Posted inHoshiarpur
Hoshiarpur Jail Clash: ਜੇਲ੍ਹ ’ਚ ਕੈਦੀਆਂ ਤੇ ਸਟਾਫ ਦਰਮਿਆਨ ਝੜਪ
ਹੁਸ਼ਿਆਰਪੁਰ : ਇੱਥੇ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਅਤੇ ਜੇਲ੍ਹ ਸਟਾਫ ਵਿੱਚ ਝੜਪ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕੈਦੀਆਂ ਵੱਲੋਂ ਕੀਤੇ ਹਮਲੇ ਵਿਚ ਦੋ ਜੇਲ੍ਹ ਮੁਲਾਜ਼ਮ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ।…














