Posted inNews
ਅਲ-ਕਾਇਦਾ ਨਾਲ ਜੁੜੇ ਦਹਿਸ਼ਤੀ ਹਮਲਿਆਂ ਦੌਰਾਨ ਮਾਲੀ ਵਿੱਚ 3 ਭਾਰਤੀ ਅਗਵਾ; ਰਿਹਾਈ ਲਈ ਕੋਸ਼ਿਸ਼ਾਂ ਜਾਰੀ
ਨਵੀਂ ਦਿੱਲੀ : ਪੱਛਮੀ ਅਫ਼ਰੀਕੀ ਮੁਲਕ ਦੇ ਵੱਖ ਵੱਖ ਹਿੱਸਿਆਂ ਵਿਚ ਹੋ ਰਹੇ ਲੜੀਵਾਰ ਦਹਿਸ਼ਤੀ ਹਮਲਿਆਂ ਦਰਮਿਆਨ ਭਾਰਤ ਨੇ ਮਾਲੀ ਵਿਚ ਤਿੰਨ ਭਾਰਤੀ ਨਾਗਰਿਕਾਂ ਨੂੰ ਅਗਵਾ ਕੀਤੇ ਜਾਣ ’ਤੇ ਵੱਡੀ ਚਿੰਤਾ ਜਤਾਈ ਹੈ। ਭਾਰਤੀਆਂ ਦੇ ਅਗਵਾ ਹੋਣ ਤੋਂ ਇੱਕ ਦਿਨ ਬਾਅਦ…

























