Posted inNews
‘ਉਹ ਦਿਨ ਦੂਰ ਨਹੀਂ, ਜਦੋਂ ਮਾਓਵਾਦੀ ਹਿੰਸਾ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ’: ਮੋਦੀ
ਕਰਕਟ (ਬਿਹਾਰ) : ਨਕਸਲਵਾਦ ਅਤੇ ਲਾਲ ਦਹਿਸ਼ਤ ਵਿਰੁੱਧ ਕੇਂਦਰ ਦੀ ਲੜਾਈ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਦੇਸ਼ ਵਿੱਚੋਂ ਮਾਓਵਾਦੀ ਹਿੰਸਾ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ…
























