Posted inKapurthala
ਫਗਵਾੜਾ ਦੀ ਮਸ਼ਹੂਰ ਮਿਠਾਈ ਦੀ ਦੁਕਾਨ ’ਤੇ ਗੋਲੀਬਾਰੀ
ਫਗਵਾੜਾ: ਫਗਵਾੜਾ ਵਿੱਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਹੁਸ਼ਿਆਰਪੁਰ ਰੋਡ ’ਤੇ ਸਥਿਤ ਮਸ਼ਹੂਰ ਮਿਠਾਈ ਦੀ ਦੁਕਾਨ ‘ਸੁਧੀਰ ਸਵੀਟਸ’ ’ਤੇ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਹ ਘਟਨਾ ਸਵੇਰੇ ਕਰੀਬ 6:45 ਵਜੇ ਵਾਪਰੀ ਜਦੋਂ ਇੱਕ ਐਕਟਿਵਾ ਸਕੂਟਰ ’ਤੇ…





