Posted inNews
ਅਤਿਵਾਦ ਪਾਕਿਸਤਾਨ ਦੀ ਸੋਚੀ-ਸਮਝੀ ਜੰਗੀ ਰਣਨੀਤੀ: ਮੋਦੀ
ਗਾਂਧੀਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅਤਿਵਾਦ ਕੋਈ ਲੁਕਵੀਂ ਜੰਗ ਨਹੀਂ ਬਲਕਿ ਇਹ ਸੋਚੀ-ਸਮਝੀ ਜੰਗੀ ਰਣਨੀਤੀ ਹੈ ਅਤੇ ਭਾਰਤ ਉਸੇ ਅਨੁਸਾਰ ਜਵਾਬ ਦੇਵੇਗਾ। ਪਾਕਿਸਤਾਨ ’ਚ ਗ਼ੈਰ-ਸਰਕਾਰੀ ਤੇ ਸਰਕਾਰੀ ਤੱਤਾਂ ਵਿਚਾਲੇ ਕੋਈ ਫਰਕ ਕਰਨ…






















