ਅੱਠ ਸਾਲਾ Angad Singh ਨੇ Australia ’ਚ Tricolour flag ਲਹਿਰਾਇਆ

ਅੱਠ ਸਾਲਾ Angad Singh ਨੇ Australia ’ਚ Tricolour flag ਲਹਿਰਾਇਆ

ਨਵਾਂ ਸ਼ਹਿਰ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸਜਾਵਲਪੁਰ ਨਾਲ ਸਬੰਧਤ ਅੱਠ ਸਾਲਾ ਅੰਗਦ ਸਿੰਘ ਨੇ ਆਸਟਰੇਲੀਆ ਦੀ ਧਰਤੀ ’ਤੇ ਪੰਜਾਬ ਅਤੇ ਭਾਰਤ ਦਾ ਨਾਂ ਰੋਸ਼ਨ ਕੀਤਾ ਹੈ। ਅੰਗਦ ਨਿਊ ਸਾਊਥ ਵੇਲਜ਼ ਵਿੱਚ ਹੋਈਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ…

ਬੰਗਾ ਦੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਚੱਲੀਆਂ ਗੋਲੀਆਂ; ਇੱਕ ਔਰਤ ਸਣੇ ਦੋ ਵਿਅਕਤੀ ਜ਼ਖ਼ਮੀ

ਬੰਗਾ : ਬੰਗਾ ਦੇ ਸਾਗਰ ਗੇਟ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਸੱਭਿਆਚਾਰਕ ਮਿਮਿਕਰੀ ਪ੍ਰੋਗਰਾਮ ਦੌਰਾਨ ਅਚਾਨਕ ਗੋਲੀਬਾਰੀ ਹੋਣ ਕਾਰਨ ਇੱਕ ਔਰਤ ਸਮੇਤ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲੀਸ ਨੇ ਇਸ ਗੋਲੀਬਾਰੀ ਦੇ ਪਿੱਛੇ ਦੇ ਕਾਰਨਾਂ ਅਤੇ ਹਾਲਾਤਾਂ…
ਭਗਤ ਸਿੰਘ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਹਾਲਾਤ ਹੋਰ ਹੁੰਦੇ: ਮਾਨ

ਭਗਤ ਸਿੰਘ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਹਾਲਾਤ ਹੋਰ ਹੁੰਦੇ: ਮਾਨ

ਸ਼ਹੀਦੀ ਦਿਵਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਦੇਸ਼ ਨੂੰ ਉਸ ਮਹਾਨ ਕ੍ਰਾਂਤੀਕਾਰੀ ਵੱਲੋਂ ਮਾਤ੍ਰਭੂਮੀ ਲਈ ਦਿੱਤੀ ਗਈ ਸਰਵਉੱਚ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਸ਼ਹੀਦ ਭਗਤ ਸਿੰਘ ਭਾਰਤ…
‘ਆਪ’ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ: ਵੜਿੰਗ

‘ਆਪ’ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ: ਵੜਿੰਗ

ਬੰਗਾ: ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਿਹੜੇ ਦਮਗਜੇ ਮਾਰ ਕੇ ਇਸ ਪਾਰਟੀ ਨੇ ਸੱਤਾ ਹਾਸਲ ਕੀਤੀ ਸੀ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਨੇ ਡੱਕਾ…