Posted inNews
ਭਾਰਤ ਤੇ ਪਾਕਿ ਵਿਚਾਲੇ ਜਾਰੀ ਰਹੇਗੀ ਗੋਲੀਬੰਦੀ
ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਦੇ ਮਿਲਟਰੀ ਅਪਰੇਸ਼ਨਜ਼ ਦੇ ਡਾਇਰੈਕਟਰ ਜਨਰਲਾਂ (ਡੀਜੀਐੱਮਓ) ਵਿਚਾਲੇ ਪਿਛਲੇ ਹਫ਼ਤੇ ਫੌਜੀ ਕਾਰਵਾਈ ਰੋਕਣ ’ਤੇ ਬਣੀ ਸਹਿਮਤੀ ਦੀ ਕੋਈ ਸਮਾਂ-ਸੀਮਾ ਤੈਅ ਨਹੀਂ ਹੈ। ਭਾਰਤੀ ਫੌਜ ਵੱਲੋਂ ਇਹ ਸਪੱਸ਼ਟੀਕਰਨ ਉਨ੍ਹਾਂ ਰਿਪੋਰਟਾਂ ਮਗਰੋਂ ਆਇਆ ਹੈ ਜਦੋਂ ਦੋਵੇਂ ਮੁਲਕਾਂ…





















