Posted inNews
ਭਾਖੜਾ ਡੈਮ ’ਤੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ
ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ’ਚ ਚੱਲ ਰਹੇ ਟਕਰਾਅ ਦਰਮਿਆਨ ਭਾਖੜਾ ਡੈਮ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਭਾਖੜਾ ਡੈਮ ’ਤੇ ਹਿਮਾਚਲ ਪ੍ਰਦੇਸ਼ ਦੀ ਪੁਲੀਸ…





















