Posted inNews
ਪੰਜ ਮੁਲਕਾਂ ਦੀ ਫੇਰੀ ਦੇ ਦੂਜੇ ਪੜਾਅ ਤਹਿਤ ਤ੍ਰਿਨੀਦਾਦ ਤੇ ਟੋਬੈਗੋ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪੋਰਟ ਆਫ਼ ਸਪੇਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਦੇ ਦੂਜੇ ਪੜਾਅ ਤਹਿਤ ਤ੍ਰਿਨੀਦਾਦ ਤੇ ਟੋਬੈਗੋ ਪਹੁੰਚ ਗਏ ਹਨ। ਦੋ ਰੋਜ਼ਾ ਫੇਰੀ ਦੌਰਾਨ ਪ੍ਰਧਾਨ ਮੰਤਰੀ ਦੁਵੱਲੇ ਰਿਸ਼ਤਿਆਂ ਦੀ ਮਜ਼ਬੂਤੀ ਲਈ ਤ੍ਰਿਨੀਦਾਦ ਤੇ ਟੋਬੈਗੋ ਦੇ ਸਿਖਰਲੇ ਆਗੂਆਂ ਨੂੰ ਮਿਲਣਗੇ।…
























