ਘਰਵਾਲੀ ਸਮੇਤ 2 ਬੱਚਿਆਂ ਨੂੰ ਕੁਹਾੜੀ ਨਾਲ ਵੱਢ ਕੇ ਵਰਾਂਡੇ ‘ਚ ਹੀ ਦੱਬੀਆ

ਘਰਵਾਲੀ ਸਮੇਤ 2 ਬੱਚਿਆਂ ਨੂੰ ਕੁਹਾੜੀ ਨਾਲ ਵੱਢ ਕੇ ਵਰਾਂਡੇ ‘ਚ ਹੀ ਦੱਬੀਆ

ਮੱਧ ਪ੍ਰਦੇਸ਼ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਾਗਲ ਪਤੀ ਨੇ ਆਪਣੇ ਦੋ ਬੱਚਿਆਂ ਅਤੇ ਪਤਨੀ ਦਾ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਉਸ ਨੇ ਤਿੰਨੋਂ ਲਾਸ਼ਾਂ ਨੂੰ ਘਰ ਦੇ ਵਰਾਂਡੇ ਵਿੱਚ ਦਫ਼ਨਾ…
ਚੀਨ ‘ਚ 1 ਹਫਤੇ ਵਿਚ ਕੋਵਿਡ ਨਾਲ ਕਰੀਬ 13 ਹਜ਼ਾਰ ਮੌਤਾਂ

ਚੀਨ ‘ਚ 1 ਹਫਤੇ ਵਿਚ ਕੋਵਿਡ ਨਾਲ ਕਰੀਬ 13 ਹਜ਼ਾਰ ਮੌਤਾਂ

ਚੀਨ ਵਿੱਚ ਇੱਕ ਹਫ਼ਤੇ ਵਿੱਚ 13 ਹਜ਼ਾਰ ਲੋਕਾਂ ਦੀ ਮੌਤ (Covid-19 Deaths in China) ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ, ਚੀਨ ਦੇ ਮਹਾਂਮਾਰੀ ਵਿਗਿਆਨੀ ਦਾ ਕਹਿਣਾ ਹੈ ਕਿ ਲਗਭਗ 80 ਪ੍ਰਤੀਸ਼ਤ ਚੀਨੀ ਨਾਗਰਿਕ ਪਹਿਲਾਂ ਹੀ ਵਾਇਰਸ ਦੀ…
ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਇੱਕ ਵਾਰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਨਿਸ਼ਾਂਤ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਵਿਦੇਸ਼ੀ ਨੰਬਰ ਤੋਂ ਇਹ ਧਮਕੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਵੀ ਖਾਲਿਸਤਾਨੀਆਂ ਵੱਲੋਂ…
23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਮੋਹਾਲੀ ਦੇ ਮੁੱਲਾਪਰੁ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਮੋਹਾਲੀ ਦੇ ਮੁੱਲਾਂਪੁਰ ਖੇਤਰ ਦੇ  ਰਹਿਣ ਵਾਲੇ 23 ਸਾਲਾ ਨੌਜਵਾਨ ਬਹਾਦਰ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪਿੰਡ ਮੀਆਂਪੁਰ…
ਟੈਕਸ ਭਰਨ ਤੋਂ ਬਿਨਾਂ ਚੱਲ ਰਹੀਆਂ ਬੱਸਾਂ ਜ਼ਬਤ ਕਰਨ ਤੇ ਚਲਾਨ ਕੱਟਣ ਦੇ ਆਦੇਸ਼

ਟੈਕਸ ਭਰਨ ਤੋਂ ਬਿਨਾਂ ਚੱਲ ਰਹੀਆਂ ਬੱਸਾਂ ਜ਼ਬਤ ਕਰਨ ਤੇ ਚਲਾਨ ਕੱਟਣ ਦੇ ਆਦੇਸ਼

ਲੁਧਿਆਣਾ- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੁਧਿਆਣਾ ਦੇ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡੇ ਦਾ ਅਚਨਚੇਤ ਨਿਰੀਖਣ ਕੀਤਾ। ਇਸਦੇ ਨਾਲ ਹੀ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਟੈਕਸ ਭਰਨ ਤੋਂ ਬਿਨਾਂ ਚੱਲ ਰਹੀਆਂ ਸਾਰੀਆਂ ਬੱਸਾਂ ਜ਼ਬਤ ਕੀਤੀਆਂ ਜਾਣ…
ਸੀਟ ਬੈਲਟ ਨਾ ਲਾਉਣ ‘ਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਜੁਰਮਾਨਾ

ਸੀਟ ਬੈਲਟ ਨਾ ਲਾਉਣ ‘ਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਜੁਰਮਾਨਾ

ਇਕ ਸੋਸ਼ਲ ਮੀਡੀਆ ਵੀਡੀਓ ਬਣਾਉਣ ਸਮੇਂ ਕਾਰ ਦੀ ਸੀਟ ਬੈਲਟ ਨਾ ਲਗਾਉਣ 'ਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਸਥਾਨਕ ਪੁਲਿਸ ਨੇ ਜੁਰਮਾਨਾ ਲਗਾਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਸ਼ੁੱਕਰਵਾਰ ਨੂੰ ਸੁਨਕ ਨੂੰ 100 ਪੌਂਡ ਦਾ ਜੁਰਮਾਨਾ ਲਗਾਇਆ। ਦੱਸਣਯੋਗ…
ਪਾਕਿਸਤਾਨ ਦੇ ਬਲੋਚਿਸਤਾਨ ‘ਚ ਰੇਲਵੇ ਟ੍ਰੈਕ ‘ਤੇ ਧਮਾਕਾ, ਹਾਦਸੇ ‘ਚ 8 ਲੋਕ ਜ਼ਖਮੀ

ਪਾਕਿਸਤਾਨ ਦੇ ਬਲੋਚਿਸਤਾਨ ‘ਚ ਰੇਲਵੇ ਟ੍ਰੈਕ ‘ਤੇ ਧਮਾਕਾ, ਹਾਦਸੇ ‘ਚ 8 ਲੋਕ ਜ਼ਖਮੀ

ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਇਕ ਰੇਲਵੇ ਟਰੈਕ ਨੇੜੇ ਧਮਾਕਾ ਹੋ ਗਿਆ। ਇਸ ਧਮਾਕੇ ਦੇ ਵਿੱਚ ਕਰੀਬ 8 ਲੋਕ ਜ਼ਖਮੀ ਹੋ ਗਏ ਹਨ। ਪਾਕਿਸਤਾਨ ਦੇ ਬਲੋਚਿਸਤਾਨ 'ਚ ਪਾਕਿਸਤਾਨ ਰੇਲਵੇ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਧਮਾਕਾ…
ਬੰਬ ਦੀ ਧਮਕੀ ਪਿੱਛੋਂ ਮਾਸਕੋ-ਗੋਆ ਹਵਾਈ ਜਹਾਜ਼ ਉਜ਼ਬੇਕਿਸਤਾਨ ਵੱਲ ਮੋੜਿਆ

ਬੰਬ ਦੀ ਧਮਕੀ ਪਿੱਛੋਂ ਮਾਸਕੋ-ਗੋਆ ਹਵਾਈ ਜਹਾਜ਼ ਉਜ਼ਬੇਕਿਸਤਾਨ ਵੱਲ ਮੋੜਿਆ

ਰੂਸ ਦੀ ਰਾਜਧਾਨੀ ਮਾਸਕੋ ਤੋਂ 240 ਯਾਤਰੀਆਂ ਨਾਲ ਗੋਆ ਆ ਰਹੀ ਉਡਾਣ ਨੂੰ ਬੰਬ ਦੀ ਧਮਕੀ ਤੋਂ ਬਾਅਦ ਅੱਜ ਤੜਕੇ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ। ਅਜ਼ੁਰ ਏਅਰ ਦੇ ਜਹਾਜ਼ ਨੇ ਸਵੇਰੇ 4.15 ਵਜੇ ਦੱਖਣੀ ਗੋਆ ਦੇ ਡਾਬੋਲਿਮ ਹਵਾਈ ਅੱਡੇ 'ਤੇ…
32 ਸਾਲ ਪਹਿਲਾਂ ਮਿਲਾਵਟੀ ਦੁੱਧ ਵੇਚਣ ਦੇ ਦੋਸ਼ ਵਿਚ ਦੋਧੀ ਨੂੰ 6 ਮਹੀਨੇ ਦੀ ਕੈਦ

32 ਸਾਲ ਪਹਿਲਾਂ ਮਿਲਾਵਟੀ ਦੁੱਧ ਵੇਚਣ ਦੇ ਦੋਸ਼ ਵਿਚ ਦੋਧੀ ਨੂੰ 6 ਮਹੀਨੇ ਦੀ ਕੈਦ

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਮਿਲਾਵਟੀ ਦੁੱਧ ਵੇਚਣ ਦੇ 32 ਸਾਲ ਤੋਂ ਵੱਧ ਪੁਰਾਣੇ ਮਾਮਲੇ ਵਿੱਚ ਇੱਕ ਦੋਧੀ ਨੂੰ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ।ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪ੍ਰਸ਼ਾਂਤ ਕੁਮਾਰ ਨੇ ਵੀਰਵਾਰ ਨੂੰ ਇਸ…
ਮੋਦੀ ਦੀ ਸਭਾ ‘ਚ ਫਰਜ਼ੀ ਫੌਜੀ ਬਣ ਕੇ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਾ ਵਿਅਕਤੀ ਗ੍ਰਿਫ਼ਤਾਰ

ਮੋਦੀ ਦੀ ਸਭਾ ‘ਚ ਫਰਜ਼ੀ ਫੌਜੀ ਬਣ ਕੇ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਾ ਵਿਅਕਤੀ ਗ੍ਰਿਫ਼ਤਾਰ

ਮੁੰਬਈ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਸਭਾ ਵਿਚ ਇਕ ਵਿਅਕਤੀ ਆਪਣੇ ਆਪ ਨੂੰ ਫੌਜੀ ਦੱਸ ਕੇ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਫਰਜ਼ੀ ਫੌਜੀ ਬਣ ਕੇ ਦਾਖਲ ਹੋਏ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ…
ਪੰਜਾਬ ਸਣੇ ਕਈ ਸੂਬਿਆਂ ਵਿਚ 23 ਤੋਂ 26 ਜਨਵਰੀ ਤੱਕ ਮੀਂਹ ਦਾ ਖਦਸ਼ਾ

ਪੰਜਾਬ ਸਣੇ ਕਈ ਸੂਬਿਆਂ ਵਿਚ 23 ਤੋਂ 26 ਜਨਵਰੀ ਤੱਕ ਮੀਂਹ ਦਾ ਖਦਸ਼ਾ

ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦਾ ਸਾਹਮਣਾ ਕਰ ਰਹੇ ਉੱਤਰ-ਮੱਧ ਅਤੇ ਉੱਤਰ-ਪੱਛਮੀ ਭਾਰਤ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਤੇਜ਼ ਧੁੱਪ ਦੇਖਣ ਨੂੰ ਮਿਲ ਰਹੀ ਹੈ। ਫਿਲਹਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਹੁਣ ਮੀਂਹ…
ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਭਾਜਪਾ ‘ਚ ਹੋਣਗੇ ਸ਼ਾਮਲ-ਸੂਤਰ

ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਭਾਜਪਾ ‘ਚ ਹੋਣਗੇ ਸ਼ਾਮਲ-ਸੂਤਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਹੁਣ ਹੋਰ ਤੇਜ਼ ਹੋ ਗਈਆਂ ਹਨ।ਸੂਤਰਾਂ ਦੇ ਮੁਤਾਕ ਪਰਨੀਤ ਕੌਰ ਕਿਸੇ ਵੀ ਸਮੇਂ ਭਾਜਪਾ ਵਿੱਚ…