Posted inNews
ਪਾਕਿ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ
ਚੰਡੀਗੜ੍ਹ : ਅਪਰੇਸ਼ਨ ਸਿੰਧੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨੀ ਖੁਫੀਆ ਏਜੰਸੀਆਂ ਨਾਲ ਸਾਂਝੀ ਕਰਨ ਦੇ ਦੋਸ਼ਾਂ ਹੇਠ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਉਸ ਜਾਣਕਾਰੀ ਵਾਲਾ ਇੱਕ ਮੋਬਾਈਲ ਫ਼ੋਨ…























