Raja Raghuvanshi Murder Case: 4 ਮੁਲਜ਼ਮਾਂ ਨੂੰ ਸ਼ਿਲਾਂਗ ਲਿਜਾਣ ਲਈ ਗੁਹਾਟੀ ਲਿਆਂਦਾ ਗਿਆ

Raja Raghuvanshi Murder Case: 4 ਮੁਲਜ਼ਮਾਂ ਨੂੰ ਸ਼ਿਲਾਂਗ ਲਿਜਾਣ ਲਈ ਗੁਹਾਟੀ ਲਿਆਂਦਾ ਗਿਆ

ਗੁਹਾਟੀ : ਰਾਜਾ ਰਘੂਵੰਸ਼ੀ ਕਤਲ ਕੇਸ ਦੇ ਚਾਰ ਮੁਲਜ਼ਮਾਂ ਨੂੰ ਸ਼ਿਲਾਂਗ ਪੁਲੀਸ ਬੁੱਧਵਾਰ ਸਵੇਰੇ ਇੰਦੌਰ ਤੋਂ ਅਸਾਮ ਦੇ ਗੁਹਾਟੀ ਹਵਾਈ ਅੱਡੇ ’ਤੇ ਲਿਆਂਦਾ ਗਿਆ ਹੈ। ਮੁਲਜ਼ਮਾਂ ਨੂੰ ਹੁਣ ਇੱਥੋਂ ਸ਼ਿਲਾਂਗ ਲਿਜਾਇਆ ਜਾਵੇਗਾ। ਮੇਘਾਲਿਆ ਪੁਲੀਸ ਨੇ ਮਾਮਲੇ ਦੀ ਹੋਰ ਜਾਂਚ ਲਈ…
Honeymoon horror: ਪਤੀ ਦੇ ਕਤਲ ਮਗਰੋਂ ਤਿੰਨ ਦਿਨ ਇੰਦੌਰ ਦੇ ਫਲੈਟ ਵਿਚ ਰਹੀ ਸੋਨਮ ਰਘੂਵੰਸ਼ੀ

Honeymoon horror: ਪਤੀ ਦੇ ਕਤਲ ਮਗਰੋਂ ਤਿੰਨ ਦਿਨ ਇੰਦੌਰ ਦੇ ਫਲੈਟ ਵਿਚ ਰਹੀ ਸੋਨਮ ਰਘੂਵੰਸ਼ੀ

ਇੰਦੌਰ/ਸ਼ਿਲੌਂਗ : ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਕੇਸ ਵਿਚ ਮੁੱਖ ਮੁਲਜ਼ਮ ਸੋਨਮ ਰਘੂਵੰਸ਼ੀ, ਜੋ ਪਹਿਲਾਂ ਮੇਘਾਲਿਆ ਵਿਚ ਲਾਪਤਾ ਦੱਸੀ ਜਾਂਦੀ ਸੀ, ਆਪਣੇ ਪਤੀ ਦੇ ਕਤਲ ਮਗਰੋਂ ਇੰਦੌਰ ਗਈ ਸੀ ਤੇ ਉਥੇ ਤਿੰਨ ਦਿਨਾਂ ਤੱਕ ਕਿਰਾਏ ਦੇ ਫਲੈਟ ਵਿਚ ਰਹੀ। ਇਹ ਦਾਅਵਾ…
ਅਪਰੇਸ਼ਨ ਸਿੰਧੂਰ ਅਤਿਵਾਦ ਖ਼ਿਲਾਫ਼ ਭਾਰਤ ਦੀ ਸਭ ਤੋਂ ਵੱਡੀ ਕਾਰਵਾਈ: ਰਾਜਨਾਥ

ਅਪਰੇਸ਼ਨ ਸਿੰਧੂਰ ਅਤਿਵਾਦ ਖ਼ਿਲਾਫ਼ ਭਾਰਤ ਦੀ ਸਭ ਤੋਂ ਵੱਡੀ ਕਾਰਵਾਈ: ਰਾਜਨਾਥ

ਦੇਹਰਾਦੂਨ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਜਵਾਬੀ ਕਾਰਵਾਈ ’ਚ ਚਲਾਇਆ ਗਿਆ ‘ਅਪਰੇਸ਼ਨ ਸਿੰਧੂਰ’ ਭਾਰਤ ਦੇ ਇਤਿਹਾਸ ’ਚ ਅਤਿਵਾਦ ਖ਼ਿਲਾਫ਼ ਕੀਤੀ ਗਈ ਸਭ ਤੋਂ ਵੱਡੀ ਕਾਰਵਾਈ ਸੀ। ਉਨ੍ਹਾਂ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲਾ…
ਕੋਰਟ ਕੇਸ ਦਰਮਿਆਨ BBC ਵੱਲੋਂ Sidhu Moosewala ਦੀ ਦਸਤਾਵੇਜ਼ੀ ਦੇ ਦੋ ਐਪੀਸੋਡ ਯੂਟਿਊਬ ’ਤੇ ਰਿਲੀਜ਼

ਕੋਰਟ ਕੇਸ ਦਰਮਿਆਨ BBC ਵੱਲੋਂ Sidhu Moosewala ਦੀ ਦਸਤਾਵੇਜ਼ੀ ਦੇ ਦੋ ਐਪੀਸੋਡ ਯੂਟਿਊਬ ’ਤੇ ਰਿਲੀਜ਼

ਮਾਨਸਾ : ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਬਾਰੇ ਡਾਕੂਮੈਂਟਰੀ ਦੀ ਸਕਰੀਨਿੰਗ ਨੂੰ ਲੈ ਕੇ ਜਾਰੀ ਵਿਵਾਦ ਦਰਮਿਆਨ ਬੀਬੀਸੀ ਵਰਲਡ ਸਰਵਿਸ ਨੇ ਦਸਤਾਵੇਜ਼ੀ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਅੱਜ ਯੂਟਿਊਬ ’ਤੇ ਰਿਲੀਜ਼ ਕਰ ਦਿੱਤਾ ਹੈ। ਉਂਝ ਦਸਤਾਵੇਜ਼ੀ ਮਿੱਥੇ…

ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਨੇ ਖੋਲ੍ਹਿਆ ਨਵਾਂ ਦਫ਼ਤਰ

ਐੱਸਏਐੱਸ ਨਗਰ (ਮੁਹਾਲੀ) : ਪੰਜਾਬੀ ਫ਼ਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪਫ਼ਟਾ) ਵੱਲੋਂ ਮੁਹਾਲੀ ਦੇ ਸੈਕਟਰ 119 ਵਿੱਚ ਨਵਾਂ ਦਫ਼ਤਰ ਖੋਲ੍ਹਿਆ ਗਿਆ। ਦਫ਼ਤਰ ਦਾ ਉਦਘਾਟਨ ਉੱਘੀ ਅਦਾਕਾਰਾ ਅਤੇ ਸੰਸਥਾ ਦੀ ਪ੍ਰਧਾਨ ਪਦਮਸ੍ਰੀ ਨਿਰਮਲ ਰਿਸ਼ੀ ਅਤੇ ਸੰਸਥਾ ਦੇ ਪਹਿਲੇ ਪ੍ਰਧਾਨ ਨਾਟਕਕਾਰ ਦਵਿੰਦਰ ਦਮਨ…

ਨਿਊਯਾਰਕ: ਗੰਭੀਰ ਬਿਮਾਰੀ ਤੋਂ ਪੀੜਤ ਲੋਕਾਂ ਲਈ ਸਵੈ-ਇੱਛੁਕ ਮੌਤ ਬਿੱਲ ਪਾਸ

ਨਿਊਯਾਰਕ : ਨਿਊਯਾਰਕ ਵਿਧਾਨ ਸਭਾ ਨੇ ਗੰਭੀਰ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਦਵਾਈ ਰਾਹੀਂ ਆਪਣੀ ਜ਼ਿੰਦਗੀ ਖਤਮ ਕਰਨ ਦਾ ਕਾਨੂੰਨੀ ਅਧਿਕਾਰ ਦਿੰਦਾ ਕਾਨੂੰਨ ਪਾਸ ਕਰ ਦਿੱਤਾ ਹੈ। ਇਸ ਬਿੱਲ ਨੂੰ ਹੁਣ ਗਵਰਨਰ ਕੋਲ ਭੇਜਿਆ ਗਿਆ ਹੈ। ਬਿੱਲ ਵਿੱਚ ਕਿਹਾ ਗਿਆ ਹੈ…

ਕੈਨੇਡਾ: ਫਿਰੌਤੀ ਨਾ ਦੇਣ ’ਤੇ ਮੰਦਰ ਕਮੇਟੀ ਪ੍ਰਧਾਨ ਦੇ ਬੈਂਕੁਇਟ ਹਾਲ ’ਤੇ ਹਮਲਾ

ਵੈਨਕੂਵਰ : ਕੈਨੇਡਾ ਦੇ ਸਰੀ ਵਿੱਚ ਫਿਰੌਤੀ ਗਰੋਹ ਮੁੜ ਤੋਂ ਸਰਗਰਮ ਹੋ ਗਿਆ ਹੈ। ਬੀਤੇ ਚਾਰ ਦਿਨਾਂ ’ਚ ਸਰੀ ਦੇ ਕਈ ਕਾਰੋਬਾਰੀਆਂ ਨੂੰ ਫਿਰੌਤੀ ਕਾਲਾਂ ਆਈਆਂ ਹਨ, ਪਰ ਇਨ੍ਹਾਂ ’ਚੋਂ ਕਈ ਚੁੱਪ ਰਹਿਣ ’ਚ ਹੀ ਭਲਾਈ ਸਮਝ ਰਹੇ ਹਨ। ਜਾਣਕਾਰੀ ਅਨੁਸਾਰ…

ਰਾਜੌਰੀ ’ਚ ਦਹਿਸ਼ਤਗਰਦਾਂ ਦੇ ਟਿਕਾਣੇ ਤੋਂ 10 ਗਰਨੇਡ ਲਾਂਚਰ ਬਰਾਮਦ

ਰਾਜੌਰੀ: ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਵਿੱਚ ਰਾਜੌਰੀ ਜ਼ਿਲ੍ਹੇ ਦੇ ਦੁਰੇਡੇ ਇਲਾਕੇ ’ਚ ਦਹਿਸ਼ਤਗਰਦਾਂ ਦੇ ਟਿਕਾਣੇ ਦਾ ਪਰਦਾਫਾਸ਼ ਕਰਦਿਆਂ 10 ਅੰਡਰ ਬੈਰਲ ਗਰਨੇਡ ਲਾਂਚਰ (ਯੂਬੀਜੀਐੱਲ) ਤੇ ਹੋਰ ਸਮੱਗਰੀ ਬਰਾਮਦ ਕੀਤੀ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ…

ਹਾਰਵਰਡ ’ਚ ਪੜ੍ਹਦੇ ਭਾਰਤੀ ਵਿਦਿਆਰਥੀਆਂ ’ਚ ਬੇਯਕੀਨੀ ਦਾ ਮਾਹੌਲ

ਨਿਊਯਾਰਕ : ਹਾਰਵਰਡ ’ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੇ ਕਿਹਾ ਕਿ ਉਹ ਟਰੰਪ ਪ੍ਰਸ਼ਾਸਨ ਦੀ ਯੂੁਨੀਵਰਸਿਟੀ ਖਿਲਾਫ਼ ਲਗਾਤਾਰ ਲੜਾਈ ਦੌਰਾਨ ਬੇਯਕੀਨੀ ਤੇ ਚਿੰਤਾ ਦੇ ਦੌਰ ਵਿਚੋਂ ਲੰਘ ਰਹੇ ਹਨ। ਇਸ ਦੇ ਨਾਲ ਹੀ ਉਹ ਨੌਕਰੀ ਦੇ ਮੌਕਿਆਂ ਦੀ ਕਮੀ ਨੂੰ ਲੈ…

ਤਾਮਿਲਨਾਡੂ ਤੋਂ ਕਮਲ ਹਾਸਨ ਸਣੇ ਛੇ ਦਾ ਰਾਜ ਸਭਾ ਮੈਂਬਰ ਬਣਨਾ ਤੈਅ

ਚੇਨੱਈ: ਅਦਾਕਾਰ ਤੇ ਨੇਤਾ ਕਮਲ ਹਾਸਨ, ਤਾਮਿਲਨਾਡੂ ’ਚ ਸੱਤਾ ਧਿਰ ਡੀਐੱਮਕੇ ਦੇ ਤਿੰਨ ਉਮੀਦਵਾਰਾਂ ਤੇ ਦੋ ਹੋਰਾਂ ਦੇ ਨਾਮਜ਼ਦਗੀ ਪੱਤਰ ਅੱਜ ਸਵੀਕਾਰ ਕਰ ਲਏ ਜਾਣ ਨਾਲ ਰਾਜ ਸਭਾ ਲਈ ਉਨ੍ਹਾਂ ਦੀ ਬਿਨਾਂ ਵਿਰੋਧ ਚੋਣ ਹੋਣੀ ਤੈਅ ਹੈ। ਵਿਧਾਨ ਸਭਾ ਸਕੱਤਰੇਤ ਦੇ…
Axiom-4 ਖਰਾਬ ਮੌਸਮ ਕਰਕੇ ਮਿਸ਼ਨ ਇਕ ਦਿਨ ਲਈ ਮੁਲਤਵੀ

Axiom-4 ਖਰਾਬ ਮੌਸਮ ਕਰਕੇ ਮਿਸ਼ਨ ਇਕ ਦਿਨ ਲਈ ਮੁਲਤਵੀ

ਨਵੀਂ ਦਿੱਲੀ : ਭਾਰਤ 41 ਸਾਲ ਬਾਅਦ ਮੁੜ ਮਨੁੱਖੀ ਪੁਲਾੜ ਉਡਾਣ ਮਿਸ਼ਨ ’ਚ ਆਪਣਾ ਨਾਂ ਦਰਜ ਕਰਵਾਏਗਾ ਜਦੋਂ ਗਰੁੱਪ ਕੈਪਟਨ Shubhanshu Shukla 11 ਜੂਨ ਨੂੰ ਪੁਲਾੜ ਲਈ ਉਡਾਣ ਭਰੇਗਾ। Axiom ਮਿਸ਼ਨ ਤਹਿਤ ਸਪੇਸਕ੍ਰਾਫਟ ਨੇ ਪਹਿਲਾਂ ਭਲਕੇ10 ਜੂਨ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ…
ਅਦਾਲਤ ਨੇ ਤਹੱਵੁਰ ਰਾਣਾ ਨੂੰ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ

ਅਦਾਲਤ ਨੇ ਤਹੱਵੁਰ ਰਾਣਾ ਨੂੰ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ 26/11 ਮੁੰਬਈ ਅਤਿਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਫ਼ੋਨ ਕਾਲ ’ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਹੈ। ਵਿਸ਼ੇਸ਼ ਜੱਜ ਚੰਦਰਜੀਤ ਸਿੰਘ ਨੇ ਰਾਣਾ ਨੂੰ ਸਿਰਫ਼…
ਦੱਖਣੀ ਜਪਾਨ ਵਿਚ ਅਮਰੀਕੀ ਏਅਰ ਬੇਸ ’ਤੇ ਧਮਾਕਾ, ਚਾਰ ਜਪਾਨੀ ਫੌਜੀ ਜ਼ਖ਼ਮੀ

ਦੱਖਣੀ ਜਪਾਨ ਵਿਚ ਅਮਰੀਕੀ ਏਅਰ ਬੇਸ ’ਤੇ ਧਮਾਕਾ, ਚਾਰ ਜਪਾਨੀ ਫੌਜੀ ਜ਼ਖ਼ਮੀ

ਟੋਕੀਓ : ਦੱਖਣੀ ਜਪਾਨ ਵਿਚ ਓਕੀਨਾਵਾ ਟਾਪੂ ’ਤੇ ਅਮਰੀਕੀ ਫੌਜੀ ਬੇਸ ਉੱਤੇ ਹੋਏ ਧਮਾਕੇ ਵਿਚ ਚਾਰ ਜਪਾਨੀ ਫੌਜੀ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਲੱਗੀਆਂ ਸੱਟਾਂ ਜਾਨਲੇਵਾ ਨਹੀਂ ਹਨ। ਸੈਲਫ ਡਿਫੈਂਸ ਫੋਰਸ (SDF) ਜੁਆਇੰਟ ਸਟਾਫ ਨੇ ਕਿਹਾ…
ਲਾਸ ਏਂਜਲਸ ਵਿਚ ਨੈਸ਼ਨਲ ਗਾਰਡਜ਼ ਦੀ ਤਾਇਨਾਤੀ ਮਗਰੋਂ ਵਿਰੋਧ ਪ੍ਰਦਰਸ਼ਨ ਤੇਜ਼

ਲਾਸ ਏਂਜਲਸ ਵਿਚ ਨੈਸ਼ਨਲ ਗਾਰਡਜ਼ ਦੀ ਤਾਇਨਾਤੀ ਮਗਰੋਂ ਵਿਰੋਧ ਪ੍ਰਦਰਸ਼ਨ ਤੇਜ਼

ਲਾਸ ਏਂਜਲਸ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਾਸ ਏਂਜਲਸ ਵਿਚ ਨੈਸ਼ਨਲ ਗਾਰਡਜ਼ ਦੀ ਤਾਇਨਾਤੀ ਦੇ ਵਿਰੋਧ ਵਿਚ ਐਤਵਾਰ ਨੂੰ ਤਣਾਅ ਹੋਰ ਵੱਧ ਗਿਆ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ ’ਤੇ ਉੱਤਰ ਆਏ ਤੇ ਉਨ੍ਹਾਂ ਇਕ ਪ੍ਰਮੁੱਖ ਸ਼ਾਹਰਾਹ ਜਾਮ ਕਰ ਦਿੱਤਾ। ਪੁਲੀਸ ਨੇ…
ਰਾਜਾ ਰਘੂਵੰਸ਼ੀ ਦੇ ਸਿਰ ’ਤੇ ਕਿਸੇ ਤਿੱਖੀ ਚੀਜ਼ ਨਾਲ ਦੋ ਵਾਰ ਕੀਤੇ ਗਏ

ਰਾਜਾ ਰਘੂਵੰਸ਼ੀ ਦੇ ਸਿਰ ’ਤੇ ਕਿਸੇ ਤਿੱਖੀ ਚੀਜ਼ ਨਾਲ ਦੋ ਵਾਰ ਕੀਤੇ ਗਏ

ਸ਼ਿਲੌਂਗ : ਵਿਆਹ ਮਗਰੋਂ ਆਪਣੀ ਪਤਨੀ ਨਾਲ ਹਨੀਮੂਨ ਮਨਾਉਣ ਲਈ ਮੇਘਾਲਿਆ ਗਏ ਰਾਜਾ ਰਘੂਵੰਸ਼ੀ ਦੇ ਸਿਰ ’ਤੇ ਕਿਸੇ ਤਿੱਖੀ ਚੀਜ਼ ਨਾਲ ਦੋ ਵਾਰ ਸੱਟ ਮਾਰੀ ਗਈ ਸੀ। ਇਹ ਖੁਲਾਸਾ ਨੌਰਥ ਈਸਟਰਨ ਇੰਦਰਾ ਗਾਂਧੀ ਰੀਜਨਲ ਇੰੰਸਟੀਚਿਊਟ ਆਫ਼ ਹੈਲਥ ਤੇ ਮੈਡੀਕਲ ਸਾਇੰਸਿਜ਼ ਵਿਚ…
ਰਾਜਾ ਰਘੂਵੰਸ਼ੀ ਦੇ ਅੰਤਿਮ ਸੰਸਕਾਰ ’ਚ ਨਜ਼ਰ ਆਇਆ ਸੀ ਭਾੜੇ ਦਾ ਕਾਤਲ

ਰਾਜਾ ਰਘੂਵੰਸ਼ੀ ਦੇ ਅੰਤਿਮ ਸੰਸਕਾਰ ’ਚ ਨਜ਼ਰ ਆਇਆ ਸੀ ਭਾੜੇ ਦਾ ਕਾਤਲ

ਇੰਦੌਰ : ਇੰਦੌਰ ਅਧਾਰਿਤ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਲਈ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ (ਭਾੜੇ ਦੇ ਕਾਤਲਾਂ) ਵਿਚੋਂ ਇਕ ਜਣਾ ਰਘੂਵੰਸ਼ੀ ਦੇ ਸਸਕਾਰ ਮੌਕੇ ਨਜ਼ਰ ਆਇਆ ਸੀ। ਇਹ ਦਾਅਵਾ ਇਕ ਚਸ਼ਮਦੀਦ ਗਵਾਹ ਨੇ ਕੀਤਾ ਹੈ। ਮੇਘਾਲਿਆ ਪੁਲੀਸ ਨੇ ਕਾਰੋਬਾਰੀ ਦੇ ਕਤਲ ਮਾਮਲੇ…
ਰਿਸ਼ਵਤਖੋਰੀ: ਸੀਬੀਆਈ ਵੱਲੋਂ ਸੀਜੀਐੱਸਟੀ ਸੁਪਰਡੈਂਟ ਗ੍ਰਿਫ਼ਤਾਰ

ਰਿਸ਼ਵਤਖੋਰੀ: ਸੀਬੀਆਈ ਵੱਲੋਂ ਸੀਜੀਐੱਸਟੀ ਸੁਪਰਡੈਂਟ ਗ੍ਰਿਫ਼ਤਾਰ

ਨਵੀਂ ਦਿੱਲੀ : ਸੀਬੀਆਈ ਨੇ ਉੱਤਰ ਪ੍ਰਦੇਸ਼ ਵਿੱਚ ਕੇਂਦਰੀ ਵਸਤੂ ਅਤੇ ਸੇਵਾ ਟੈਕਸ (ਸੀਜੀਐੱਸਟੀ) ਦੇ ਸੁਪਰਡੈਂਟ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਹ ਇੱਕ ਨਿੱਜੀ ਕੰਪਨੀ ’ਤੇ ਜੁਰਮਾਨਾ ਮੁਆਫ ਕਰਨ ਲਈ ਕਥਿਤ ਤੌਰ ’ਤੇ 1 ਲੱਖ ਰੁਪਏ ਦੀ ਰਿਸ਼ਵਤ…
ਜੰਮੂ-ਕਸ਼ਮੀਰ ਲਈ ਰੇਲਗੱਡੀ ਸੈਲਾਨੀਆਂ ਅਤੇ ਸਥਾਨਕ ਲੋਕਾਂ ਲਈ ਵਰਦਾਨ: ਫਾਰੂਕ ਅਬਦੁੱਲਾ

ਜੰਮੂ-ਕਸ਼ਮੀਰ ਲਈ ਰੇਲਗੱਡੀ ਸੈਲਾਨੀਆਂ ਅਤੇ ਸਥਾਨਕ ਲੋਕਾਂ ਲਈ ਵਰਦਾਨ: ਫਾਰੂਕ ਅਬਦੁੱਲਾ

ਸ੍ਰੀਨਗਰ : ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਕਸ਼ਮੀਰ ਲਈ ਨਵੀਂ ਰੇਲ ਸੇਵਾ ਸਥਾਨਕ ਲੋਕਾਂ ਦੇ ਨਾਲ-ਨਾਲ ਸੈਲਾਨੀਆਂ ਨੂੰ ਵੀ ਲਾਭ ਪਹੁੰਚਾਏਗੀ। ਰੇਲਗੱਡੀ ’ਤੇ ਚੜ੍ਹਨ ਤੋਂ ਪਹਿਲਾਂ ਉਨ੍ਹਾਂ…
ਮਨੀਪੁਰ: 55 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥ ਜ਼ਬਤ

ਮਨੀਪੁਰ: 55 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥ ਜ਼ਬਤ

ਇੰਫਾਲ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਕਸਟਮਜ਼, ਅਸਾਮ ਰਾਈਫਲਜ਼ ਅਤੇ ਮਨੀਪੁਰ ਪੁਲੀਸ ਦੀ ਇੱਕ ਸਾਂਝੀ ਟੀਮ ਨੇ ਚੁਰਾਚਾਂਦਪੁਰ ਜ਼ਿਲ੍ਹੇ ਵਿੱਚ ਇੱਕ ਮੁਹਿੰਮ ਦੌਰਾਨ 55.52 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ ਨਕਦੀ ਜ਼ਬਤ ਕੀਤੀ ਹੈ। ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ,…
Operation Sindoor outreach ਪ੍ਰਧਾਨ ਮੰਤਰੀ ਮੋਦੀ ਸਰਬ ਪਾਰਟੀ ਵਫ਼ਦਾਂ ਨਾਲ ਮੰਗਲਵਾਰ ਨੂੰ ਕਰਨਗੇ ਮੁਲਾਕਾਤ

Operation Sindoor outreach ਪ੍ਰਧਾਨ ਮੰਤਰੀ ਮੋਦੀ ਸਰਬ ਪਾਰਟੀ ਵਫ਼ਦਾਂ ਨਾਲ ਮੰਗਲਵਾਰ ਨੂੰ ਕਰਨਗੇ ਮੁਲਾਕਾਤ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ Operation Sindoor Outreach ਪ੍ਰੋਗਰਾਮ ਤਹਿਤ ਵੱਖ ਵੱਖ ਮੁਲਕਾਂ ਦਾ ਦੌਰਾ ਕਰਨ ਵਾਲੇ ਸਰਬ ਪਾਰਟੀ ਸੰਸਦ ਮੈਂਬਰਾਂ ਦੇ ਵਫ਼ਦਾਂ ਨਾਲ ਮੰਗਲਵਾਰ ਸ਼ਾਮ ਨੂੰ ਮੁਲਾਕਾਤ ਕਰਨਗੇ। ਇਨ੍ਹਾਂ ਸੰਸਦ ਮੈਂਬਰਾਂ ਨੇ ਆਲਮੀ ਮੁਲਕਾਂ ਵਿਚ ਜਾ ਕੇ ਪਹਿਲਗਾਮ…
Sonia Gandhi: ਸੋਨੀਆ ਗਾਂਧੀ ਨੇ ਗੰਗਾ ਰਾਮ ਹਸਪਤਾਲ ’ਚ ਕਰਵਾਈ ਮੈਡੀਕਲ ਜਾਂਚ

Sonia Gandhi: ਸੋਨੀਆ ਗਾਂਧੀ ਨੇ ਗੰਗਾ ਰਾਮ ਹਸਪਤਾਲ ’ਚ ਕਰਵਾਈ ਮੈਡੀਕਲ ਜਾਂਚ

ਨਵੀਂ ਦਿੱਲੀ : ਕਾਂਗਰਸ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਸਰ ਗੰਗਾ ਰਾਮ ਹਸਪਤਾਲ (SGRH) ਵਿਚ ਜਾ ਕੇ ਆਪਣੀ ਮੈਡੀਕਲ ਜਾਂਚ ਕਰਵਾਈ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ। ਇਹ ਸਿਹਤ ਜਾਂਚ 78 ਸਾਲਾ ਗਾਂਧੀ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ…
ਅਮਰਾਵਤੀ ਵਿਰੁੱਧ ‘ਅਪਮਾਨਜਨਕ’ ਟਿੱਪਣੀਆਂ ਦੇ ਮਾਮਲੇ ਵਿਚ ਪੱਤਰਕਾਰ ਗ੍ਰਿਫ਼ਤਾਰ

ਅਮਰਾਵਤੀ ਵਿਰੁੱਧ ‘ਅਪਮਾਨਜਨਕ’ ਟਿੱਪਣੀਆਂ ਦੇ ਮਾਮਲੇ ਵਿਚ ਪੱਤਰਕਾਰ ਗ੍ਰਿਫ਼ਤਾਰ

ਅਮਰਾਵਤੀ/ਹੈਦਰਾਬਾਦ : ਇੱਕ ਪੁਲੀਸ ਅਧਿਕਾਰੀ ਨੇ ਕਿਹਾ ਕਿ ਸੀਨੀਅਰ ਤੇਲਗੂ ਪੱਤਰਕਾਰ ਕੋਮੀਨੇਨੀ ਸ੍ਰੀਨਿਵਾਸ ਰਾਓ ਨੂੰ ਸੋਮਵਾਰ ਨੂੰ ਹੈਦਰਾਬਾਦ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਇਕ ਤੇਲਗੂ ਭਾਸ਼ੀ ਚੈਨਲ ‘ਤੇ ਇੱਕ ਪ੍ਰੋਗਰਾਮ ਦੀ ਮੇਜ਼ਬਾਨੀ ਕਰਨ ਸਬੰਧੀ ਕੀਤੀ ਗਈ…
ਮੁੱਖ ਮੰਤਰੀ ਨੂੰ ਸ਼੍ੋਮਣੀ ਕਮੇਟੀ ਬਾਰੇ ਗ਼ਲਤ ਬਿਆਨੀ ਸ਼ੋਭਦੀ ਨਹੀਂ: ਹਰਪ੍ਰੀਤ ਸਿੰਘ

ਮੁੱਖ ਮੰਤਰੀ ਨੂੰ ਸ਼੍ੋਮਣੀ ਕਮੇਟੀ ਬਾਰੇ ਗ਼ਲਤ ਬਿਆਨੀ ਸ਼ੋਭਦੀ ਨਹੀਂ: ਹਰਪ੍ਰੀਤ ਸਿੰਘ

ਸ੍ਰੀ ਆਨੰਦਪੁਰ ਸਾਹਿਬ : ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਉੱਤੇ ਬੈਠ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਤਨਜ ਕੱਸਦਿਆਂ ਬਿਆਨ ਦੇਣਾ ਮੁੱਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ,‘ਸਾਡੇ…

ਹਿਰਾਸਤੀ ਮੌਤ: ਲੁਧਿਆਣਾ ’ਚ ਪ੍ਰਦਰਸ਼ਨ ਕਰੇਗੀ ਐਕਸ਼ਨ ਕਮੇਟੀ

ਬਠਿੰਡਾ : ‘ਨਰਿੰਦਰਦੀਪ ਸਿੰਘ ਹਿਰਾਸਤੀ ਕਤਲ ਵਿਰੋਧੀ ਐਕਸ਼ਨ ਕਮੇਟੀ’ ਵੱਲੋਂ ਲੁਧਿਆਣਾ ਵਿੱਚ 16 ਜੂਨ ਨੂੰ ਰੋਸ ਮਾਰਚ ਕੀਤਾ ਜਾਵੇਗਾ। ਕਮੇਟੀ ਮੈਂਬਰ ਬਲਕਰਨ ਸਿੰਘ ਬਰਾੜ ਨੇ ਦੱਸਿਆ ਕਿ ਇਸ ਮਾਰਚ ਦਾ ਉਦੇਸ਼ ਸਰਕਾਰ ਦੀ ਨਰਿੰਦਰਦੀਪ ਸਿੰਘ ਦੇ ਕਤਲ ਸਬੰਧੀ ਚੁੱਪ ਨੂੰ ਤੋੜਨਾ…

ਹਥੌੜਾ ਮਾਰ ਕੇ ਪਤਨੀ ਦਾ ਕਤਲ; ਮੁਲਜ਼ਮ ਗ੍ਰਿਫ਼ਤਾਰ

ਸਿਰਸਾ : ਇੱਥੋਂ ਦੀ ਮੀਰਪੁਰ ਕਲੋਨੀ ’ਚ ਚਰਿੱਤਰ ’ਤੇ ਸ਼ੱਕ ਕਾਰਨ ਪਤੀ ਨੇ ਕਥਿਤ ਤੌਰ ’ਤੇ ਹਥੌੜੇ ਨਾਲ ਹਮਲਾ ਕਰ ਕੇ ਪਤਨੀ ਦਾ ਕਤਲ ਕਰ ਦਿੱਤਾ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਘਰ ਨੂੰ ਸੀਲ ਕਰ…

ਦਮਦਮੀ ਟਕਸਾਲ ਵੱਲੋਂ ਸੁਖਬੀਰ ਖ਼ਿਲਾਫ਼ ਧਰਨਾ ਮੁਲਤਵੀ

ਅੰਮ੍ਰਿਤਸਰ : ਦਮਦਮੀ ਟਕਸਾਲ ਨੇ 11 ਜੂਨ ਨੂੰ ਪਿੰਡ ਬਾਦਲ ਵਿੱਚ ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਦਿੱਤਾ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਦਮਦਮੀ ਟਕਸਾਲ ਤੇ ਸੰਤ ਸਮਾਜ ਦੇ…

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਅੱਜ

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਪੋਰਟਲ ਨਿਵੇਸ਼ਕਾਂ ਨੂੰ ਸਾਰੀਆਂ ਪ੍ਰਵਾਨਗੀਆਂ ਤੈਅ ਸਮੇਂ ਵਿੱਚ ਦਿਵਾਏਗਾ। ਮਾਨ ਨੇ ਕਿਹਾ ਕਿ ਇਸ ਨਾਲ ਨਿਵੇਸ਼ਕਾਂ ਨੂੰ…
ਭਾਰਤ ਅਤੇ ਮੰਗੋਲੀਆ ਦੇ ਫ਼ੌਜੀ ਬਲਾਂ ਵੱਲੋਂ ਸਾਂਝੀਆਂ ਮਸ਼ਕਾਂ

ਭਾਰਤ ਅਤੇ ਮੰਗੋਲੀਆ ਦੇ ਫ਼ੌਜੀ ਬਲਾਂ ਵੱਲੋਂ ਸਾਂਝੀਆਂ ਮਸ਼ਕਾਂ

ਨਵੀਂ ਦਿੱਲੀ : ਮੰਗੋਲੀਆ ਦੇ ਉਲਾਨਬਾਤਰ ਵਿੱਚ ਜਾਰੀ ਦੁਵੱਲੀਆਂ ਮਸ਼ਕਾਂ ਵਿੱਚ ਸ਼ਾਮਲ ਹੋ ਰਹੇ ਭਾਰਤ ਅਤੇ ਮੰਗੋਲੀਆ ਦੇ ਫੌਜੀ ਬਲ ਅਤਿਵਾਦ ਵਿਰੋਧੀ ਮੁਹਿੰਮਾਂ ਅਤੇ ਅਚੂਕ ਨਿਸ਼ਾਨਾ ਸੇਧਣ ਦੇ ਖੇਤਰ ਵਿੱਚ ਸਰਵੋਤਮ ਕਾਰਜਪ੍ਰਣਾਲੀਆਂ ਦਾ ਸਰਗਰਮ ਤੌਰ ’ਤੇ ਆਦਾਨ-ਪ੍ਰਦਾਨ ਕਰ ਰਹੇ ਹਨ। ਅਧਿਕਾਰੀਆਂ…
ਮਾਨਵੀ ਸਹਾਇਤਾ ਲੈ ਕੇ ਗਾਜ਼ਾ ਜਾ ਰਹੀ ਗ੍ਰੇਟਾ ਥੁਨਬਰਗ ਤੇ ਹੋਰਨਾਂ ਕਾਰਕੁਨਾਂ ਨੂੰ ਇਜ਼ਰਾਇਲ ਮੋੜਿਆ

ਮਾਨਵੀ ਸਹਾਇਤਾ ਲੈ ਕੇ ਗਾਜ਼ਾ ਜਾ ਰਹੀ ਗ੍ਰੇਟਾ ਥੁਨਬਰਗ ਤੇ ਹੋਰਨਾਂ ਕਾਰਕੁਨਾਂ ਨੂੰ ਇਜ਼ਰਾਇਲ ਮੋੜਿਆ

ਯੋਰੋਸ਼ਲਮ : ਇਜ਼ਰਾਇਲੀ ਫੌਜ ਨੇ ਸੋਮਵਾਰ ਤੜਕੇ ਗ੍ਰੇਟਾ ਥਨਬਰਗ (Greta Thunberg) ਅਤੇ ਹੋਰ ਕਾਰਕੁਨਾਂ ਨੂੰ ਲੈ ਕੇ ਗਾਜ਼ਾ ਜਾ ਰਹੀ ਕਿਸ਼ਤੀ ਨੂੰ ਰੋਕ ਕੇ ਇਜ਼ਰਾਈਲ ਵੱਲ ਮੋੜ ਦਿੱਤਾ ਹੈ। ਇਸ ਕਿਸ਼ਤੀ ਵਿਚ ਖਾਣ ਪੀਣ ਤੇ ਫਲਸਤੀਨੀ ਲੋਕਾਂ ਦੀ ਸਹਾਇਤਾ ਲਈ ਹੋਰ…
ਗਾਜ਼ਾ ’ਚ ਰਾਹਤ ਸਮੱਗਰੀ ਵੰਡਣ ਵੇਲੇ ਗੋਲੀਬਾਰੀ, ਪੰਜ ਮੌਤਾਂ

ਗਾਜ਼ਾ ’ਚ ਰਾਹਤ ਸਮੱਗਰੀ ਵੰਡਣ ਵੇਲੇ ਗੋਲੀਬਾਰੀ, ਪੰਜ ਮੌਤਾਂ

ਦੀਰ ਅਲ-ਬਲਾਹ : ਗਾਜ਼ਾ ਪੱਟੀ ’ਚ ਇਜ਼ਰਾਈਲ ਅਤੇ ਅਮਰੀਕਾ ਪੱਖੀ ਗਰੁੱਪ ਵੱਲੋਂ ਚਲਾਏ ਜਾ ਰਹੇ ਰਾਹਤ ਸਹਾਇਤਾ ਵੰਡ ਕੇਂਦਰ ਤੋਂ ਕਰੀਬ ਇਕ ਕਿਲੋਮੀਟਰ ਦੂਰ ਇਜ਼ਰਾਇਲੀ ਗੋਲੀਬਾਰੀ ’ਚ ਪੰਜ ਵਿਅਕਤੀ ਮਾਰੇ ਗਏ ਅਤੇ ਕੁਝ ਹੋਰ ਜ਼ਖ਼ਮੀ ਹੋ ਗਏ ਹਨ। ਫਲਸਤੀਨੀ ਸਿਹਤ ਅਧਿਕਾਰੀਆਂ…