Posted inNews
ਪਾਕਿ ’ਚ ਭੂਚਾਲ ਪਿੱਛੋਂ ਕਰਾਚੀ ਜੇਲ੍ਹ ਵਿੱਚੋਂ 200 ਤੋਂ ਵੱਧ ਕੈਦੀ ਹੋਏ ਫ਼ਰਾਰ
ਕਰਾਚੀ : ਪਾਕਿਸਤਾਨ ਦੇ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਉੱਚ-ਸੁਰੱਖਿਆ ਵਾਲੀ ਜੇਲ੍ਹ ਵਿੱਚੋਂ 200 ਤੋਂ ਵੱਧ ਕੈਦੀ ਖ਼ਿੱਤੇ ’ਚ ਭੂਚਾਲ ਆਉਣ ਕਾਰਨ ਪੈਦਾ ਹੋਈ ਹਫੜਾ-ਦਫੜੀ ਦਾ ਫ਼ਾਇਦਾ ਉਠਾ ਕੇ ਭੱਜ ਗਏ ਹਨ। ਇਹ ਜਾਣਕਾਰੀ ਇੱਕ ਮੰਤਰੀ ਨੇ ਮੰਗਲਵਾਰ ਨੂੰ ਦਿੱਤੀ ਹੈ।…
























