ਜਲੰਧਰ ਜ਼ਿਲ੍ਹੇ ਦੇ 9 ਹਲਕਿਆਂ ਦੇ ਨਤੀਜਿਆਂ ਦਾ ਐਲਾਨ, ਕਾਂਗਰਸ ਨੇ 5 ਤੇ ਆਮ ਆਦਮੀ ਪਾਰਟੀ ਨੇ 4 ਸੀਟਾਂ ਜਿੱਤੀਆਂ

ਜਲੰਧਰ ਜ਼ਿਲ੍ਹੇ ਦੇ 9 ਹਲਕਿਆਂ ਦੇ ਨਤੀਜਿਆਂ ਦਾ ਐਲਾਨ, ਕਾਂਗਰਸ ਨੇ 5 ਤੇ ਆਮ ਆਦਮੀ ਪਾਰਟੀ ਨੇ 4 ਸੀਟਾਂ ਜਿੱਤੀਆਂ

ਜਲੰਧਰ (ਪੂਜਾ ਸ਼ਰਮਾ) ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਦੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ। ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਨੇ ਪੰਜ ਸੀਟਾਂ ਉਤੇ ਜਿੱਤ ਹਾਸਲ ਕੀਤੀ ਹੈ ਜਦੋਂਕਿ ਆਮ ਆਦਮੀ ਪਾਰਟੀ ਨੇ ਚਾਰ ਸੀਟਾਂ…
ਇੰਡੋ-ਇਜ਼ਰਾਇਲ ਸੈਂਟਰ ਵਿਖੇ ਪੋਸਟ ਹਾਰਵੈਸਟ ਮੈਨੇਜ਼ਮੈਂਟ ਸਬੰਧੀ ਟਰੇਨਿੰਗ ਆਯੋਜਿਤ

ਇੰਡੋ-ਇਜ਼ਰਾਇਲ ਸੈਂਟਰ ਵਿਖੇ ਪੋਸਟ ਹਾਰਵੈਸਟ ਮੈਨੇਜ਼ਮੈਂਟ ਸਬੰਧੀ ਟਰੇਨਿੰਗ ਆਯੋਜਿਤ

ਕਰਤਾਰਪੁਰ ( ਦਿਨੇਸ਼ ਕੁਮਾਰ ) ਡਾਇਰੈਕਟਰ ਬਾਗਬਾਨੀ, ਪੰਜਾਬ ਜੀ ਦੇ ਆਦੇਸ਼ਾਂ ਤੇ ਅੱਜ ਮਿਤੀ 07/03/2022 ਨੂੰ ਇੰਡੋ- ਇਜ਼ਰਾਇਲ ਸੈਂਟਰ ਆਫ ਐਕਸੀਲੈਂਸ ਫਾਰ ਵੈਜੀਟੇਬਲਜ, ਕਰਤਾਰਪੁਰ ਵਿਖੇ ਪੋਸਟ ਹਾਰਵੈਸਟ ਮੈਨੇਜਮੈਂਟ ਵਿਸ਼ੇ ਸਬੰਧੀ ਇੱਕ ਟਰੇਨਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ 17 ਜ਼ਿਲਿਆਂ ਤੋਂ…
ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਮਹਾਨ ਨਗਰ ਕੀਰਤਨ ਦਾ ਕਰਤਾਰਪੁਰ ਵਿਖੇ ਕੀਤਾ ਨਿੱਘਾ ਸਵਾਗਤ

ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਮਹਾਨ ਨਗਰ ਕੀਰਤਨ ਦਾ ਕਰਤਾਰਪੁਰ ਵਿਖੇ ਕੀਤਾ ਨਿੱਘਾ ਸਵਾਗਤ

ਕਰਤਾਰਪੁਰ 4 ਮਾਰਚ (ਦਿਨੇਸ਼ ਕੁਮਾਰ ): ਗੁਰਦੁਆਰਾ ਗੁਪਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 13ਵਾਂ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ…
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲਮਪੁਰ ਬੱਕਾ ਦੇ ਵਿਦਿਆਰਥੀਆਂ ਦਾ ਸੋਸ਼ਲ ਸਾਇੰਸ ਤੇ ਅੰਗਰੇਜ਼ੀ ਮੇਲੇ ਵਿੱਚ ਉੱਚ ਕੋਟੀ ਦਾ ਪ੍ਰਦਰਸ਼ਨ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲਮਪੁਰ ਬੱਕਾ ਦੇ ਵਿਦਿਆਰਥੀਆਂ ਦਾ ਸੋਸ਼ਲ ਸਾਇੰਸ ਤੇ ਅੰਗਰੇਜ਼ੀ ਮੇਲੇ ਵਿੱਚ ਉੱਚ ਕੋਟੀ ਦਾ ਪ੍ਰਦਰਸ਼ਨ

ਕਰਤਾਰਪੁਰ (ਦਿਨੇਸ਼ ਕੁਮਾਰ ) - ਸੋਸ਼ਲ ਸਾਇੰਸ ਤੇ ਅੰਗਰੇਜ਼ੀ ਵਿਸ਼ੇ ਦੇ ਮੇਲੇ ਵਿਚ ਵਿਦਿਆਰਥੀਆਂ ਨੇ ਕੀਤਾ ਉੱਚ ਕੋਟੀ ਦਾ ਪ੍ਰਦਰਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲਮਪੁਰ ਬੱਕਾ ਵਿਖੇ ਅੱਜ ਸੋਸ਼ਲ ਸਾਇੰਸ ਤੇ ਅੰਗਰੇਜ਼ੀ ਵਿਸ਼ੇ ਦਾ ਮੇਲਾ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ…
ਜਨਤਾ ਕਾਲਜ ਕਰਤਾਰਪੁਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ

ਜਨਤਾ ਕਾਲਜ ਕਰਤਾਰਪੁਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ

ਕਰਤਾਰਪੁਰ ( ਦਿਨੇਸ਼ ਕੁਮਾਰ ) ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਦੀ ਅਗਵਾਈ ਹੇਠ ਐਨ. ਐਸ. ਐਸ. ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ। ਜਿਸ ਵਿੱਚ ਡਾ. ਸਰਦਾਰ ਬੂਟਾ ਸਿੰਘ ਨੇ ਸਮਾਜ…