Canada deportation: ਕੈਨੇਡਾ ’ਚ 8 ਸਾਲ ਪਹਿਲਾਂ ਆਇਆ ਪੰਜਾਬੀ ਪਰਿਵਾਰ ਡਿਪੋਰਟ

Canada deportation: ਕੈਨੇਡਾ ’ਚ 8 ਸਾਲ ਪਹਿਲਾਂ ਆਇਆ ਪੰਜਾਬੀ ਪਰਿਵਾਰ ਡਿਪੋਰਟ

ਵੈਨਕੂਵਰ / ਜਲੰਧਰ (ਮਨੀਸ਼ ਰਿਹਾਨ) : ਕੈਨੇਡਾ ਸਰਕਾਰ ਨੇ 8 ਸਾਲ ਪਹਿਲਾਂ ਇੱਥੇ ਆਏ ਇੱਕ ਭਾਰਤੀ ਪਰਿਵਾਰ ਦੀ ਸ਼ਰਨ ਮੰਗਣ ਦੀ ਬੇਨਤੀ ਰੱਦ ਕਰਦਿਆਂ ਭਾਰਤ ਵਾਪਸ ਭੇਜ (ਡਿਪੋਰਟ ਕੀਤਾ) ਦਿੱਤਾ ਹੈ। ਸਾਲ 2018 ’ਚ ਭਾਰਤੇ ਦੇ ਪੰਜਾਬ ਤੋਂ ਆਏ ਅਤੇ…
ਭਾਜਪਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜਲੰਧਰ ’ਚ ਰੋਸ ਪ੍ਰਦਰਸ਼ਨ, ਨਸ਼ਿਆਂ ਦੇ ਮੁੱਦੇ ’ਤੇ ਕੀਤੀ ਨਾਅਰੇਬਾਜ਼ੀ

ਭਾਜਪਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜਲੰਧਰ ’ਚ ਰੋਸ ਪ੍ਰਦਰਸ਼ਨ, ਨਸ਼ਿਆਂ ਦੇ ਮੁੱਦੇ ’ਤੇ ਕੀਤੀ ਨਾਅਰੇਬਾਜ਼ੀ

ਜਲੰਧਰ: (ਮਨੀਸ਼ ਰਿਹਾਨ) ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵੱਲੋਂ ਅੱਜ ਸ਼ਾਮ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਮਦਨ ਫਲੋਰ ਮਿਲ ਚੌਂਕ ਵਿਖੇ…
BJP Punjab yatra: ਅਮਿਤ ਸ਼ਾਹ ਅਤੇ ਨਿਤਿਨ ਨਬੀਨ ਹੋਣਗੇ ਭਾਜਪਾ ਦੀ ਪੰਜਾਬ ਯਾਤਰਾ ਦਾ ਖ਼ਾਸ ਚਿਹਰਾ

BJP Punjab yatra: ਅਮਿਤ ਸ਼ਾਹ ਅਤੇ ਨਿਤਿਨ ਨਬੀਨ ਹੋਣਗੇ ਭਾਜਪਾ ਦੀ ਪੰਜਾਬ ਯਾਤਰਾ ਦਾ ਖ਼ਾਸ ਚਿਹਰਾ

ਜਲੰਧਰ (ਮਨੀਸ਼ ਰਿਹਾਨ ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਕੀਤੀ ਜਾ ਰਹੀ ਵੱਡੀ ਤਿਆਰੀ ਤਹਿਤ 18 ਤੋਂ 30 ਸਤੰਬਰ ਤੱਕ ਪੰਜਾਬ ਭਰ ਵਿੱਚ…
Punjab AI Healthcare: ਡਿਜੀਟਲ ਪੰਜਾਬ, ਸਿਹਤਮੰਦ ਪੰਜਾਬ

Punjab AI Healthcare: ਡਿਜੀਟਲ ਪੰਜਾਬ, ਸਿਹਤਮੰਦ ਪੰਜਾਬ

ਜਲੰਧਰ (ਮਨੀਸ਼ ਰਿਹਾਨ ) : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਅਤੇ ਮਹੱਤਵਪੂਰਨ ਕਦਮ ਚੁੱਕਦਿਆਂ ਪਹਿਲੀ ਵਾਰ ਮਸਨੂਈ ਬੁੱਧੀ ਯਾਨੀ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਲੈਸ ਸਕ੍ਰੀਨਿੰਗ ਡਿਵਾਈਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ…
ਬੰਦੀ ਸਿੰਘਾਂ ਦੀ ਰਿਹਾਈ ਅਤੇ Jagtar Singh Hawara ਨੂੰ 28 ਦਿਨ ਦੀ ਪੈਰੋਲ ਦੀ ਮੰਗ

ਬੰਦੀ ਸਿੰਘਾਂ ਦੀ ਰਿਹਾਈ ਅਤੇ Jagtar Singh Hawara ਨੂੰ 28 ਦਿਨ ਦੀ ਪੈਰੋਲ ਦੀ ਮੰਗ

ਜਲੰਧਰ (ਮਨੀਸ਼ ਰਿਹਾਨ ) : ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਜੀ ਨੂੰ ਮਿਲਣ ਲਈ ਘੱਟੋ-ਘੱਟ 28 ਦਿਨ ਦੀ ਪੈਰੋਲ ਦਿੱਤੀ ਜਾਵੇ। ਇਹ ਪੈਰੋਲ ਤੁਰੰਤ ਪ੍ਰਭਾਵ ਨਾਲ ਮਿਲਣੀ ਚਾਹੀਦੀ ਹੈ। ਇਹ ਮੰਗ ਕਰਦਿਆਂ ਕਿਸਾਨ ਆਗੂ ਸੁੱਖ ਗਿੱਲ ਮੋਗਾ ਅਤੇ…
‘I’m an Artist Bro..’; CJP ਦੇ ਪ੍ਰਦਰਸ਼ਨ ’ਤੇ ਦਿਲਜੀਤ ਦੋਸਾਂਝ ਨੇ ਰਿਲੀਜ਼ ਕੀਤਾ ਨਵਾਂ ਗਾਣਾ Devil

‘I’m an Artist Bro..’; CJP ਦੇ ਪ੍ਰਦਰਸ਼ਨ ’ਤੇ ਦਿਲਜੀਤ ਦੋਸਾਂਝ ਨੇ ਰਿਲੀਜ਼ ਕੀਤਾ ਨਵਾਂ ਗਾਣਾ Devil

ਜਲੰਧਰ (ਮਨੀਸ਼ ਰਿਹਾਨ ) : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਇੱਕ ਕਲਾਕਾਰ ਬਿਨਾਂ ਕੁਝ ਬੋਲੇ ਵੀ ਆਪਣੀ ਕਲਾ ਰਾਹੀਂ ਵੱਡਾ ਸੁਨੇਹਾ ਦੇ ਸਕਦਾ ਹੈ। ਕੌਕਰੋਚ ਜਨਤਾ ਪਾਰਟੀ (CJP) ਵੱਲੋਂ ਵਿਦਿਆਰਥੀਆਂ…
ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ Anurag Verma ਸੰਮਨ ਮਾਮਲੇ ’ਚ ਬਦਲਾਅ; ਹੁਣ 9 ਸਤੰਬਰ ਨੂੰ ਹੋਣਗੇ ਪੇਸ਼

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ Anurag Verma ਸੰਮਨ ਮਾਮਲੇ ’ਚ ਬਦਲਾਅ; ਹੁਣ 9 ਸਤੰਬਰ ਨੂੰ ਹੋਣਗੇ ਪੇਸ਼

ਜਲੰਧਰ (ਮਨੀਸ਼ ਰਿਹਾਨ ) : ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜੇ ਗਏ ਸੰਮਨਾਂ ਦੀ ਤਾਰੀਖ਼ ਵਿੱਚ ਬਦਲਾਅ ਕੀਤਾ ਗਿਆ ਹੈ। ਪਹਿਲਾਂ ਉਨ੍ਹਾਂ ਨੂੰ ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਹੁਣ…
ਜਲੰਧਰ ਸੈਂਟਰਲ ’ਚ ਨਿਤਿਨ ਕੋਹਲੀ ਨੇ ਮਨਾਇਆ ਰੱਖੜੀ ਸਮਾਗਮ, ਮਹਿਲਾਵਾਂ ਨੇ ਬੰਨ੍ਹੀਆਂ ਰੱਖੜੀਆਂ

ਜਲੰਧਰ ਸੈਂਟਰਲ ’ਚ ਨਿਤਿਨ ਕੋਹਲੀ ਨੇ ਮਨਾਇਆ ਰੱਖੜੀ ਸਮਾਗਮ, ਮਹਿਲਾਵਾਂ ਨੇ ਬੰਨ੍ਹੀਆਂ ਰੱਖੜੀਆਂ

ਜਲੰਧਰ: (ਮਨੀਸ਼ ਰਿਹਾਨ ) ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਨਿਤਿਨ ਕੋਹਲੀ ਵੱਲੋਂ ਅੱਜ ਵਿਕਟੋਰੀਆ ਗਾਰਡਨ, ਜਲੰਧਰ ਵਿਖੇ ਰੱਖੜੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਲਈ ਉਨ੍ਹਾਂ ਵੱਲੋਂ ਜਲੰਧਰ ਸੈਂਟਰਲ ਹਲਕੇ ਦੇ ਹਰ ਨਾਗਰਿਕ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ…
ਜਦੋਂ ਪੁੱਤ ਦੇ ਸੁਪਨੇ ਅੱਗੇ ਫਿੱਕਾ ਪਿਆ ਕੈਨੇਡਾ, ਪਿਓ ਦੇ ਤਿਆਗ ਨੇ ਬਦਲ ਦਿੱਤੀ ‘ਅਰਸ਼ਦੀਪ’ ਦੀ ਤਕਦੀਰ

ਜਦੋਂ ਪੁੱਤ ਦੇ ਸੁਪਨੇ ਅੱਗੇ ਫਿੱਕਾ ਪਿਆ ਕੈਨੇਡਾ, ਪਿਓ ਦੇ ਤਿਆਗ ਨੇ ਬਦਲ ਦਿੱਤੀ ‘ਅਰਸ਼ਦੀਪ’ ਦੀ ਤਕਦੀਰ

ਜਲੰਧਰ  (ਮਨੀਸ਼ ਰਿਹਾਨ)  : ਜਲੰਧਰ ਦੇ ਉੱਭਰਦੇ ਹੋਏ ਜੈਵਲਿਨ ਥ੍ਰੋਅਰ ਅਰਸ਼ਦੀਪ ਸਿੰਘ, ਜੋ ਨਵੀਂ ਦਿੱਲੀ ਵਿਖੇ 10 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ‘ਐਥਲੈਟਿਕਸ ਫਾਈਨਲ ਸੀਰੀਜ਼’ ਵਿੱਚ ਆਪਣੀ ਖੇਡ ਦਾ ਮੁਜ਼ਾਹਰਾ ਕਰਨ ਲਈ ਤਿਆਰ ਹੈ, ਦੀ ਸਫ਼ਲਤਾ ਪਿੱਛੇ ਪਰਿਵਾਰ ਦੇ ਇੱਕ…
300 Free Units Power Bill: ਜ਼ੀਰੋ ਬਿੱਲ ਵਾਲਿਆਂ ਨੂੰ ਆਏ ਹਜ਼ਾਰਾਂ ਦੇ ਬਿੱਲ: ਮੀਟਰ ਰੀਡਰਾਂ ਦੀ ਹੜਤਾਲ ਦਾ ਖਾਮਿਆਜ਼ਾ ਭੁਗਤ ਰਹੇ ਜਲੰਧਰ ਵਾਸੀ

300 Free Units Power Bill: ਜ਼ੀਰੋ ਬਿੱਲ ਵਾਲਿਆਂ ਨੂੰ ਆਏ ਹਜ਼ਾਰਾਂ ਦੇ ਬਿੱਲ: ਮੀਟਰ ਰੀਡਰਾਂ ਦੀ ਹੜਤਾਲ ਦਾ ਖਾਮਿਆਜ਼ਾ ਭੁਗਤ ਰਹੇ ਜਲੰਧਰ ਵਾਸੀ

ਜਲੰਧਰ  (ਮਨੀਸ਼ ਰਿਹਾਨ)  : ਪੰਜਾਬ ਸਰਕਾਰ ਵੱਲੋਂ ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਆਏ ਬਿਜਲੀ ਬਿੱਲਾਂ ਨੂੰ ਠੀਕ ਕਰਨ ਅਤੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਬਰਕਰਾਰ ਰੱਖਣ ਦੇ ਦਿੱਤੇ ਭਰੋਸੇ ਦੇ ਬਾਵਜੂਦ, ਜਲੰਧਰ ਦੇ ਸੈਂਕੜੇ ਖਪਤਕਾਰ N-Code (ਅਨੁਮਾਨਿਤ) ਬਿੱਲਾਂ ਕਾਰਨ ਖੱਜਲ-ਖੁਆਰ…
US Visa Rule: ਅਮਰੀਕਾ ਵਿੱਚ ਵੀਜ਼ਾ ਸਖ਼ਤੀ ਕਾਰਨ ਉੱਥੇ ਰਹਿ ਰਹੇ ਪੰਜਾਬੀਆਂ ਵਿੱਚ ਬੇਚੈਨੀ ਵਧੀ

US Visa Rule: ਅਮਰੀਕਾ ਵਿੱਚ ਵੀਜ਼ਾ ਸਖ਼ਤੀ ਕਾਰਨ ਉੱਥੇ ਰਹਿ ਰਹੇ ਪੰਜਾਬੀਆਂ ਵਿੱਚ ਬੇਚੈਨੀ ਵਧੀ

ਜਲੰਧਰ  (ਮਨੀਸ਼ ਰਿਹਾਨ)  : ਹਾਲੀਆ ਰਿਪੋਰਟ ਮੁਤਾਬਕ ਅਮਰੀਕੀ ਪ੍ਰਸ਼ਾਸਨ ਵੱਲੋਂ 2 ਲੱਖ ਤੱਕ ਦੇ ਬਿਜ਼ਨਸ ਅਤੇ ਟੂਰਿਸਟ ਵੀਜ਼ੇ ਰੱਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨਾਲ ਭਾਰਤੀਆਂ, ਖ਼ਾਸਕਰ ਉਨ੍ਹਾਂ ਪੰਜਾਬੀਆਂ ਵਿੱਚ ਕਾਫ਼ੀ ਚਿੰਤਾ ਪੈਦਾ ਹੋ ਗਈ ਹੈ ਜਿਨ੍ਹਾਂ…
ਕਾਰ ਅਤੇ ਕੈਂਟਰ ਦੀ ਟੱਕਰ ’ਚ ਤਿੰਨ ਦੀ ਮੌਤ

ਕਾਰ ਅਤੇ ਕੈਂਟਰ ਦੀ ਟੱਕਰ ’ਚ ਤਿੰਨ ਦੀ ਮੌਤ

ਜਲੰਧਰ (ਮਨੀਸ਼ ਰਿਹਾਨ) : ਜਲੰਧਰ ਵਿੱਚ ਕੌਮੀ ਮਾਰਗ ’ਤੇ ਤੇਜ਼ ਰਫਤਾਰ ਸਵਿਫਟ ਕਾਰ ਸੜਕ ਤੇ ਖੜੇ ਕੈਂਟਰ ਵਿੱਚ ਵੱਜਣ ਕਾਰਨ ਕੋਈ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਅਗਲੀ ਸੀਟ ’ਤੇ…
ਜਲੰਧਰ ਡਿਪੂ ਹੋਲਡਰ ਯੂਨੀਅਨ ਵੱਲੋਂ ਨਵੇਂ DFSC ਹਰਸ਼ਰਨ ਸਿੰਘ ਦਾ ਸਨਮਾਨ, ਸਮੱਸਿਆਵਾਂ ਦੇ ਜਲਦ ਹੱਲ ਦਾ ਮਿਲਿਆ ਭਰੋਸਾ

ਜਲੰਧਰ ਡਿਪੂ ਹੋਲਡਰ ਯੂਨੀਅਨ ਵੱਲੋਂ ਨਵੇਂ DFSC ਹਰਸ਼ਰਨ ਸਿੰਘ ਦਾ ਸਨਮਾਨ, ਸਮੱਸਿਆਵਾਂ ਦੇ ਜਲਦ ਹੱਲ ਦਾ ਮਿਲਿਆ ਭਰੋਸਾ

ਜਲੰਧਰ (ਮਨੀਸ਼ ਰਿਹਾਨ) ਜਲੰਧਰ ਡਿਪੂ ਹੋਲਡਰ ਯੂਨੀਅਨ ਵੱਲੋਂ ਸੋਮਵਾਰ ਨੂੰ ਯੂਨੀਅਨ ਦੇ ਪ੍ਰਧਾਨ ਅਨੂਪ ਸਰੀਨ ਦੀ ਅਗਵਾਈ ਹੇਠ ਫੂਡ ਸਪਲਾਈ ਵਿਭਾਗ ਵਿੱਚ ਨਵੀਂ ਨਿਯੁਕਤੀ ਪ੍ਰਾਪਤ ਡਿਸਟ੍ਰਿਕਟ ਫੂਡ ਐਂਡ ਸਪਲਾਈ ਕੰਟਰੋਲਰ (DFSC) ਹਰਸ਼ਰਨ ਸਿੰਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਅਤੇ ਸੌਹਰਦਪੂਰਨ ਮੀਟਿੰਗ ਕੀਤੀ…
ਪੰਜਾਬ ਰੋਡਵੇਜ਼ ਤੇ PRTC ਕੱਚੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਅੱਜ

ਪੰਜਾਬ ਰੋਡਵੇਜ਼ ਤੇ PRTC ਕੱਚੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਅੱਜ

ਜਲੰਧਰ (ਮਨੀਸ਼ ਰਿਹਾਨ) : ਪੰਜਾਬ ਭਰ ਵਿੱਚ ਅੱਜ ਆਮ ਮੁਸਾਫ਼ਰਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਪੰਜਾਬ ਰੋਡਵੇਜ਼ ਅਤੇ ਪਨਬਸ/ਪੀ.ਆਰ.ਟੀ.ਸੀ. (PRTC) ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ…
ਮੁਹੰਮਦ ਰਫ਼ੀ ਦੀਆਂ ਸਦਾਬਹਾਰ ਧੁਨਾਂ ਨੇ ਕੀਲਿਆ ਸਰੋਤਿਆਂ ਦਾ ਮਨ, ‘ਮੁਹੰਮਦ ਰਫ਼ੀ ਨਾਈਟ’ ਯਾਦਗਾਰੀ ਬਣੀ

ਮੁਹੰਮਦ ਰਫ਼ੀ ਦੀਆਂ ਸਦਾਬਹਾਰ ਧੁਨਾਂ ਨੇ ਕੀਲਿਆ ਸਰੋਤਿਆਂ ਦਾ ਮਨ, ‘ਮੁਹੰਮਦ ਰਫ਼ੀ ਨਾਈਟ’ ਯਾਦਗਾਰੀ ਬਣੀ

ਜਲੰਧਰ (ਰੁਪਿੰਦਰ ਸਿੰਘ ਅਰੋੜਾ) ਵਿਰਸਾ ਵਿਹਾਰ ਅਤੇ ਸੁਰ ਸੰਗਮ, ਜਲੰਧਰ ਵੱਲੋਂ ਵਿਰਸਾ ਵਿਹਾਰ, ਭਗਤ ਨਾਮਦੇਵ ਚੌਂਕ, ਜਲੰਧਰ ਵਿਖੇ ਮਹਾਨ ਬਾਲੀਵੁੱਡ ਗਾਇਕ ਮੁਹੰਮਦ ਰਫ਼ੀ ਦੀ ਯਾਦ ਨੂੰ ਸਮਰਪਿਤ "ਮੁਹੰਮਦ ਰਫ਼ੀ ਨਾਈਟ" ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਰਫ਼ੀ ਸਾਹਿਬ ਦੇ ਸਦਾਬਹਾਰ ਨਗਮਿਆਂ…
ਪੰਜਾਬ ਦੇ ਦਰਜ਼ੀ ਦਾ ਪੁੱਤ ਬਣਿਆ ਦੇਸ਼ ਦਾ ਮਾਣ: Commonwealth Games ’ਚ ਵੇਟਲਿਫਟਰ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗ਼ਮਾ

ਪੰਜਾਬ ਦੇ ਦਰਜ਼ੀ ਦਾ ਪੁੱਤ ਬਣਿਆ ਦੇਸ਼ ਦਾ ਮਾਣ: Commonwealth Games ’ਚ ਵੇਟਲਿਫਟਰ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗ਼ਮਾ

ਜਲੰਧਰ  (ਮਨੀਸ਼ ਰਿਹਾਨ) : ਪੰਜਾਬ ਦੇ ਲਵਪ੍ਰੀਤ ਸਿੰਘ, ਜੋ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੱਲ ਸਚੰਦਰ ਦਾ ਰਹਿਣ ਵਾਲਾ ਹੈ, ਨੇ 2026 ਦੀਆਂ ਕਾਮਨਵੈਲਥ ਖੇਡਾਂ ਵਿੱਚ ਮਰਦਾਂ ਦੇ 110+ ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ ਹੈ। ਲਵਪ੍ਰੀਤ ਨੇ ਕੁੱਲ…
ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

ਨਾਭਾ/ਜਲੰਧਰ  (ਮਨੀਸ਼ ਰਿਹਾਨ) : ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦਾ ਨਾਂ ਰੌਸ਼ਨ ਕਰਦੇ ਹੋਏ ਵੇਟ ਲਿਫਟਿੰਗ ਵਿੱਚ ਚਾਂਦੀ ਦਾ ਤਗ਼ਮਾ ਪ੍ਰਾਪਤ ਕੀਤਾ। ਭਾਰਤ ਦੇ ਸਮੇਂ ਅਨੁਸਾਰ ਰਾਤ 1…
ਜਲੰਧਰ ਨਾਰਥ ਹਲਕੇ ਵਿੱਚ ਵੱਡਾ ਬਦਲਾਅ: ਦਿਨੇਸ਼ ਢੱਲ ਦੀ ਛੁੱਟੀ, ਮੇਅਰ ਵਿਨੀਤ ਧੀਰ ਨੂੰ ਮਿਲੀ ਇੰਚਾਰਜ ਦੀ ਜ਼ਿੰਮੇਵਾਰੀ

ਜਲੰਧਰ ਨਾਰਥ ਹਲਕੇ ਵਿੱਚ ਵੱਡਾ ਬਦਲਾਅ: ਦਿਨੇਸ਼ ਢੱਲ ਦੀ ਛੁੱਟੀ, ਮੇਅਰ ਵਿਨੀਤ ਧੀਰ ਨੂੰ ਮਿਲੀ ਇੰਚਾਰਜ ਦੀ ਜ਼ਿੰਮੇਵਾਰੀ

ਜਲੰਧਰ (ਮਨੀਸ਼ ਰਿਹਾਨ) ਵਿੱਚ ਆਮ ਆਦਮੀ ਪਾਰਟੀ ਨੇ ਨਾਰਥ ਹਲਕੇ ਦੀ ਸਿਆਸਤ ਵਿੱਚ ਵੱਡਾ ਫ਼ੈਸਲਾ ਲੈਂਦਿਆਂ ਹਲਕਾ ਇੰਚਾਰਜ ਦਿਨੇਸ਼ ਢੱਲ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਪਾਰਟੀ ਨੇ ਉਨ੍ਹਾਂ ਦੀ ਥਾਂ ਜਲੰਧਰ ਦੇ ਮੇਅਰ ਵਿਨੀਤ ਧੀਰ ਨੂੰ ਨਾਰਥ ਹਲਕੇ ਦਾ…
Punjab Bandh: ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

Punjab Bandh: ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਜਲੰਧਰ (ਮਨੀਸ਼ ਰਿਹਾਨ) : ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ ਖੇਤਰ ਵਿੱਚ ਬੰਦ ਵਰਗੀ ਸਥਿਤੀ ਦੇਖਣ ਨੂੰ ਮਿਲੀ। ਭਾਈਚਾਰੇ ਦੇ ਆਗੂਆਂ ਵੱਲੋਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੀ…
Modi Punjab Rally: ਪੰਜਾਬ ’ਚ ਕਾਨੂੰਨ ਵਿਵਸਥਾ ਡਾਵਾਂਡੋਲ: Modi

Modi Punjab Rally: ਪੰਜਾਬ ’ਚ ਕਾਨੂੰਨ ਵਿਵਸਥਾ ਡਾਵਾਂਡੋਲ: Modi

ਜਲੰਧਰ (ਮਨੀਸ਼ ਰਿਹਾਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਕਾਨੂੰਨ ਪ੍ਰਬੰਧ ਅਤੇ ਕਈ ਹੋਰ ਮੁੱਦਿਆਂ ਮੁਤੱਲਕ ਤਿੱਖਾ ਹਮਲਾ ਬੋਲਿਆ ਅਤੇ ਸੱਤਾ ਧਿਰ ਨੂੰ ‘ਕੱਟੜ ਬੇਈਮਾਨ’…
ਹੁਣ ਸਫ਼ਰ ਕਰਨਾ ਹੋਇਆ ਹੋਰ ਮਹਿੰਗਾ; ਲਾਡੋਵਾਲ ਟੋਲ ਪਲਾਜ਼ਾ ’ਤੇ ਟੋਲ ਦਰਾਂ ਵਿੱਚ ਵਾਧਾ

ਹੁਣ ਸਫ਼ਰ ਕਰਨਾ ਹੋਇਆ ਹੋਰ ਮਹਿੰਗਾ; ਲਾਡੋਵਾਲ ਟੋਲ ਪਲਾਜ਼ਾ ’ਤੇ ਟੋਲ ਦਰਾਂ ਵਿੱਚ ਵਾਧਾ

ਫ਼ਿਲੌਰ (ਮਨੀਸ਼ ਰਿਹਾਨ) : ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਅੱਜ ਤੋਂ ਵੱਧ ਜੇਬ ਢਿੱਲੀ ਕਰਨੀ ਪਵੇਗੀ, ਕਿਉਂਕਿ ਵਿੱਤੀ ਸਾਲ 2026-27 ਲਈ ਸੋਧੀਆਂ ਗਈਆਂ ਨਵੀਆਂ ਟੋਲ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ।…
Jalandhar ’ਚ ਵਿਜੀਲੈਂਸ ਬਿਊਰੋ ਵੱਲੋਂ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਇੰਸਪੈਕਟਰ ਕਾਬੂ

Jalandhar ’ਚ ਵਿਜੀਲੈਂਸ ਬਿਊਰੋ ਵੱਲੋਂ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਇੰਸਪੈਕਟਰ ਕਾਬੂ

ਜਲੰਧਰ (ਮਨੀਸ਼ ਰਿਹਾਨ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਚ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ…
ਆਮ ਪਿਛੋਕੜ ਵਾਲੇ ਉਭਰਦੇ ਖਿਡਾਰੀਆਂ ਲਈ ਮਿੱਠਾਪੁਰ ਦਾ ‘ਮਨਪ੍ਰੀਤ’ ਬਣਿਆ ਮਿਸਾਲ

ਆਮ ਪਿਛੋਕੜ ਵਾਲੇ ਉਭਰਦੇ ਖਿਡਾਰੀਆਂ ਲਈ ਮਿੱਠਾਪੁਰ ਦਾ ‘ਮਨਪ੍ਰੀਤ’ ਬਣਿਆ ਮਿਸਾਲ

ਜਲੰਧਰ (ਮਨੀਸ਼ ਰਿਹਾਨ) : ਮਿੱਠਾਪੁਰ ਦੇ ਰਹਿਣ ਵਾਲੇ ਇੱਕ ਡਰਾਈਵਰ ਦੇ ਪੁੱਤਰ, 14 ਸਾਲਾ ਨਵਨੀਤ ਸਿੰਘ ਅਤੇ ਉਸ ਦੇ 10 ਸਾਲਾ ਛੋਟੇ ਭਰਾ ਅਵਨੀਤ ਸਿੰਘ ਦੇ ਚਾਅ ਅੱਜ-ਕੱਲ੍ਹ ਸਾਂਭੇ ਨਹੀਂ ਜਾ ਰਹੇ। ਪਿਛਲੇ ਕੁਝ ਦਿਨਾਂ ਤੋਂ ਇਹ ਦੋਵੇਂ ਭਰਾ ਆਪਣੇ ਆਦਰਸ਼,…
ਸੰਘਰਸ਼ ਤੋਂ ਸਫਲਤਾ ਤੱਕ: ਪਿਤਾ ਦੇ ਵਿਸ਼ਵਾਸ ਅਤੇ ਮਾਂ ਦੀ ਕੁਰਬਾਨੀ ਸਦਕਾ Commonwealth Games ‘ਚ ਪਹੁੰਚੀ ਸੰਗਰੂਰ ਦੀ ਰਸ਼ਦੀਪ

ਸੰਘਰਸ਼ ਤੋਂ ਸਫਲਤਾ ਤੱਕ: ਪਿਤਾ ਦੇ ਵਿਸ਼ਵਾਸ ਅਤੇ ਮਾਂ ਦੀ ਕੁਰਬਾਨੀ ਸਦਕਾ Commonwealth Games ‘ਚ ਪਹੁੰਚੀ ਸੰਗਰੂਰ ਦੀ ਰਸ਼ਦੀਪ

ਜਲੰਧਰ (ਮਨੀਸ਼ ਰਿਹਾਨ) : ਰਸ਼ਦੀਪ ਕੌਰ ਰਾਸ਼ਟਰਮੰਡਲ ਖੇਡਾਂ (CWG) ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਤਿਆਰ ਹੈ। ਉਹ ਸਿਰਫ਼ ਅੱਠ ਸਾਲਾਂ ਦੀ ਸੀ ਜਦੋਂ ਉਸ ਦੇ ਪਿਤਾ ਗੁਰਲਾਲ ਸਿੰਘ ਨੇ ਇੱਕ ਅਜਿਹਾ ਫੈਸਲਾ ਲਿਆ ਜਿਸ 'ਤੇ ਉਸ ਦੇ ਪਿੰਡ ਦੇ ਕਈ…
ਜਲੰਧਰ ਦੇ ਪਿੰਡ ਜੰਡੇ ਸਰਾਏ ’ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਜਲੰਧਰ ਦੇ ਪਿੰਡ ਜੰਡੇ ਸਰਾਏ ’ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਜਲੰਧਰ (ਮਨੀਸ਼ ਰਿਹਾਨ) : ਜਲੰਧਰ ਦਿਹਾਤੀ ਦੇ ਥਾਣਾ ਕਰਤਾਰਪੁਰ ਅਧੀਨ ਪੈਂਦੇ ਪਿੰਡ ਜੰਡੇ ਸਰਾਏ ਵਿੱਚ ਨਸ਼ੇ ਨੇ ਦੋ ਹੋਰ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਮਾਲਵਾ ਖੇਤਰ ਤੋਂ ਦੁਆਬੇ ਵਿੱਚ ਮੱਕੀ ਦੀ ਫ਼ਸਲ ਕੱਟਣ ਆਏ ਦੋ ਵਿਅਕਤੀਆਂ ਦੀ ਕਥਿਤ ਤੌਰ ’ਤੇ…
Punjab ਦਾ ਸਰਗਰਮ ਸ਼ਨਿਚਰਵਾਰ: ਜਲੰਧਰ ’ਚ ‘ਆਪ’, ਅਬੋਹਰ ‘ਚ ਭਾਜਪਾ, ਅੰਮ੍ਰਿਤਸਰ ‘ਚ ਕਾਕਰੋਚ ਜਨਤਾ ਪਾਰਟੀ ਦਾ ਸਮਾਗਮ

Punjab ਦਾ ਸਰਗਰਮ ਸ਼ਨਿਚਰਵਾਰ: ਜਲੰਧਰ ’ਚ ‘ਆਪ’, ਅਬੋਹਰ ‘ਚ ਭਾਜਪਾ, ਅੰਮ੍ਰਿਤਸਰ ‘ਚ ਕਾਕਰੋਚ ਜਨਤਾ ਪਾਰਟੀ ਦਾ ਸਮਾਗਮ

ਜਲੰਧਰ (ਮਨੀਸ਼ ਰਿਹਾਨ) : ਪੰਜਾਬ ਵਿੱਚ ਅੱਜ ਸਿਆਸੀ ਤੌਰ 'ਤੇ ਵੱਡੀਆਂ ਸਰਗਰਮੀਆਂ ਹੋਣ ਜਾ ਰਹੀਆਂ ਹਨ। ਜਿਸ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝਿਆ ਜਾਪਦਾ ਹੈ। ਕਿਉਂਕਿ ਸੱਤਾਧਾਰੀ ਆਮ ਆਦਮੀ ਪਾਰਟੀ (AAP), ਭਾਰਤੀ ਜਨਤਾ ਪਾਰਟੀ (BJP), ਅਤੇ ਨੌਜਵਾਨਾਂ ਦੀ…
ਹਲਕਾ ਇੰਚਾਰਜ ਨਿਤਿਨ ਕੋਹਲੀ ਵੱਲੋਂ ‘ਮੇਰੀ ਰਸੋਈ’ ਕਿੱਟਾਂ ਦੀ ਵੰਡ, ਲੋੜਵੰਦ ਪਰਿਵਾਰਾਂ ਨੂੰ ਮਿਲੀ ਰਾਹਤ

ਹਲਕਾ ਇੰਚਾਰਜ ਨਿਤਿਨ ਕੋਹਲੀ ਵੱਲੋਂ ‘ਮੇਰੀ ਰਸੋਈ’ ਕਿੱਟਾਂ ਦੀ ਵੰਡ, ਲੋੜਵੰਦ ਪਰਿਵਾਰਾਂ ਨੂੰ ਮਿਲੀ ਰਾਹਤ

ਜਲੰਧਰ (ਮਨੀਸ਼ ਰਿਹਾਨ) ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮ ‘ਮੇਰੀ ਰਸੋਈ’ ਤਹਿਤ ਜਲੰਧਰ ਸੈਂਟਰਲ ਹਲਕੇ ਵਿੱਚ ਲੋੜਵੰਦ ਅਤੇ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਆਯੋਜਿਤ ਸਮਾਗਮ ਦੌਰਾਨ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨਿਤਿਨ ਕੋਹਲੀ…
ਹਲਕਾ ਇੰਚਾਰਜ ਦਿਨੇਸ਼ ਢੱਲ ਵੱਲੋਂ ਜਲੰਧਰ ਉੱਤਰੀ ਹਲਕੇ ਵਿੱਚ ‘ਮੇਰੀ ਰਸੋਈ’ ਕਿੱਟਾਂ ਦੀ ਵੰਡ ਸ਼ੁਰੂ

ਹਲਕਾ ਇੰਚਾਰਜ ਦਿਨੇਸ਼ ਢੱਲ ਵੱਲੋਂ ਜਲੰਧਰ ਉੱਤਰੀ ਹਲਕੇ ਵਿੱਚ ‘ਮੇਰੀ ਰਸੋਈ’ ਕਿੱਟਾਂ ਦੀ ਵੰਡ ਸ਼ੁਰੂ

ਲਾਭਪਾਤਰੀਆਂ ਨੂੰ ਮਿਲੀ ਵੱਡੀ ਰਾਹਤ ਜਲੰਧਰ (ਮਨੀਸ਼ ਰਿਹਾਨ) ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮ ‘ਮੇਰੀ ਰਸੋਈ’ ਤਹਿਤ ਅੱਜ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਦਿਨੇਸ਼ ਢੱਲ…
Punjab ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ; ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾਉਣ ਮਗਰੋਂ ਭੜਕੇ ਮੁਲਾਜ਼ਮ

Punjab ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ; ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾਉਣ ਮਗਰੋਂ ਭੜਕੇ ਮੁਲਾਜ਼ਮ

ਜਲੰਧਰ (ਮਨੀਸ਼ ਰਿਹਾਨ ): ਠੇਕਾ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਪੰਜਾਬ ਰੋਡਵੇਜ਼ ਅਤੇ ਪਨਬੱਸ ਵੱਲੋਂ ਚਲਾਈਆਂ ਜਾਣ ਵਾਲੀਆਂ ਬੱਸਾਂ ਅੱਜ ਸੜਕਾਂ ਤੋਂ ਦੂਰ ਰਹਿਣਗੀਆਂ, ਜਿਸ ਕਾਰਨ ਅੱਜ ਪੂਰੇ ਪੰਜਾਬ ਵਿੱਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ…
Arora ਦੇ ਚਾਰਟਰਡ ਅਕਾਊਂਟੈਂਟ ED ਦੇ ਨਿਸ਼ਾਨੇ ’ਤੇ

Arora ਦੇ ਚਾਰਟਰਡ ਅਕਾਊਂਟੈਂਟ ED ਦੇ ਨਿਸ਼ਾਨੇ ’ਤੇ

ਜਲੰਧਰ/ਲੁਧਿਆਣਾ (ਮਨੀਸ਼ ਰਿਹਾਨ ):  ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਮੰਗਲਵਾਰ ਨੂੰ ਜਲੰਧਰ ਤੇ ਲੁਧਿਆਣਾ ਵਿੱਚ ਕੈਬਨਿਟ ਮੰਤਰੀ ਸੰਜੀਵਾ ਅਰੋੜਾ ਦੇ ਬੇਹੱਦ ਨਜ਼ਦੀਕੀ ਚਾਰਟਰਡ ਅਕਾਊਂਟੈਂਟਾਂ ਦੇ ਘਰਾਂ ਤੇ ਦਫ਼ਤਰਾਂ ’ਤੇ ਛਾਪੇ ਮਾਰੇ। ਈ ਡੀ ਦੀ ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਬਣਾਉਣ…