Posted inNews
ਸ੍ਰੀ ਹਰਿਮੰਦਰ ਸਾਹਿਬ ’ਚ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੇ ਦਾਅਵੇ ਰੱਦ
ਅੰਮ੍ਰਿਤਸਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਗੋਲੀਬੰਦੀ ਤੋਂ ਬਾਅਦ ਭਾਰਤੀ ਫੌਜ ਨੇ ਬੀਤੇ ਦਿਨ ਖੁਲਾਸਾ ਕੀਤਾ ਸੀ ਕਿ ਪਾਕਿਸਤਾਨੀ ਫ਼ੌਜ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਭਾਰਤੀ…














