Posted inNews
ਸਰਬ-ਪਾਰਟੀ ਵਫ਼ਦ ਵੱਲੋਂ ਸਿਓਲ ’ਚ ਭਾਰਤੀ ਸਫ਼ਾਰਤਖਾਨੇ ਦਾ ਦੌਰਾ
ਸਿਓਲ : ‘ਅਪਰੇਸ਼ਨ ਸਿੰਧੂਰ’ ਦੇ ਮੱਦੇਨਜ਼ਰ ਭਾਰਤ-ਦੱਖਣੀ ਕੋਰੀਆ ਅਤਿਵਾਦ ਵਿਰੋਧੀ ਸਹਿਯੋਗ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਰਬ-ਪਾਰਟੀ ਸੰਸਦੀ ਵਫ਼ਦ ਨੇ ਅੱਜ ਇਥੇ ਭਾਰਤੀ ਸਫ਼ਾਰਤਖਾਨੇ ਦਾ ਦੌਰਾ ਕੀਤਾ। ਜਨਤਾ ਦਲ (ਯੂ) ਦੇ ਰਾਜ ਸਭਾ ਮੈਂਬਰ ਸੰਜੇ ਕੁਮਾਰ ਝਾਅ ਦੀ ਅਗਵਾਈ ਹੇਠ ਇਹ…




















