Posted inKapurthala
ਕਪੂਰਥਲਾ ’ਚ ਨਵਵਿਆਹੁਤਾ ਦੀ ਭੇਤਭਰੇ ਹਾਲਾਤ ਵਿੱਚ ਮੌਤ
ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਪਿੰਡ ਤਲਵੰਡੀ ਚੌਧਰੀਆਂ ਵਿੱਚ 28 ਸਾਲਾ ਮੋਨਿਕਾ ਦੀ ਭੇਤਭਰੇ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮੋਨਿਕਾ ਦਾ ਕਰੀਬ ਚਾਰ ਸਾਲ ਪਹਿਲਾਂ ਪਰਮਜੀਤ ਨਾਲ ਪ੍ਰੇਮ ਵਿਆਹ…




















