ਬਹਿਰੀਨ ਮਾਮਲਾ: SGPC ਵੱਲੋਂ ਸਰਾਵਾਂ ਦੇ ਰਿਕਾਰਡ ’ਚ ਛੇੜਛਾੜ ਦਾ ਖ਼ੁਲਾਸਾ; ਕਈ ਅਧਿਕਾਰੀਆਂ ’ਤੇ ਡਿੱਗ ਸਕਦੀ ਹੈ ਗਾਜ

ਬਹਿਰੀਨ ਮਾਮਲਾ: SGPC ਵੱਲੋਂ ਸਰਾਵਾਂ ਦੇ ਰਿਕਾਰਡ ’ਚ ਛੇੜਛਾੜ ਦਾ ਖ਼ੁਲਾਸਾ; ਕਈ ਅਧਿਕਾਰੀਆਂ ’ਤੇ ਡਿੱਗ ਸਕਦੀ ਹੈ ਗਾਜ

ਅੰਮ੍ਰਿਤਸਰ : ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੁਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗੁਰਦੁਆਰਿਆਂ ਦੀਆਂ ਸਰਾਵਾਂ ਦੇ ਰਿਕਾਰਡ ਨਾਲ ਛੇੜਛਾੜ ਕੀਤੀ ਗਈ ਹੈ, ਤਾਂ ਜੋ ਇਹ ਦਰਸਾਇਆ ਜਾ ਸਕੇ ਕਿ ਇਹ…
Honor killing: ਮਾਮੇ ਦੀ ਧੀ ਨਾਲ ਵਿਆਹ ਕਰਵਾਉਣ ਵਾਲੇ ਦਾ ਕਤਲ

Honor killing: ਮਾਮੇ ਦੀ ਧੀ ਨਾਲ ਵਿਆਹ ਕਰਵਾਉਣ ਵਾਲੇ ਦਾ ਕਤਲ

ਤਰਨ ਤਾਰਨ : ਇਲਾਕੇ ਦੇ ਪਿੰਡ ਪੰਜਵੜ ਵਿੱਚ ਲੰਘੀ ਰਾਤ ਅਣਖ ਖਾਤਰ ਨੌਜਵਾਨ ਦਾ ਉਸ ਦੇ ਸਹੁਰਾ ਪਰਿਵਾਰ ਵਾਲਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਗੋਲੀ ਲੱਗਣ ਕਾਰਨ ਲੜਕੇ ਦਾ ਪਿਤਾ ਵੀ ਗੰਭੀਰ ਜ਼ਖ਼ਮੀ ਹੋ ਗਿਆ।ਅੰਮ੍ਰਿਤਪਾਲ ਸਿੰਘ…
ਬਹਿਰੀਨ ਮਾਮਲਾ: ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਵਾਇਰਲ ਖ਼ਬਰਾਂ ਦਾ ਖੰਡਨ; ‘ਸਤਬੀਰ ਸਿੰਘ ਨਾਮ ਦਾ ਕੋਈ ਮੁਲਾਜ਼ਮ ਨਹੀਂ’

ਬਹਿਰੀਨ ਮਾਮਲਾ: ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਵਾਇਰਲ ਖ਼ਬਰਾਂ ਦਾ ਖੰਡਨ; ‘ਸਤਬੀਰ ਸਿੰਘ ਨਾਮ ਦਾ ਕੋਈ ਮੁਲਾਜ਼ਮ ਨਹੀਂ’

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਅਜਿਹਾ ਕੋਈ ਕਰਮਚਾਰੀ ਨਹੀਂ ਹੈ, ਜਿਸ ਨੂੰ ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਪੁੱਛਗਿੱਛ ਵਾਸਤੇ ਸੰਮਨ ਕੀਤਾ ਗਿਆ ਹੋਵੇ। ਸਕੱਤਰੇਤ ਦੇ ਅਧਿਕਾਰੀ…
ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਬਾਬਾ ਲੱਖਾ ਸਿੰਘ ਨੇ ਭੁੱਲ ਮੰਨਿਆ

ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਬਾਬਾ ਲੱਖਾ ਸਿੰਘ ਨੇ ਭੁੱਲ ਮੰਨਿਆ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਨਿੱਜੀ ਤੌਰ ’ਤੇ ਮਿਲਣ ਦੇ ਵਿਵਾਦ ਚੱਲ ਰਹੇ ਵਿਵਾਦ ਦੇ ਸਾਰੇ ਮਾਮਲੇ ’ਤੇ ਬਾਰੇ ਬਾਬਾ ਲੱਖਾ ਸਿੰਘ ਨੇ ਆਪਣਾ…
ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਸ੍ਰੀ ਗੋਇੰਦਵਾਲ ਸਾਹਿਬ : ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਦੇ ਸਰੀਰ ਉੱਪਰ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਵੇਰਵਿਆਂ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਕਰਨਜੀਤ ਸਿੰਘ…
Amritsar Schools Bomb: ਕਈ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ; ਬੱਚਿਆਂ ਨੂੰ ਕੀਤੀ ਗਈ ਛੁੱਟੀ

Amritsar Schools Bomb: ਕਈ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ; ਬੱਚਿਆਂ ਨੂੰ ਕੀਤੀ ਗਈ ਛੁੱਟੀ

ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਦੇ ਕੁਝ ਵਿਦਿਅਕ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਸਬੰਧੀ ਧਮਕੀ ਭਰੇ ਈ-ਮੇਲ ਮਿਲੇ ਹਨ, ਜਿਸ ਤੋਂ ਬਾਅਦ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ,…
Amarjeet Chawla Case ਵਰਗੇ ਹੋਰ ਮਾਮਲੇ ਜਨਤਕ ਕਰਨ ਦਾ ਦਾਅਵਾ ਕਰਨ ਵਾਲੀ Roop Kaur Sandhu ਸ਼੍ਰੋਮਣੀ ਅਕਾਲੀ ਦਲ ’ਚੋਂ ਬਰਖ਼ਾਸਤ

Amarjeet Chawla Case ਵਰਗੇ ਹੋਰ ਮਾਮਲੇ ਜਨਤਕ ਕਰਨ ਦਾ ਦਾਅਵਾ ਕਰਨ ਵਾਲੀ Roop Kaur Sandhu ਸ਼੍ਰੋਮਣੀ ਅਕਾਲੀ ਦਲ ’ਚੋਂ ਬਰਖ਼ਾਸਤ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ Joint Secretary (ਸੰਯੁਕਤ ਸਕੱਤਰ) ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲਾਂਭੇ ਕਰ ਦਿੱਤਾ ਹੈ। ਇਹ ਕਾਰਵਾਈ ਰੂਪ ਕੌਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ…
Sarpanch Husband Murder: ਅਕਾਲੀ ਦਲ ਪੱਖੀ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ

Sarpanch Husband Murder: ਅਕਾਲੀ ਦਲ ਪੱਖੀ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ

ਤਰਨ ਤਾਰਨ : ਥਾਣਾ ਝਬਾਲ ਅਧੀਨ ਆਉਂਦੇ ਪਿੰਡ ਗੱਗੋਬੂਆ ਦੀ ਸ਼੍ਰੋਮਣੀ ਅਕਾਲੀ ਦਲ ਪੱਖੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਦੀ ਬੀਤੀ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸਬੰਧੀ ਡੀ.ਐੱਸ.ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਦੋ…
ਅਮਰੀਕੀ ਰਾਜਦੂਤ ਦੇ ਦੌਰੇ ਤੋਂ ਪਹਿਲਾਂ Dal Khalsa ਵੱਲੋਂ ਚਿੱਠੀ: Kartarpur Coridor ਖੋਲ੍ਹਣ, ਵਪਾਰ ਬਹਾਲ ਕਰਨ ਅਤੇ ਸਿੱਖਾਂ ’ਤੇ ਹਮਲੇ ਰੋਕਣ ਲਈ ਮਦਦ ਦੀ ਮੰਗ

ਅਮਰੀਕੀ ਰਾਜਦੂਤ ਦੇ ਦੌਰੇ ਤੋਂ ਪਹਿਲਾਂ Dal Khalsa ਵੱਲੋਂ ਚਿੱਠੀ: Kartarpur Coridor ਖੋਲ੍ਹਣ, ਵਪਾਰ ਬਹਾਲ ਕਰਨ ਅਤੇ ਸਿੱਖਾਂ ’ਤੇ ਹਮਲੇ ਰੋਕਣ ਲਈ ਮਦਦ ਦੀ ਮੰਗ

ਅੰਮ੍ਰਿਤਸਰ : ਅਮਰੀਕੀ ਰਾਜਦੂਤ ਸਰਜੀਓ ਗੋਰ (Sergio Gor) ਦੀ 28 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਸਤਾਵਿਤ ਫੇਰੀ ਤੋਂ ਪਹਿਲਾਂ ਸ਼੍ਰੋਮਣੀ ਪਾਰਟੀ 'ਦਲ ਖ਼ਾਲਸਾ' ਨੇ ਉਨ੍ਹਾਂ ਨੂੰ ਇੱਕ ਵਿਸ਼ੇਸ਼ ਪੱਤਰ ਭੇਜਿਆ ਹੈ। ਪੱਤਰ ਵਿੱਚ ਅਮਰੀਕੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ…
Police CASO Operation: ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ CASO ਅਪਰੇਸ਼ਨ

Police CASO Operation: ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ CASO ਅਪਰੇਸ਼ਨ

ਅੰਮ੍ਰਿਤਸਰ : ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵੱਲੋਂ ਅੱਜ ਤੜਕੇ ਵੱਖ-ਵੱਖ ਪੁਲੀਸ ਟੀਮਾਂ ਬਣਾ ਕੇ ਘੇਰਾਬੰਦੀ ਅਤੇ ਸਰਚ ਅਪਰੇਸ਼ਨ (Cordon and Search Operation - CASO) ਚਲਾਇਆ ਗਿਆ। ਜਿਸ ਤਹਿਤ ਸੈਂਟਰਲ ਸਬ-ਡਵੀਜ਼ਨ ਅਧੀਨ ਆਉਂਦੇ ਇਲਾਕਿਆਂ ਅਨਗੜ੍ਹ, ਮੂਲੇ ਚੱਕ ਅਤੇ ਫਕੀਰ ਸਿੰਘ ਕਲੋਨੀ ਆਦਿ ਵਿੱਚ…
Punjab Police Encounter: ਏ ਐੱਸ ਆਈ ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਪੁਲੀਸ ਮੁਕਾਬਲੇ ’ਚ ਹਲਾਕ

Punjab Police Encounter: ਏ ਐੱਸ ਆਈ ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਪੁਲੀਸ ਮੁਕਾਬਲੇ ’ਚ ਹਲਾਕ

ਚੇਤਨਪੁਰਾ : ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਨੇੜੇ ਏ.ਐੱਸ.ਆਈ. ਜਸਵੰਤ ਸਿੰਘ ’ਤੇ ਗੋਲੀ ਚਲਾਉਣ ਵਾਲੇ ਕਰਨਬੀਰ ਸਿੰਘ ਉਰਫ਼ ਕਰਮਵੀਰ ਦਾ ਪੁਲੀਸ ਵੱਲੋਂ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲੀਸ ਮੁਤਾਬਕ ਉਕਤ ਮੁਲਜ਼ਮ ਬੀਤੇ ਦਿਨ ਪੁਲੀਸ ਹਿਰਾਸਤ ਵਿੱਚੋਂ…
Kartarpur Corridor Ardas: ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਰਦਾਸ ਕਰਨ ਜਾ ਰਹੇ ਜਥੇ ਨੂੰ ਰੋਕਿਆ

Kartarpur Corridor Ardas: ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਰਦਾਸ ਕਰਨ ਜਾ ਰਹੇ ਜਥੇ ਨੂੰ ਰੋਕਿਆ

ਡੇਰਾ ਬਾਬਾ ਨਾਨਕ : ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖਾਂ ਦੇ ਜਥੇ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕਰਨ ਵਾਸਤੇ ਜ਼ੀਰੋ ਲਾਈਨ ਵੱਲ ਜਾਣ ਤੋਂ ਬੀਐਸਐਫ ਦੇ ਜਵਾਨਾਂ ਨੇ ਰੋਕ ਦਿੱਤਾ। ਜ਼ਿਕਰਯੋਗ ਹੈ ਕਿ…
Kartarpur Sahib Corridor ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਅਰਦਾਸ ਕਰਨਗੀਆਂ ਚੜ੍ਹਦੇ-ਲਹਿੰਦੇ ਪੰਜਾਬ ਦੀਆਂ ਸੰਗਤਾਂ

Kartarpur Sahib Corridor ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਅਰਦਾਸ ਕਰਨਗੀਆਂ ਚੜ੍ਹਦੇ-ਲਹਿੰਦੇ ਪੰਜਾਬ ਦੀਆਂ ਸੰਗਤਾਂ

ਅੰਮ੍ਰਿਤਸਰ : ਅੱਜ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਦੋਵੇਂ ਪਾਸੇ ਸਰਹੱਦ ਨੇੜੇ ਖੜ੍ਹੇ ਹੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਾਸਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਜਾਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ…
ਅੰਮ੍ਰਿਤਸਰ ਵਿੱਚ ਦੋ ਵੱਖ-ਵੱਖ ਘਟਨਾਵਾਂ ਦੌਰਾਨ ASI ਅਤੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ ਵਿੱਚ ਦੋ ਵੱਖ-ਵੱਖ ਘਟਨਾਵਾਂ ਦੌਰਾਨ ASI ਅਤੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਦੀ ਸ਼ੁੱਕਰਵਾਰ ਤੜਕੇ ਗੇਟ ਹਕੀਮਾ ਪੁਲੀਸ ਸਟੇਸ਼ਨ ਦੇ ਅਧੀਨ ਆਉਂਦੀ ਭਗਤਾਂਵਾਲਾ ਅਨਾਜ ਮੰਡੀ ਨੇੜੇ ਡਿਊਟੀ ਦੌਰਾਨ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਤਰਨਤਾਰਨ…
Amritsar Airport Parking: ਅੰਮ੍ਰਿਤਸਰ ਹਵਾਈ ਅੱਡੇ ’ਤੇ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

Amritsar Airport Parking: ਅੰਮ੍ਰਿਤਸਰ ਹਵਾਈ ਅੱਡੇ ’ਤੇ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਅੰਮ੍ਰਿਤਸਰ : ਸ੍ਰੀ ਗੁਰੂ ਰਾਮ ਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਵਿਖੇ ਸੋਧੀ ਹੋਈ ਪਾਰਕਿੰਗ ਨੀਤੀ ਲਾਗੂ ਕੀਤੀ ਗਈ ਹੈ। ਇਹ ਪਾਰਕਿੰਗ ਸਿਸਟਮ ਏਅਰਪੋਰਟਸ ਅਥਾਰਟੀ ਆਫ ਇੰਡੀਆ ਦੇ ਕਾਰਪੋਰੇਟ ਹੈੱਡਕੁਆਰਟਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੈ। ਨਿੱਜੀ ਕਾਰ ਲਈ 30 ਮਿੰਟ ਤੱਕ 60…
Guru Nanak Dev Wedding: ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ

Guru Nanak Dev Wedding: ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ

ਬਟਾਲਾ : ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਸਮਾਗਮ 16 ਤੋਂ 18 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ ਤੇ ਇਸ ਸਬੰਧੀ ਤਿਆਰੀਆਂ ਨੂੰ ਅੰਤਿਮ ਛੂਹਾਂ ਦੇ ਦਿੱਤੀਆਂ ਗਈਆਂ ਹਨ। ਨਗਰ ਨਿਗਮ ਬਟਾਲਾ ਮੇਅਰ ਭੁਪਿੰਦਰ ਸਿੰਘ…
Pakistan Sikh Pilgrims: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਅਟਾਰੀ-ਵਾਹਗਾ ਰਸਤੇ ਭਾਰਤ ਭੇਜਣ ਦੀ ਮੰਗ ਨੇ ਫੜਿਆ ਜ਼ੋਰ

Pakistan Sikh Pilgrims: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਅਟਾਰੀ-ਵਾਹਗਾ ਰਸਤੇ ਭਾਰਤ ਭੇਜਣ ਦੀ ਮੰਗ ਨੇ ਫੜਿਆ ਜ਼ੋਰ

ਅੰਮ੍ਰਿਤਸਰ : ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਹਵਾਈ ਰਸਤੇ ਰਾਹੀਂ ਭਾਰਤ ਆਉਣ ਤੋਂ ਰੋਕੇ ਜਾਣ ਦੇ ਕੁਝ ਦਿਨਾਂ ਬਾਅਦ, ਹੁਣ ਭਾਰਤ ਅਤੇ ਪਾਕਿਸਤਾਨ ਦੋਵਾਂ ਪਾਸਿਆਂ ਤੋਂ ਪਾਕਿ ਸਰਕਾਰ ਨੂੰ ਅਪੀਲ ਕਰਨ ਦੀ ਮੰਗ ਜ਼ੋਰ ਫੜ ਰਹੀ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਅਟਾਰੀ-ਵਾਹਗਾ…
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਸੰਬੰਧ ਵਿੱਚ ਸਵੇਰੇ ਸ੍ਰੀ ਅਖੰਡ…
Pakistan Sikh pilgrims: 92 ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਆਉਣ ਵਾਲੀ ਉਡਾਣ ਚੜ੍ਹਨ ਤੋਂ ਰੋਕਿਆ

Pakistan Sikh pilgrims: 92 ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਆਉਣ ਵਾਲੀ ਉਡਾਣ ਚੜ੍ਹਨ ਤੋਂ ਰੋਕਿਆ

ਅੰਮ੍ਰਿਤਸਰ : ਬੀਤੀ ਰਾਤ 2:10 ਵਜੇ ਫ਼ੈਸਲਾਬਾਦ ਹਵਾਈ ਅੱਡੇ ’ਤੇ 92 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਐਨ.ਓ.ਸੀ. (ਕੋਈ ਇਤਰਾਜ਼ ਨਹੀਂ ਸਰਟੀਫਿਕੇਟ) ਦੀ ਉਪਲਬਧ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਖਾੜੀ (ਗਲਫ) ਦੇ ਰਸਤੇ ਭਾਰਤ ਦੀ ਤੀਰਥ ਯਾਤਰਾ ਲਈ ਉਡਾਣ…
ਜੱਗੂ ਭਗਵਾਨਪੁਰੀਆ ਦੀ ਮਹਿਲਾ ਦੋਸਤ ਡੇਰਾ ਬਾਬਾ ਨਾਨਕ ਤੋਂ ਲੜੇਗੀ ਚੋਣ

ਜੱਗੂ ਭਗਵਾਨਪੁਰੀਆ ਦੀ ਮਹਿਲਾ ਦੋਸਤ ਡੇਰਾ ਬਾਬਾ ਨਾਨਕ ਤੋਂ ਲੜੇਗੀ ਚੋਣ

ਡੇਰਾ ਬਾਬਾ ਨਾਨਕ : ਕੁਝ ਖਤਰਨਾਕ ਗੈਂਗਸਟਰ ਅਸਾਮ ਦੀ ਜੇਲ੍ਹ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬੰਦ ਹਨ, ਪਰ ਉਨ੍ਹਾਂ ਦਾ ਪ੍ਰਭਾਵ ਅਜੇ ਵੀ ਘੱਟ ਨਹੀਂ ਹੋਇਆ। ਡੇਰਾ ਬਾਬਾ ਨਾਨਕ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਪਰਿਵਾਰ 2027 ਦੀਆਂ ਵਿਧਾਨ ਸਭਾ ਚੋਣਾਂ…
Amritsar Airport high alert: ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

Amritsar Airport high alert: ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਅੰਮ੍ਰਿਤਸਰ : ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ ਵਿੱਚ ਕੁਝ ਸ਼ੱਕੀ ਡਰੋਨ ਵਰਗੀਆਂ ਉੱਡਦੀਆਂ ਵਸਤੂਆਂ ਦੇ ਦੇਖੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ’ਤੇ ਕਰ ਦਿੱਤਾ ਗਿਆ ਹੈ, ਜਿਸ ਕਾਰਨ ਏਅਰ…
ਅਦਾਲਤੀ ਹੁਕਮਾਂ ਦੇ ਬਾਵਜੂਦ ਪੁਲੀਸ ਵੱਲੋਂ ਅੰਮ੍ਰਿਤਸਰ ਜਬਰ-ਜਨਾਹ ਮਾਮਲੇ ਦੀ ਨਵੀਂ ਜਾਂਚ ਸ਼ੁਰੂ ਨਾ ਕਰਨ ਦਾ ਦੋਸ਼

ਅਦਾਲਤੀ ਹੁਕਮਾਂ ਦੇ ਬਾਵਜੂਦ ਪੁਲੀਸ ਵੱਲੋਂ ਅੰਮ੍ਰਿਤਸਰ ਜਬਰ-ਜਨਾਹ ਮਾਮਲੇ ਦੀ ਨਵੀਂ ਜਾਂਚ ਸ਼ੁਰੂ ਨਾ ਕਰਨ ਦਾ ਦੋਸ਼

ਅੰਮ੍ਰਿਤਸਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਦੀ ਇੱਕ ਔਰਤ ਦੇ ਕਥਿਤ ਅਗਵਾ ਅਤੇ ਜਬਰ ਜਨਾਹ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਨਿਰਪੱਖ ਜਾਂਚ ਕਰਨ ਦੇ ਹੁਕਮ ਦਿੱਤੇ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਪੀੜਤ ਪਰਿਵਾਰ…
ਸਿੱਖ ਨੌਜਵਾਨ ’ਤੇ ਤਸ਼ੱਦਦ ਦਾ ਚੁਫੇਰਿਓਂ ਵਿਰੋਧ

ਸਿੱਖ ਨੌਜਵਾਨ ’ਤੇ ਤਸ਼ੱਦਦ ਦਾ ਚੁਫੇਰਿਓਂ ਵਿਰੋਧ

ਅੰਮ੍ਰਿਤਸਰ : ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਦੇ ਸਿੱਖ ਨੌਜਵਾਨ ਮੋਹਣਜੀਤ ਸਿੰਘ ਦੀ ਪੰਜਾਬ ਪੁਲੀਸ ਵੱਲੋਂ ਕਥਿਤ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਹ ਘਟਨਾ ਮੁੱਖ ਮੰਤਰੀ ਦੇ ਦੌਰੇ ਮੌਕੇ ਨਸ਼ਿਆਂ ਵਿਰੁੱਧ…
AAP on SAD-BJP Alliance: ਅਕਾਲੀ ਦਲ ਤੇ ਭਾਜਪਾ ਪੰਜਾਬ ’ਚ ਆਪਣੀ ਹੋਂਦ ਬਚਾਉਣ ਲਈ ਜੱਫੀਆਂ ਪਾਉਣ ਨੂੰ ਕਾਹਲੇ: ਧਾਲੀਵਾਲ

AAP on SAD-BJP Alliance: ਅਕਾਲੀ ਦਲ ਤੇ ਭਾਜਪਾ ਪੰਜਾਬ ’ਚ ਆਪਣੀ ਹੋਂਦ ਬਚਾਉਣ ਲਈ ਜੱਫੀਆਂ ਪਾਉਣ ਨੂੰ ਕਾਹਲੇ: ਧਾਲੀਵਾਲ

ਰਮਦਾਸ : ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਮੁੜ ਪੰਜਾਬ ਨੂੰ ਲੁੱਟਣ ਲਈ ਜੱਫੀਆਂ ਪਾਉਣ ਨੂੰ ਕਾਹਲੇ ਨਜ਼ਰ ਆ ਰਹੇ ਹਨ। ਅੱਜ ਸਰਹੱਦੀ…
ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਅੰਮ੍ਰਿਤਸਰ : ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ ਮੇਲਾ’ ਬਹੁਤ ਮਹੱਤਵਪੂਰਨ ਹੋ ਗਿਆ ਹੈ, ਕਿਉਂਕਿ ਇਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਪ੍ਰਮੁੱਖ ਰਾਜਨੀਤਿਕ ਧਿਰਾਂ ਲਈ ਆਪਣਾ ਸ਼ਕਤੀ ਪ੍ਰਦਰਸ਼ਨ ਕਰਨ…

ਕੇਂਦਰੀ ਖੇਤੀਬਾੜੀ ਮੰਤਰੀ ਅੱਜ ਅੰਮ੍ਰਿਤਸਰ ਦੌਰੇ ’ਤੇ; ਬਾਬਾ ਬਕਾਲਾ ਵਿਖੇ ਕਿਸਾਨਾਂ ਨਾਲ ਕਰਨਗੇ ਸਿੱਧੀ ਗੱਲਬਾਤ

ਅੰਮ੍ਰਿਤਸਰ : ਰੱਖੜ ਪੁੰਨਿਆ ਦੇ ਇਤਿਹਾਸਕ ਮੌਕੇ ’ਤੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ 28 ਅਗਸਤ ਨੂੰ ਪੰਜਾਬ ਦੇ ਇੱਕ ਦਿਨਾ ਦੌਰੇ ’ਤੇ ਆਉਣਗੇ। ਇਸ ਦੌਰਾਨ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਤੇ ਇਤਿਹਾਸਕ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣਗੇ। ਸਰਕਾਰੀ…
ਭਾਜਪਾ ਦੀਆਂ ਮਿੰਨਤਾਂ ’ਤੇ ਉਤਰਿਆ ਅਕਾਲੀ ਦਲ: CM Mann

ਭਾਜਪਾ ਦੀਆਂ ਮਿੰਨਤਾਂ ’ਤੇ ਉਤਰਿਆ ਅਕਾਲੀ ਦਲ: CM Mann

ਮਜੀਠਾ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਮਜੀਠਾ ਹਲਕੇ ਦੇ ਕਸਬਾ ਚਵਿੰਡਾ ਦੇਵੀ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਤਿੱਖਾ ਸਿਆਸੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਇਸ ਹਲਕੇ ’ਚੋਂ ਮਜੀਠੀਆ ਦਾ ‘ਗੁੰਡਾ ਰਾਜ’ ਹੁਣ…
ਜੰਡਿਆਲਾ ਗੁਰੂ: ਸਕੂਲ ਜਾਂਦੇ ਨੌਜਵਾਨਾਂ ਦੀ ਕਾਰ ਪੁਲ ਨਾਲ ਟਕਰਾਈ; ਇੱਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

ਜੰਡਿਆਲਾ ਗੁਰੂ: ਸਕੂਲ ਜਾਂਦੇ ਨੌਜਵਾਨਾਂ ਦੀ ਕਾਰ ਪੁਲ ਨਾਲ ਟਕਰਾਈ; ਇੱਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

ਜੰਡਿਆਲਾ ਗੁਰੂ : ਇੱਥੋਂ ਨਜ਼ਦੀਕੀ ਨੈਸ਼ਨਲ ਹਾਈਵੇ-54 ’ਤੇ ਕਸਬਾ ਬੰਡਾਲਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਸਵੇਰੇ ਕਾਰ ਰਾਹੀਂ ਸਕੂਲ ਜਾ…
ਦਮਦਮੀ ਟਕਸਾਲ ਨੇ ਬਣਾਇਆ ਸਿਆਸੀ ਤਰਜ਼ ‘ਤੇ ‘ਸੇਵਕ ਜਥਾ’; ਚੋਣ ਰਾਜਨੀਤੀ ਵਿੱਚ ਉਤਰਨ ਦੀਆਂ ਛਿੜੀਆਂ ਚਰਚਾਵਾਂ

ਦਮਦਮੀ ਟਕਸਾਲ ਨੇ ਬਣਾਇਆ ਸਿਆਸੀ ਤਰਜ਼ ‘ਤੇ ‘ਸੇਵਕ ਜਥਾ’; ਚੋਣ ਰਾਜਨੀਤੀ ਵਿੱਚ ਉਤਰਨ ਦੀਆਂ ਛਿੜੀਆਂ ਚਰਚਾਵਾਂ

ਅੰਮ੍ਰਿਤਸਰ : ਪੰਜਾਬ ਦੀ ਸਿਆਸਤ ਵਿੱਚ ਪਹਿਲੀ ਵਾਰ ਸਿੱਖਾਂ ਦੇ ਪ੍ਰਮੁੱਖ ਧਾਰਮਿਕ ਅਦਾਰੇ ਦਮਦਮੀ ਟਕਸਾਲ ਨੇ ਇੱਕ ਵੱਖਰੀ ਜਥੇਬੰਦਕ ਵਿੰਗ ‘ਦਮਦਮੀ ਟਕਸਾਲ ਸੇਵਕ ਜਥਾ’ ਕਾਇਮ ਕੀਤੀ ਹੈ, ਜਿਸ ਦਾ ਢਾਂਚਾ ਬਿਲਕੁਲ ਮੁੱਖ ਧਾਰਾ ਦੀਆਂ ਰਾਜਨੀਤਿਕ ਪਾਰਟੀਆਂ ਵਰਗਾ ਹੈ। ਇਸ ਨਵੇਂ ਜਥੇ…
ਸਾਬਕਾ ਰਾਜਦੂਤ Navdeep Suri ਨੇ ਪੰਜਾਬ ’ਚ ਐੱਸ ਆਈ ਆਰ ’ਤੇ ਚਿੰਤਾ ਪ੍ਰਗਟਾਈ

ਸਾਬਕਾ ਰਾਜਦੂਤ Navdeep Suri ਨੇ ਪੰਜਾਬ ’ਚ ਐੱਸ ਆਈ ਆਰ ’ਤੇ ਚਿੰਤਾ ਪ੍ਰਗਟਾਈ

ਅੰਮ੍ਰਿਤਸਰ : ਸਾਬਕਾ ਰਾਜਦੂਤ ਨਵਦੀਪ ਸੂਰੀ ਨੇ ਪੰਜਾਬ ਵਿੱਚ ਚੱਲ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ, ਕਿਉਂਕਿ ਉਨ੍ਹਾਂ ਨੂੰ ਇੱਕ ਨੋਟਿਸ ਮਿਲਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ…