ਰੇਲ ਗੱਡੀ ਹੇਠ ਆਉਣ ਕਾਰਨ ਮਾਂ-ਧੀ ਦੀ ਮੌਤ

ਮੁਕੇਰੀਆਂ:ਇੱਥੇ ਜਲੰਧਰ-ਪਠਾਨਕੋਟ ਰੇਲਵੇ ਲਾਈਨ ’ਤੇ ਮੁਕੇਰੀਆਂ ਸਟੇਸ਼ਨ ਤੋਂ ਲਗਪਗ ਦੋ ਕਿਲੋਮੀਟਰ ਦੂਰ ਪਵਾਰ ਰੇਲਵੇ ਕਰਾਸਿੰਗ ’ਤੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮਾਂ ਅਤੇ ਧੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੇਖਾ ਛਿੱਬ (50) ਪਤਨੀ ਸੁਰਜੀਤ ਸਿੰਘ ਅਤੇ…

ਮੈਡੀਕਲ ਸਟੋਰ ਮਾਲਕ ਨੂੰ ਗੋਲੀ ਮਾਰੀ

ਗੜ੍ਹਸ਼ੰਕਰ: ਬੀਤੀ ਰਾਤ ਕਰੀਬ ਸਾਢੇ ਨੌਂ ਵਜੇ ਸਥਾਨਕ ਚੰਡੀਗੜ੍ਹ-ਹੁਸ਼ਿਆਰਪੁਰ ਰੋਡ ’ਤੇ ਸਥਿਤ ਅੱਡਾ ਸਮੁੰਦੜਾ ਵਿੱਚ ਮੋਟਰਸਾਈਕਲ ਸਵਾਰ ਦੋ ਅਣਪਛਾਤਿਆਂ ਵੱਲੋਂ ਮੈਡੀਕਲ ਸਟੋਰ ਦੇ ਮਾਲਕ ਨੂੰ ਗੋਲੀ ਮਾਰ ਦਿੱਤੀ ਗਈ। ਹੈਪੀ ਮੈਡੀਕਲ ਸਟੋਰ ਅੱਡਾ ਸਮੁੰਦੜਾ ਦਾ ਮਾਲਕ ਤਰਸੇਮ ਲਾਲ ਵਾਸੀ ਸਮੁੰਦੜਾ…
ਨਸ਼ਾ ਵਿਰੋਧੀ ਮੁਹਿੰਮ ਲੋਕਾਂ ਦੀ ਮੁਹਿੰਮ ਬਣੀ: ਕਟਾਰੀਆ

ਨਸ਼ਾ ਵਿਰੋਧੀ ਮੁਹਿੰਮ ਲੋਕਾਂ ਦੀ ਮੁਹਿੰਮ ਬਣੀ: ਕਟਾਰੀਆ

ਮੁਕੇਰੀਆਂ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਰਾਜ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਮੁਕੇਰੀਆਂ ਵਿੱਚ ‘ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ’ ਅਧੀਨ ਜਾਗਰੂਕਤਾ ਰੈਲੀ ਕੀਤੀ ਗਈ। ਤਹਿਸੀਲ ਕੰਪਲੈਕਸ, ਮੁਕੇਰੀਆਂ ਤੋਂ ਸ਼ੁਰੂ ਹੋਈ ਯਾਤਰਾ ਦਾ ਆਰੰਭ ਐੱਨ ਸੀ ਸੀ ਕੈਡੇਟਸ ਦੇ…
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦਾ ਛਾਪਾ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦਾ ਛਾਪਾ

ਹੁਸ਼ਿਆਰਪੁਰ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਤੜਕਸਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਜਿਸ ਤੋਂ ਬਾਅਦ ਘਰ ਦੇ ਬਾਹਰ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਮੁੱਖ ਗੇਟ ਬੰਦ ਰੱਖਿਆ ਹੋਇਆ ਹੈ। ਅਧਿਕਾਰੀ ਜਾਂਚ ’ਚ ਜੁਟੇ ਹਨ।…
ਸੁਪਨਿਆਂ ਦੀ ਉਡਾਣ ਤੋਂ ਪਹਿਲਾਂ ਹੀ ਪਿਆ ਵਿਛੋੜਾ: ਪੁੱਤ ਨੂੰ ਜਹਾਜ਼ ਚੜ੍ਹਾਉਣ ਚੱਲੇ ਪਿਤਾ ਸਮੇਤ 4 ਦੀ ਮੌਤ

ਸੁਪਨਿਆਂ ਦੀ ਉਡਾਣ ਤੋਂ ਪਹਿਲਾਂ ਹੀ ਪਿਆ ਵਿਛੋੜਾ: ਪੁੱਤ ਨੂੰ ਜਹਾਜ਼ ਚੜ੍ਹਾਉਣ ਚੱਲੇ ਪਿਤਾ ਸਮੇਤ 4 ਦੀ ਮੌਤ

ਹੁਸ਼ਿਆਰਪੁਰ: ਦਸੂਹਾ-ਹੁਸ਼ਿਆਰਪੁਰ ਮਾਰਗ ’ਤੇ ਸ਼ਨਿੱਚਰਵਾਰ ਤੜਕਸਾਰ ਅੱਡਾ ਦੋਸੜਕਾ ਵਿਖੇ ਕਾਰ ਤੇ ਬੱਸ ਦਰਮਿਆਨ ਹੋਈ ਟੱਕਰ ਵਿੱਚ 4 ਕਾਰ ਸਵਾਰਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਮੌਕੇ ’ਤੇ ਪੁੱਜੀ ਕਸਬਾ ਹਰਿਆਣਾ ਦੀ ਪੁਲੀਸ ਨੇ ਹਾਦਸਾਗ੍ਰਸਤ ਵਾਹਨ ਸੜਕ ਤੋਂ…
ਕਰੋੜਾਂ ਦੀ ਅਦਾਇਗੀ ਲਈ ਗੰਨਾ ਕਾਸ਼ਤਕਾਰਾਂ ਵੱਲੋਂ ਖੰਡ ਮਿੱਲ ਦਾ ਕੰਡਾ ਜਾਮ

ਕਰੋੜਾਂ ਦੀ ਅਦਾਇਗੀ ਲਈ ਗੰਨਾ ਕਾਸ਼ਤਕਾਰਾਂ ਵੱਲੋਂ ਖੰਡ ਮਿੱਲ ਦਾ ਕੰਡਾ ਜਾਮ

ਮੁਕੇਰੀਆਂ : ਗੰਨਾ ਕਾਸ਼ਤਕਾਰਾਂ ਦੀ ਹੁਣ ਤੱਕ ਕਰੀਬ 36 ਦਿਨਾਂ ਦੀ ਖੰਡ ਮਿੱਲ ਮੁਕੇਰੀਆਂ ਵੱਲ ਖੜ੍ਹੀ ਕਰੀਬ 100 ਕਰੋੜ ਤੋਂ ਵੱਧ ਦੀ ਅਦਾਇਗੀ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕਰੀਬ 12.30 ਵਜੇ ਤੋਂ ਮਿੱਲ ਦਾ ਤੁਲਾਈ ਕੰਡਾ ਜਾਮ ਕਰਕੇ ਧਰਨਾ…
ਦੇਸ਼ ਦੇ ਬਹਾਦਰ ਸੈਨਿਕਾਂ ਦੀ ਯਾਦ ਵਿੱਚ ਪ੍ਰੋਗਰਾਮ ਕਰਵਾਇਆ

ਦੇਸ਼ ਦੇ ਬਹਾਦਰ ਸੈਨਿਕਾਂ ਦੀ ਯਾਦ ਵਿੱਚ ਪ੍ਰੋਗਰਾਮ ਕਰਵਾਇਆ

ਭੋਗਪੁਰ (ਪੀ ਸੀ ਰਾਊਤ) ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨ ਪਾਲਕੇ (ਜਲੰਧਰ) ਵਿਖੇ ਦੇਸ਼ ਦੇ ਬਹਾਦਰ ਸੈਨਿਕਾਂ ਦੀ ਯਾਦ ਵਿੱਚ ਪ੍ਰਿੰਸੀਪਲ ਸੁਰਿੰਦਰ ਰਾਣਾ ਦੀ ਪ੍ਰਧਾਨਗੀ ਹੇਠ ਸਕੂਲ ਦੇ ਸਾਰੇ ਟੀਚਰਾ ਅਤੇ ਬੱਚਿਆਂ ਨਾਲ ਮਿਲ ਕੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਇਸ ਮੌਕੇ…
8 ਘੰਟੇ ਦੀ ਮੁਸ਼ੱਕਤ ਮਗਰੋਂ ਬੋਰਵੈੱਲ ‘ਚੋਂ ਬਾਹਰ ਕੱਢੇ ਗਏ 6 ਸਾਲਾ ਰਿਤਿਕ ਦੀ ਹੋਈ ਮੌਤ

8 ਘੰਟੇ ਦੀ ਮੁਸ਼ੱਕਤ ਮਗਰੋਂ ਬੋਰਵੈੱਲ ‘ਚੋਂ ਬਾਹਰ ਕੱਢੇ ਗਏ 6 ਸਾਲਾ ਰਿਤਿਕ ਦੀ ਹੋਈ ਮੌਤ

ਹੁਸ਼ਿਆਰਪੁਰ: ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਦੇ ਬੋਰਵੈੱਲ 'ਚ ਡਿੱਗਾ 6 ਸਾਲਾ ਬੱਚਾ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਦੇ ਨਾਲ ਹੀ ਹੁਣ ਬੱਚੇ ਨੂੰ ਤੁਰੰਤ ਹਸਪਤਾਲ ਲਜਾਇਆ ਗਿਆ ਹੈ ਜਿੱਥੇ ਡਾਕਟਰਾਂ ਨੇ ਬੱਚੇ ਨੂੰ…