Posted inNews
ਕੋਲੰਬੀਆ ’ਚ 6.3 ਦੀ ਸ਼ਿੱਦਤ ਦੇ ਭੂਚਾਲ ਦੇ ਝਟਕੇ
ਬਗੋਟਾ: ਕੇਂਦਰੀ ਕੋਲੰਬੀਆ ’ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਇਸ ਦੀ ਰਫ਼ਤਾਰ 6.3 ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਭੂਚਾਲ ਰਾਜਧਾਨੀ ਬਗੋਟਾ…




















