Posted inNews
ਦਮਦਮੀ ਟਕਸਾਲ ਵੱਲੋਂ ਘੱਲੂਘਾਰਾ ਸ਼ਹੀਦੀ ਸਮਾਗਮ
ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਸਬੰਧੀ ਅੱਜ ਇੱਥੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਤਖਤਾਂ ਦੇ ਸਿੰਘ ਸਾਹਿਬਾਨ, ਸੰਤ…





















