਆ ਕਿ…
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨਾਂ ਲਈ ਵਧਾਇਆ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨਾਂ ਲਈ ਵਧਾਇਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨਾਂ ਲਈ ਵਧਾ ਦਿੱਤਾ ਗਿਆ ਹੈ। ਦੋ ਰੋਜ਼ਾ ਵਿਸ਼ੇਸ਼ ਇਜਲਾਸ ਪਹਿਲਾਂ ਅੱਜ ਖ਼ਤਮ ਹੋਣਾ ਸੀ। ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਰਿਪੋਰਟ…
ਤਿੰਨ ਕਿਲੋ ਤੋਂ ਵੱਧ ਹੈਰੋਇਨ, ਡਰੱਗ ਮਨੀ ਤੇ ਕਾਰ ਬਰਾਮਦ

ਤਿੰਨ ਕਿਲੋ ਤੋਂ ਵੱਧ ਹੈਰੋਇਨ, ਡਰੱਗ ਮਨੀ ਤੇ ਕਾਰ ਬਰਾਮਦ

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਮਾਮਲਿਆਂ ਵਿੱਚ ਤਿੰਨ ਕਿਲੋ ਤੋਂ ਵੱਧ ਹੈਰੋਇਨ ਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ, ਮਨਪ੍ਰੀਤ ਸਿੰਘ…
Punjab-Haryana Water Row: SYL ਮੁੱਦੇ ਦੇ ਹੱਲ ਲਈ ਚਨਾਬ ਦਾ ਪਾਣੀ ਪੰਜਾਬ-ਹਰਿਆਣਾ ਵੱਲ ਮੋੜਿਆ ਜਾਵੇ: ਮੁੱਖ ਮੰਤਰੀ ਭਗਵੰਤ ਮਾਨ

Punjab-Haryana Water Row: SYL ਮੁੱਦੇ ਦੇ ਹੱਲ ਲਈ ਚਨਾਬ ਦਾ ਪਾਣੀ ਪੰਜਾਬ-ਹਰਿਆਣਾ ਵੱਲ ਮੋੜਿਆ ਜਾਵੇ: ਮੁੱਖ ਮੰਤਰੀ ਭਗਵੰਤ ਮਾਨ

ਨਵੀਂ ਦਿੱਲੀ : ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਪੱਛਮੀ ਦਰਿਆਵਾਂ ਦੇ ਪਾਣੀਆਂ ਨੂੰ ਪੰਜਾਬ ਅਤੇ ਹਰਿਆਣਾ ਵੱਲ ਮੋੜਨ ਅਤੇ ਸਤਲੁਜ ਯਮੁਨਾ ਲਿੰਕ (Sutlej Yamuna Link -SYL) ਨਹਿਰ ਵਿਵਾਦ ਨੂੰ ਹਮੇਸ਼ਾ ਲਈ ਹੱਲ ਕਰ ਦੇਣ ਦੀ ਅਪੀਲ ਕੀਤੀ…
Weather Update: ਹਰਿਆਣਾ, ਚੰਡੀਗੜ੍ਹ ਸਣੇ ਦਿੱਲੀ ਐੱਨਸੀਆਰ ’ਚ ਮੀਂਹ ਨਾਲ ਆਮ ਜਨਜੀਵਨ ਲੀਹੋਂ ਲੱਥਿਆ

Weather Update: ਹਰਿਆਣਾ, ਚੰਡੀਗੜ੍ਹ ਸਣੇ ਦਿੱਲੀ ਐੱਨਸੀਆਰ ’ਚ ਮੀਂਹ ਨਾਲ ਆਮ ਜਨਜੀਵਨ ਲੀਹੋਂ ਲੱਥਿਆ

ਚੰਡੀਗੜ੍ਹ : ਮੌਨਸੂਨ ਨੇ ਉੱਤਰ ਭਾਰਤ ਵਿਚ ਰਫ਼ਤਾਰ ਫੜ ਲਈ ਹੈ। ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਰਾਜਸਥਾਨ ਤੇ ਪੱਛਮੀ ਯੂਪੀ ਵਿਚ ਲਗਾਤਾਰ ਪੈ ਰਹੇ ਮੀਂਹ ਨਾਲ ਆਮ ਜਨਜੀਵਨ ਲੀਹੋਂ ਲੱਥ ਗਿਆ ਹੈ। ਦਿੱਲੀ ਐੱਨਸੀਆਰ ਵਿਚ ਭਾਰਤੀ ਮੌਸਮ ਵਿਭਾਗ ਨੇ…