Posted inJalandhar
Jalandhar: ਲਤੀਫ਼ਪੁਰਾ ਵਿੱਚੋਂ ਤੜਕੇ ਸਾਢੇ ਚਾਰ ਵਜੇ ਨਾਜਾਇਜ਼ ਕਬਜ਼ੇ ਹਟਾਏ
ਜਲੰਧਰ: ਜਲੰਧਰ ਦੇ ਲਤੀਫ਼ਪੁਰਾ ਇਲਾਕੇ ਵਿੱਚ ਮੰਗਲਵਾਰ ਤੜਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਾਰੇ ਨਾਜਾਇਜ਼ ਕਬਜ਼ੇ ਹਟਾ ਦਿੱਤੇ ਹਨ। ਇਸ ਮੌਕੇ ਵੱਡੀ ਗਿਣਤੀ ਪੁਲੀਸ ਫੋਰਸ ਨਾਲ ਨਗਰ ਨਿਗਮ ਦੀਆਂ ਜੇਸੀਬੀ (JCB) ਮਸ਼ੀਨਾਂ ਨੇ ਸਵੇਰੇ ਕਰੀਬ 4:30 ਵਜੇ ਨਾਜਾਇਜ਼ ਅਸਥਾਈ…




























