Posted inNews
ਅਦਾਲਤ ਨੇ ਤਹੱਵੁਰ ਰਾਣਾ ਨੂੰ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ
ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ 26/11 ਮੁੰਬਈ ਅਤਿਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਫ਼ੋਨ ਕਾਲ ’ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਹੈ। ਵਿਸ਼ੇਸ਼ ਜੱਜ ਚੰਦਰਜੀਤ ਸਿੰਘ ਨੇ ਰਾਣਾ ਨੂੰ ਸਿਰਫ਼…






















