ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲਾਂ ਦੇ ਦੌਰੇ

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲਾਂ ਦੇ ਦੌਰੇ

ਬਟਾਲਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬਟਾਲਾ ਅਤੇ ਨੇੜਲੇ ਕੋਈ ਅੱਧੀ ਦਰਜਨ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ, ਸਾਫ਼ ਸਫ਼ਾਈ ਅਤੇ ਹੋਰ ਪ੍ਰਬੰਧਕੀ ਕੰਮਾਂ ਨੂੰ ਦੇਖਿਆ। ਸ੍ਰੀ ਬੈਂਸ ਨੇ ਸਰਕਾਰੀ ਸੀਨੀਅਰ…
ਕਰੋੜਾਂ ਦੀ ਅਦਾਇਗੀ ਲਈ ਗੰਨਾ ਕਾਸ਼ਤਕਾਰਾਂ ਵੱਲੋਂ ਖੰਡ ਮਿੱਲ ਦਾ ਕੰਡਾ ਜਾਮ

ਕਰੋੜਾਂ ਦੀ ਅਦਾਇਗੀ ਲਈ ਗੰਨਾ ਕਾਸ਼ਤਕਾਰਾਂ ਵੱਲੋਂ ਖੰਡ ਮਿੱਲ ਦਾ ਕੰਡਾ ਜਾਮ

ਮੁਕੇਰੀਆਂ : ਗੰਨਾ ਕਾਸ਼ਤਕਾਰਾਂ ਦੀ ਹੁਣ ਤੱਕ ਕਰੀਬ 36 ਦਿਨਾਂ ਦੀ ਖੰਡ ਮਿੱਲ ਮੁਕੇਰੀਆਂ ਵੱਲ ਖੜ੍ਹੀ ਕਰੀਬ 100 ਕਰੋੜ ਤੋਂ ਵੱਧ ਦੀ ਅਦਾਇਗੀ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕਰੀਬ 12.30 ਵਜੇ ਤੋਂ ਮਿੱਲ ਦਾ ਤੁਲਾਈ ਕੰਡਾ ਜਾਮ ਕਰਕੇ ਧਰਨਾ…
ਅਮਰੀਕਾ ਤੋਂ 31 ਪੰਜਾਬੀਆਂ ਸਣੇ 112 ਹੋਰ ਭਾਰਤੀ ਡਿਪੋਰਟ

ਅਮਰੀਕਾ ਤੋਂ 31 ਪੰਜਾਬੀਆਂ ਸਣੇ 112 ਹੋਰ ਭਾਰਤੀ ਡਿਪੋਰਟ

ਅੰਮ੍ਰਿਤਸਰ : ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 112 ਹੋਰ ਭਾਰਤੀਆਂ ਨੂੰ ਲੈ ਕੇ ਫੌਜ ਦਾ ਇੱਕ ਵਿਸ਼ੇਸ਼ ਜਹਾਜ਼ ਅੱਜ ਦੇਰ ਰਾਤ ਇਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ। ਟਰੰਪ ਪ੍ਰਸ਼ਾਸਨ ਵੱਲੋਂ ਗ਼ੈਰ-ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਵਿੱਢੀ…
ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਤੋਂ ਸਬਕ ਲੈਣ ਨੌਜਵਾਨ: ਭਗਵੰਤ ਮਾਨ

ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਤੋਂ ਸਬਕ ਲੈਣ ਨੌਜਵਾਨ: ਭਗਵੰਤ ਮਾਨ

ਖੰਨਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼…
ਕੇਜਰੀਵਾਲ ਨੇ ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਤੋਂ ਲਈ ਫੀਡ ਬੈਕ

ਕੇਜਰੀਵਾਲ ਨੇ ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਤੋਂ ਲਈ ਫੀਡ ਬੈਕ

ਬਠਿੰਡਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਮਗਰੋਂ ਹੁਣ ਪੰਜਾਬ ਦੇ ਲੋਕ ਸਭਾ ਹਲਕਿਆਂ ਦੇ ਪਾਰਟੀ ਇੰਚਾਰਜਾਂ ਨਾਲ ਦਿੱਲੀ ਵਿੱਚ ਮੀਟਿੰਗ ਕਰਕੇ ਫੀਡ ਬੈਕ ਲਈ ਗਈ ਹੈ। ਮੀਟਿੰਗ…
ਰੂਸ ’ਚ ਲਾਪਤਾ ਨੌਜਵਾਨ ਦੀ ਮਾਂ ਦਾ ਨਹੀਂ ਹੋਇਆ ਡੀਐੱਨਏ ਟੈਸਟ

ਰੂਸ ’ਚ ਲਾਪਤਾ ਨੌਜਵਾਨ ਦੀ ਮਾਂ ਦਾ ਨਹੀਂ ਹੋਇਆ ਡੀਐੱਨਏ ਟੈਸਟ

ਮਾਲੇਰਕੋਟਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਅਧਿਕਾਰੀਆਂ ਨੂੰ ਰੂਸ ਵਿੱਚ ਲਾਪਤਾ ਜ਼ਿਲ੍ਹੇ ਦੇ ਪਿੰਡ ਕਲਿਆਣ ਦੇ ਨੌਜਵਾਨ ਬੁੱਧ ਰਾਮ ਦੀ ਮਾਂ ਦਾ ਡੀਐੱਨਏ ਟੈਸਟ ਕਰਵਾਉਣ ਲਈ ਹੁਕਮ ਦੇਣ ਦੇ ਪੰਦਰਾਂ ਦਿਨ ਬਾਅਦ ਵੀ ਪੀੜਤ ਪਰਿਵਾਰ ਨਮੂਨਾ ਲੈਣ ਅਤੇ ਆਪਣੇ ਪੁੱਤਰ ਦੀ…
ਤਰਨ ਤਾਰਨ ’ਚ ਪੁਲੀਸ ਮੁਕਾਬਲੇ ਦੌਰਾਨ ਲੰਡਾ ਹਰੀਕੇ ਗਰੋਹ ਦੇ ਤਿੰਨ ਮੈਂਬਰ ਕਾਬੂ

ਤਰਨ ਤਾਰਨ ’ਚ ਪੁਲੀਸ ਮੁਕਾਬਲੇ ਦੌਰਾਨ ਲੰਡਾ ਹਰੀਕੇ ਗਰੋਹ ਦੇ ਤਿੰਨ ਮੈਂਬਰ ਕਾਬੂ

ਤਰਨ ਤਾਰਨ : ਇਥੋਂ ਨਜ਼ਦੀਕੀ ਪਿੰਡ ਭੁੱਲਰ ਵਿੱਚ ਅੱਜ ਵੱਡੇ ਤੜਕੇ ਪੁਲੀਸ ਨੇ ਗੈਂਗਸਟਰਾਂ ਨਾਲ ਹੋਏ ਮੁਕਾਬਲੇ ਦੌਰਾਨ ਲੰਡਾ ਹਰੀਕੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਗੋਲੀ ਲੱਗਣ ਕਰਕੇ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ…
ਕਿਸਾਨਾਂ ਦੀ ਕੇਂਦਰੀ ਪੈਨਲ ਨਾਲ ਬੈਠਕ ਅੱਜ, ਡੱਲੇਵਾਲ ਐਂਬੂਲੈਂਸ ਰਾਹੀਂ ਚੰਡੀਗੜ੍ਹ ਪਹੁੰਚਣਗੇ

ਕਿਸਾਨਾਂ ਦੀ ਕੇਂਦਰੀ ਪੈਨਲ ਨਾਲ ਬੈਠਕ ਅੱਜ, ਡੱਲੇਵਾਲ ਐਂਬੂਲੈਂਸ ਰਾਹੀਂ ਚੰਡੀਗੜ੍ਹ ਪਹੁੰਚਣਗੇ

ਸੰਗਰੂਰ : ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਦੀ ਤਰਫੋਂ 28 ਕਿਸਾਨ ਆਗੂ ਇਸ ਵਿੱਚ ਸ਼ਮਿਲ ਹੋਣਗੇ। ਉਨ੍ਹਾਂ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ(ਗੈਰ-ਰਾਜਨੀਤਿਕ) ਤੋਂ ਜਗਜੀਤ ਸਿੰਘ…
ਹਰਪ੍ਰੀਤ ਸਿੰਘ ਨੂੰ ਫ਼ਾਰਗ ਕਰਨ ਬਾਰੇ ਆਪਣਾ ਪੱਖ ਸਪਸ਼ਟ ਕਰਨ ਜਥੇਦਾਰ: ਕਾਲਕਾ

ਹਰਪ੍ਰੀਤ ਸਿੰਘ ਨੂੰ ਫ਼ਾਰਗ ਕਰਨ ਬਾਰੇ ਆਪਣਾ ਪੱਖ ਸਪਸ਼ਟ ਕਰਨ ਜਥੇਦਾਰ: ਕਾਲਕਾ

ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਆਖਿਆ ਕਿ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਾਰਗ ਕਰਨ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ…
ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਬਾਰੇ ਨਿਯਮ ਬਣਾਉਣ ਦੀ ਮੰਗ ਮੁੜ ਉੱਠੀ

ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਬਾਰੇ ਨਿਯਮ ਬਣਾਉਣ ਦੀ ਮੰਗ ਮੁੜ ਉੱਠੀ

ਅੰਮ੍ਰਿਤਸਰ, 12 ਫਰਵਰੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਮਗਰੋਂ ਇੱਕ ਵਾਰ ਮੁੜ ਸਿੱਖ ਜਗਤ ’ਚ ਮੰਗ ਉੱਠੀ ਹੈ ਕਿ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ, ਕਾਰਜ ਖੇਤਰ ਤੇ ਸੇਵਾਵਾਂ ਆਦਿ ਬਾਰੇ ਨਿਯਮ…
ਚੰਦਭਾਨ ਹਿੰਸਾ: ਵਿਧਾਇਕ ਅਮੋਲਕ ਸਿੰਘ ’ਤੇ ਲੱਗੇ ਗੰਭੀਰ ਦੋਸ਼

ਚੰਦਭਾਨ ਹਿੰਸਾ: ਵਿਧਾਇਕ ਅਮੋਲਕ ਸਿੰਘ ’ਤੇ ਲੱਗੇ ਗੰਭੀਰ ਦੋਸ਼

ਜੈਤੋ, 12 ਫਰਵਰੀ ਚੰਦਭਾਨ ਹਿੰਸਾ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇੱਥੇ ਪ੍ਰੈੱਸ ਕਾਨਫਰੰਸ ’ਚ ਕਮਲਪ੍ਰੀਤ ਕੌਰ ਬਰਾੜ ਨੇ ਕਿਹਾ ਕਿ ਇਹ ਕੋਈ ਅਜਿਹਾ ਮਸਲਾ ਨਹੀਂ ਸੀ, ਜੋ ਸੁਲਝਾਇਆ ਨਹੀਂ ਸੀ ਜਾ ਸਕਦਾ। ਇਸ ਦੇ ਓਹਲੇ ਸਰਪੰਚ ਦੇ ਪਤੀ ਕੁਲਦੀਪ…
ਮਾਨ ਦੀ ਕੋਠੀ ਨੇੜੇ ਅਧਿਆਪਕਾਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ

ਮਾਨ ਦੀ ਕੋਠੀ ਨੇੜੇ ਅਧਿਆਪਕਾਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ

ਸੰਗਰੂਰ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ 6635 ਈਟੀਟੀ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਅੱਜ ਧੱਕਾ-ਮੁੱਕੀ ਹੋਈ। ਪ੍ਰਦਰਸ਼ਨਕਾਰੀ ਅਧਿਆਪਕ ਜਬਰੀ ਅੱਗੇ ਵਧਣਾ ਚਾਹੁੰਦੇ ਸਨ ਪਰ ਪੁਲੀਸ ਵੱਲੋਂ ਅੱਗੇ ਨਹੀਂ ਵਧਣ ਦਿੱਤਾ ਗਿਆ, ਜਿਸ ਕਾਰਨ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਮੁੱਖ ਮੰਤਰੀ…
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਪੰਜ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਪੰਜ ਕਾਬੂ

ਅੰਮ੍ਰਿਤਸਰ, 12 ਫਰਵਰੀ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਕਾਬੂ ਕਰ ਕੇ ਲਗਪਗ ਦੋ ਕਿਲੋ ਤੋਂ ਵੱਧ ਹੈਰੋਇਨ, ਡਰੱਗ ਮਨੀ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਕਿਰਤਪਾਲ ਸਿੰਘ ਉਰਫ਼ ਕਿਰਤ, ਕਰਨਬੀਰ…
ਗਰਮੀ ਵਧਣ ਕਾਰਨ ਅੰਨਦਾਤਾ ਘਬਰਾਇਆ

ਗਰਮੀ ਵਧਣ ਕਾਰਨ ਅੰਨਦਾਤਾ ਘਬਰਾਇਆ

ਮਾਨਸਾ : ਪੰਜਾਬ ਦੇ ਮਾਲਵਾ ਖੇਤਰ ਵਿੱਚ ਅਚਾਨਕ ਪੈਣ ਲੱਗੀ ਗਰਮੀ ਤੋਂ ਅੰਨਦਾਤਾ ਘਬਰਾ ਗਿਆ ਹੈ। ਖੇਤੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਇਸ ਗਰਮੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਸਾਨਾਂ ਨੂੰ ਤੁਰੰਤ ਕਣਕ ਸਮੇਤ ਹੋਰ ਹਾੜ੍ਹੀ ਦੀਆਂ ਫ਼ਸਲਾਂ…
ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ : Guru Ravidas Jayanti: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸ੍ਰੀ ਹਰਿਮੰਦਰ…
‘2 ਦਸੰਬਰ ਨੂੰ ਇਨ੍ਹਾਂ ਨੇ ਬੁਲਾਏ ਸੀ ਗੁੰਡੇ’… ਗਿ: ਹਰਪ੍ਰੀਤ ਸਿੰਘ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ

‘2 ਦਸੰਬਰ ਨੂੰ ਇਨ੍ਹਾਂ ਨੇ ਬੁਲਾਏ ਸੀ ਗੁੰਡੇ’… ਗਿ: ਹਰਪ੍ਰੀਤ ਸਿੰਘ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ

ਗਿ. ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ‘ਤੇ ਤਿੱਖੇ ਸ਼ਬਦੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਨਹੀਂ, ਭਗੌੜਾ ਦਲ ਬਣ ਗਿਆ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਅਕਾਲ ਤਖਤ ਸਾਹਿਬ ਦਾ ਹੁਕਮ ਨਹੀਂ ਮੰਨਿਆ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ…
ਢਾਬੀ ਗੁਜਰਾਂ ਬਾਰਡਰ ’ਤੇ ਮਹਾਪੰਚਾਇਤ ਸ਼ੁਰੂ

ਢਾਬੀ ਗੁਜਰਾਂ ਬਾਰਡਰ ’ਤੇ ਮਹਾਪੰਚਾਇਤ ਸ਼ੁਰੂ

ਪਟਿਆਲਾ/ਪਾਤੜਾਂ : ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਤੇ ਖਨੌਰੀ (ਅੰਤਰਰਾਜੀ) ਬਾਰਡਰਾਂ ’ਤੇ ਜਾਰੀ ਕਿਸਾਨ ਮੋਰਚਿਆਂ ਨੂੰ ਸਾਲ ਪੂਰਾ ਹੋਣ…
‘On Army Duty’ ਸਟਿੱਕਰ ਵਾਲੇ ਕੈਂਟਰ ’ਚੋਂ 27 ਕੁਇੰਟਲ ਪੋਸਤ ਸਣੇ ਦੋ ਕਾਬੂ

‘On Army Duty’ ਸਟਿੱਕਰ ਵਾਲੇ ਕੈਂਟਰ ’ਚੋਂ 27 ਕੁਇੰਟਲ ਪੋਸਤ ਸਣੇ ਦੋ ਕਾਬੂ

Punjab News: ਮੁਕਤਸਰ-ਮਲੋਟ ਮੁੱਖ ਮਾਰਗ ’ਤੇ ਸਥਿਤ ਪਿੰਡ ਔਲਖ ਵਿਖੇ ‘ਆਨ ਆਰਮੀ ਡਿਊਟੀ’ (‘On Army Duty’) ਵਾਲਾ ਸਟਿੱਕਰ ਲੱਗੇ ਇਕ ਕੈਂਟਰ ਵਿੱਚੋਂ ਪੁਲੀਸ ਨੇ 27 ਕੁਇੰਟਲ ਡੋਡੇ ਚੂਰਾ ਪੋਸਤ ਸਣੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਹ ਚੂਰਾ ਪੋਸਤ ਝਾਰਖੰਡ…
SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉਤੇ ਵੱਡਾ ਫੈਸਲਾ..

SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉਤੇ ਵੱਡਾ ਫੈਸਲਾ..

ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੀਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ…
ਮਾਲੇਰਕੋਟਲਾ ਰਿਆਸਤ ਉੱਤਰਾਧਿਕਾਰੀ ਦੀ ਸ਼ਿਕਾਇਤ ’ਤੇ ਅਧਿਕਾਰੀ ਖ਼ਿਲਾਫ਼ ਕੇਸ ਦਰਜ

ਮਾਲੇਰਕੋਟਲਾ ਰਿਆਸਤ ਉੱਤਰਾਧਿਕਾਰੀ ਦੀ ਸ਼ਿਕਾਇਤ ’ਤੇ ਅਧਿਕਾਰੀ ਖ਼ਿਲਾਫ਼ ਕੇਸ ਦਰਜ

ਮਾਲੇਰਕੋਟਲਾ : ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਪੁਰਾਲੇਖ ਅਜਾਇਬ ਘਰ ਚੰਡੀਗੜ੍ਹ ਮੁੱਖ ਦਫ਼ਤਰ ਦੇ ਇੱਕ ਸੀਨੀਅਰ ਸਹਾਇਕ ਰਮਨ ਖੈਰਾ ਖ਼ਿਲਾਫ਼ ਰਿਆਸਤ ਮਾਲੇਰਕੋਟਲਾ ਦੇ ਆਖ਼ਰੀ ਨਵਾਬ ਮਰਹੂਮ ਇਫ਼ਤਿਖ਼ਾਰ ਅਲੀ ਖ਼ਾਨ ਦੀ ਬੇਗ਼ਮ ਮਰਹੂਮ ਮੁਨੱਵਰ ਉਨ ਨਿਸ਼ਾ ਦੀ ਉੱਤਰਾਧਿਕਾਰੀ ਪੋਤੀ ਮਹਿਰੂ ਨਿਸ਼ਾ ਨੂੰ…
ਪੰਜਗਰਾਈਂ ਦੇ ਸਹਿਕਾਰੀ ਬੈਂਕ ਵਿੱਚੋਂ ਤਾਲੇ ਤੋੜ ਕੇ ਗੰਨਮੈਨ ਦੀ ਬੰਦੂਕ ਤੇ ਕਾਰਤੂਸ ਚੋਰੀ

ਪੰਜਗਰਾਈਂ ਦੇ ਸਹਿਕਾਰੀ ਬੈਂਕ ਵਿੱਚੋਂ ਤਾਲੇ ਤੋੜ ਕੇ ਗੰਨਮੈਨ ਦੀ ਬੰਦੂਕ ਤੇ ਕਾਰਤੂਸ ਚੋਰੀ

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਪੰਜਗਰਾਈਂ ਦੀ ਕੇਂਦਰੀ ਸਹਿਕਾਰੀ ਬੈਂਕ ਵਿੱਚੋਂ ਸਟਰਾਂਗ ਰੂਮ ਦੇ ਤਾਲੇ ਤੋੜ ਕੇ ਤਿੰਨ ਅਣਪਛਾਤੇ ਵਿਅਕਤੀ ਬੈਂਕ ਦੇ ਗੰਨਮੈਨ ਦੀ ਬੰਦੂਕ ਅਤੇ 10 ਕਾਰਤੂਸ ਚੋਰੀ ਕਰ ਕੇ ਲੈ ਗਏ। ਪੁਲੀਸ ਨੇ ਇਸ ਮਾਮਲੇ ਵਿੱਚ ਥਾਣਾ ਸਦਰ ਕੋਟਕਪੂਰਾ…
ਜਨਮ ਦਿਹਾੜਾ ਮਨਾਉਣ ਲਈ ਸੰਗਤ ਨੇ ਬੇਗਮਪੁਰਾ ਨੂੰ ਚਾਲੇ ਪਾਏ

ਜਨਮ ਦਿਹਾੜਾ ਮਨਾਉਣ ਲਈ ਸੰਗਤ ਨੇ ਬੇਗਮਪੁਰਾ ਨੂੰ ਚਾਲੇ ਪਾਏ

ਜਲੰਧਰ : ਗੁਰੂ ਰਵਿਦਾਸ ਦਾ ਜਨਮ ਦਿਹਾੜਾ ਜਨਮ ਅਸਥਾਨ ਕਾਸ਼ੀ ਵਿਖੇ ਮਨਾਉਣ ਲਈ ਸੰਗਤ ਇੱਥੋਂ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬੇਗ਼ਮਪੁਰਾ ਐਕਸਪ੍ਰੈੱਸ ਰਾਹੀਂ ਰਵਾਨਾ ਹੋਈ। ਇਸ ਰੇਲ ਗੱਡੀ ਰਾਹੀਂ ਬਨਾਰਸ ਦੇ ਕਾਸ਼ੀ ਜਾਣ ਵਾਲੇ ਸ਼ਰਧਾਲੂ ਸਵੇਰ ਤੋਂ ਹੀ ਰੇਲਵੇ ਸਟੇਸ਼ਨ…
ਡੰਕੀ ਰਸਤੇ ਅਮਰੀਕਾ ਜਾ ਰਹੇ ਪੰਜਾਬੀ ਨੌਜਵਾਨ ਦੀ ਗੁਆਟੇਮਾਲਾ

ਡੰਕੀ ਰਸਤੇ ਅਮਰੀਕਾ ਜਾ ਰਹੇ ਪੰਜਾਬੀ ਨੌਜਵਾਨ ਦੀ ਗੁਆਟੇਮਾਲਾ

ਅੰਮ੍ਰਿਤਸਰ : ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋਏ 104 ਭਾਰਤੀਆਂ ਨੂੰ ਵਤਨ ਵਾਪਸ ਭੇਜੇ ਜਾਣ ਦਾ ਮਾਮਲਾ ਹਾਲੇ ਭਖ਼ਿਆ ਹੋਇਆ ਹੈ ਕਿ ਇਸ ਦੌਰਾਨ ਡੰਕੀ ਰਸਤੇ ਅਮਰੀਕਾ ਜਾ ਰਹੇ ਅਜਨਾਲਾ ਹਲਕੇ ਦੇ ਸਰਹੱਦੀ ਕਸਬੇ ਰਮਦਾਸ ਦੇ ਨੌਜਵਾਨ ਗੁਰਪ੍ਰੀਤ ਸਿੰਘ (33)…
ਅੰਮ੍ਰਿਤਸਰ ਹਵਾਈ ਅੱਡੇ ਨੇੜਿਓਂ ਤਿੰਨ ਮਸ਼ਕੂਕ ਗ੍ਰਿਫ਼ਤਾਰ

ਅੰਮ੍ਰਿਤਸਰ ਹਵਾਈ ਅੱਡੇ ਨੇੜਿਓਂ ਤਿੰਨ ਮਸ਼ਕੂਕ ਗ੍ਰਿਫ਼ਤਾਰ

ਅੰਮ੍ਰਿਤਸਰ : ਸਥਾਨਕ ਪੁਲੀਸ ਨੇ ਐਤਵਾਰ ਰਾਤ ਨੂੰ ਦਹਿਸ਼ਤੀ ਮੌਡਿਊਲ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਹਵਾਈ ਅੱਡੇ ਨੇੜਿਓਂ ਤਿੰਨ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਲਵਪ੍ਰੀਤ, ਕਰਨਦੀਪ ਤੇ ਬੂਟਾ ਸਿੰਘ ਵਜੋਂ ਦੱਸੀ ਗਈ ਹੈ। ਇਨ੍ਹਾਂ ਵਿਚੋਂ ਦੋ ਜਣੇ (ਲਵਪ੍ਰੀਤ ਸਿੰਘ…
ਅੰਮ੍ਰਿਤਸਰ ਸਰਹੱਦੀ ਖੇਤਰ ’ਚੋਂ ਪਾਕਿਸਤਾਨੀ ਡਰੋਨ ਬਰਾਮਦ

ਅੰਮ੍ਰਿਤਸਰ ਸਰਹੱਦੀ ਖੇਤਰ ’ਚੋਂ ਪਾਕਿਸਤਾਨੀ ਡਰੋਨ ਬਰਾਮਦ

ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ। ਬੀਐੱਸਐੱਫ ਪੰਜਾਬ ਫਰੰਟੀਅਰ ਨੇ ‘ਐਕਸ’ ’ਤੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਬੀਐੱਸਐੱਫ ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ…
ਪੰਜਾਬ ਰੋਡਵੇਜ਼ ਦੀ ਬੱਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸਟਾਫ ਦੀ ਕੀਤੀ ਕੁੱਟਮਾਰ, ਦੋਸ਼ੀ ਫਰਾਰ

ਪੰਜਾਬ ਰੋਡਵੇਜ਼ ਦੀ ਬੱਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸਟਾਫ ਦੀ ਕੀਤੀ ਕੁੱਟਮਾਰ, ਦੋਸ਼ੀ ਫਰਾਰ

ਪੰਜਾਬ ਵਿੱਚ ਅਪਰਾਧੀਆਂ ਦੇ ਹੌਂਸਲੇ ਬੇਹੱਦ ਵਧ ਚੁੱਕੇ ਹਨ ਉਨ੍ਹਾਂ ਨੂੰ ਪੁਲਿਸ ਦਾ ਕੋਈ ਖੌਫ ਹੀ ਨਹੀਂ ਲਗਦਾ, ਇਸ ਦੀ ਤਾਜਾ ਮਿਸਾਲ ਇੱਥੋਂ ਮਿਲਦੀ ਹੈ ਕਿ  ਲੁਧਿਆਣਾ-ਦਿੱਲੀ ਰੂਟੀਨ ਮੁਤਾਬਕ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਉੱਤੇ ਸਾਹਨੇਵਾਲ ਕੋਲ ਕੁਝ ਬਦਮਾਸ਼ਾਂ…
ਚੰਦਭਾਨ ਹਿੰਸਾ ਮਾਮਲਾ: ਮਹਿਲਾ ਸਰਪੰਚ ਸਣੇ 91 ਵਿਅਕਤੀਆਂ ’ਤੇ ਮਾਮਲਾ ਦਰਜ

ਚੰਦਭਾਨ ਹਿੰਸਾ ਮਾਮਲਾ: ਮਹਿਲਾ ਸਰਪੰਚ ਸਣੇ 91 ਵਿਅਕਤੀਆਂ ’ਤੇ ਮਾਮਲਾ ਦਰਜ

ਜੈਤੋ : ਨੇੜਲੇ ਪਿੰਡ ਚੰਦਭਾਨ ’ਚ ਬੀਤੇ ਦਿਨ ਹੋਏ ਹਿੰਸਾ ਦੇ ਤਾਂਡਵ ਕਾਰਨ ਲੋਕਾਂ ’ਚ ਫੈਲੇ ਹੋਏ ਡਰ ਨੂੰ ਖਤਮ ਕਰਨ ਦੇ ਮਕਸਦ ਨਾਲ ਅੱਜ ਐਸਪੀ ਜਸਮੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਵੱਲੋਂ ਪਿੰਡ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ…
ਅਮਰੀਕਾ ’ਚੋਂ ਕੱਢੇ 104 ਭਾਰਤੀ ਵਾਪਸ ਵਤਨ ਪਰਤੇ

ਅਮਰੀਕਾ ’ਚੋਂ ਕੱਢੇ 104 ਭਾਰਤੀ ਵਾਪਸ ਵਤਨ ਪਰਤੇ

ਅੰਮ੍ਰਿਤਸਰ : ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਮੁਲਕ ’ਚੋਂ ਬਾਹਰ ਕੱਢਣ ਦੇ ਫ਼ੈਸਲੇ ਤਹਿਤ ਅੱਜ 30 ਪੰਜਾਬੀਆਂ ਸਮੇਤ ਭਾਰਤ ਦੇ 104 ਪਰਵਾਸੀ ਇੱਥੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੇ। ਉਨ੍ਹਾਂ ਨੂੰ ਅਮਰੀਕਾ…
ਪਤੰਗ ਦੀ ਡੋਰ ਦੇ ਲਪੇਟ ਵਿਚ ਆਉਣ ਕਾਰਨ 7 ਸਾਲਾ ਬੱਚੀ ਦੀ ਮੌਤ

ਪਤੰਗ ਦੀ ਡੋਰ ਦੇ ਲਪੇਟ ਵਿਚ ਆਉਣ ਕਾਰਨ 7 ਸਾਲਾ ਬੱਚੀ ਦੀ ਮੌਤ

ਫਗਵਾੜਾ: ਫਗਵਾੜਾ-ਮੁਕੰਦਪੁਰ ਰੋਡ ‘ਤੇ ਪੈਂਦੇ ਪਿੰਡ ਕੋਟਲੀ-ਖਾਖੀਆਂ ਵਿਚ ਬੁੱਧਵਾਰ ਨੂੰ ਸਕੂਟਰ ਸਵਾਰ 7 ਸਾਲਾ ਬੱਚੀ ਦੇ ਪਤੰਗ ਦੀ ਡੋਰ ਦੇ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 7 ਸਾਲਾ ਹਰਲੀਨ ਆਪਣੇ ਦਾਦੇ ਨਾਲ ਸਕੂਟਰ ’ਤੇ ਜਾ ਰਹੀ…