Posted inNews
Air India Plane Crash Report: ‘‘ਤੁਸੀਂ ਤੇਲ ਦੀ ਸਵਿੱਚ ਕਿਉਂ ਬੰਦ ਕੀਤੀ?’’ ਜਹਾਜ਼ ਹਾਦਸੇ ਦੀ ਜਾਂਚ ਰਿਪੋਰਟ ਆਈ ਸਾਹਮਣੇ
ਨਵੀਂ ਦਿੱਲੀ : ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਹਾਦਸਗ੍ਰਤ ਹੋਏ ਮਾਮਲੇ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਹਾਲ ਹੀ ਵਿਚ ਆਈ ਰਿਪੋਰਟ ਅਨੁਸਾਰ ਏਅਰ ਇੰਡੀਆ ਦੇ ਜਹਾਜ਼ 171 ਦੇ ਦੋਵੇਂ ਇੰਜਣਾਂ ਨੂੰ ਤੇਲ ਸਪਲਾਈ ਕਰਨ ਵਾਲੇ ਦੋਵੇਂ ਸਵਿੱਚ ਬੰਦ ਕਰ…






















