Posted inNews
ਮਨੀਪੁਰ: ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ 6 ਅਤਿਵਾਦੀ ਗ੍ਰਿਫ਼ਤਾਰ
ਇੰਫਾਲ : ਸੁਰੱਖਿਆ ਬਲਾਂ ਨੇ ਮਨੀਪੁਰ ਵਿਚ ਵੱਖ-ਵੱਖ ਪਾਬੰਦੀਸ਼ੁਦਾ ਸੰਗਠਨਾਂ ਨਾਲ ਸਬੰਧਤ ਛੇ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਬੰਦੀਸ਼ੁਦਾ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਦੇ ਤਿੰਨ…

















