Posted inNews
ਕੈਨੇਡਾ ਦਾ ‘ਟੋਬਾ ਗੋਲਡ ਕੱਪ 2025’ ਫ਼ੀਲਡ ਹਾਕੀ ਟੂਰਨਾਮੈਂਟ ਪੰਜਾਬ ਸਪੋਰਟਸ ਕਲੱਬ(ਹਾਕਸ) ਕੈਲਗਰੀ ਨੇ ਜਿੱਤਿਆ
ਵਿਨੀਪੈਗ : ਨਵੀਂ ਪਨੀਰੀ ਨੂੰ ਫ਼ੀਲਡ ਹਾਕੀ ਨਾਲ ਜੋੜਨ ਲਈ ਸਥਾਨਕ ਟੋਬਾ ਵਾਰੀਅਰਜ਼ ਫ਼ੀਲਡ ਹਾਕੀ ਅਕੈਡਮੀ ਮੈਨੀਟੋਬਾ ਵੱਲੋਂ 7ਵਾਂ ਸ਼ਾਨਦਾਰ ‘ਟੋਬਾ ਗੋਲਡ ਕੱਪ 2025’ ਫ਼ੀਲਡ ਹਾਕੀ ਟੂਰਨਾਮੈਂਟ 1717 ਗੇਟਵੇ ਰਿਕਰੇਸ਼ਨ ਸੈਂਟਰ ਵਿਨੀਪੈਗ ਵਿੱਚ ਕਰਵਾਇਆ ਗਿਆ। ਪੰਜਾਬ ਸਪੋਰਟਸ ਕਲੱਬ(ਹਾਕਸ) ਕੈਲਗਰੀ ਨੇ ਯੂਥ…