Posted inNews
‘ਅਪਰੇਸ਼ਨ ਸਿੰਧੂਰ’ ਭਾਰਤੀ ਹਵਾਈ ਸੈਨਾ ਦੀ ਬੇਮਿਸਾਲ ਬਹਾਦਰੀ ਦਾ ਵੱਡਾ ਪ੍ਰਮਾਣ: ਹਵਾਈ ਸੈਨਾ ਮੁਖੀ
ਹੈਦਰਾਬਾਦ : ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਏਪੀ ਸਿੰਘ ਨੇ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਸ਼ੁਰੂ ਕੀਤਾ ਗਿਆ ‘ਅਪਰੇਸ਼ਨ ਸਿੰਧੂਰ’ ਭਾਰਤੀ ਹਵਾਈ ਸੈਨਾ ਦੀ ਬੇਮਿਸਾਲ ਬਹਾਦਰੀ ਦਾ ਇੱਕ ਵੱਡਾ ਪ੍ਰਮਾਣ ਹੈ। ਉਨ੍ਹਾਂ ਇਹ ਵੀ ਕਿਹਾ ਕਿ…
















