Posted inNews
ਕਰੋਨਾਵਾਇਰਸ ਦੇ ਕੇਸਾਂ ’ਚ ਮੁੜ ਹੋਣ ਲੱਗਿਆ ਵਾਧਾ
ਚੰਡੀਗੜ੍ਹ/ਮੁੰਬਈ/ਅਹਿਮਦਾਬਾਦ/ਭੁਬਨੇਸ਼ਵਰ : ਦੇਸ਼ ਭਰ ਵਿੱਚ ਕਰੋਨਾਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਹੋਣ ਲੱਗਿਆ ਹੈ। ਅੱਜ ਵੱਖ-ਵੱਖ ਸੂਬਿਆਂ ਵਿੱਚ ਕਰੋਨਾਵਾਇਰਸ ਦੇ ਨਵੇਂ ਮਰੀਜ਼ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਫ਼ਰੀਦਾਬਾਦ ਤੇ ਗੁਰੂਗ੍ਰਾਮ ਵਿੱਚ ਕਰੋਨਵਾਇਰਸ ਦੇ ਚਾਰ ਮਾਮਲੇ ਸਾਹਮਣੇ ਆਏ ਹਨ। ਲਾਗ…























