ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲਾਂ ਦੇ ਦੌਰੇ

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲਾਂ ਦੇ ਦੌਰੇ

ਬਟਾਲਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬਟਾਲਾ ਅਤੇ ਨੇੜਲੇ ਕੋਈ ਅੱਧੀ ਦਰਜਨ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ, ਸਾਫ਼ ਸਫ਼ਾਈ ਅਤੇ ਹੋਰ ਪ੍ਰਬੰਧਕੀ ਕੰਮਾਂ ਨੂੰ ਦੇਖਿਆ। ਸ੍ਰੀ ਬੈਂਸ ਨੇ ਸਰਕਾਰੀ ਸੀਨੀਅਰ…
ਅਮਰੀਕਾ ਤੋਂ 31 ਪੰਜਾਬੀਆਂ ਸਣੇ 112 ਹੋਰ ਭਾਰਤੀ ਡਿਪੋਰਟ

ਅਮਰੀਕਾ ਤੋਂ 31 ਪੰਜਾਬੀਆਂ ਸਣੇ 112 ਹੋਰ ਭਾਰਤੀ ਡਿਪੋਰਟ

ਅੰਮ੍ਰਿਤਸਰ : ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 112 ਹੋਰ ਭਾਰਤੀਆਂ ਨੂੰ ਲੈ ਕੇ ਫੌਜ ਦਾ ਇੱਕ ਵਿਸ਼ੇਸ਼ ਜਹਾਜ਼ ਅੱਜ ਦੇਰ ਰਾਤ ਇਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ। ਟਰੰਪ ਪ੍ਰਸ਼ਾਸਨ ਵੱਲੋਂ ਗ਼ੈਰ-ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਵਿੱਢੀ…
ਹਰਪ੍ਰੀਤ ਸਿੰਘ ਨੂੰ ਫ਼ਾਰਗ ਕਰਨ ਬਾਰੇ ਆਪਣਾ ਪੱਖ ਸਪਸ਼ਟ ਕਰਨ ਜਥੇਦਾਰ: ਕਾਲਕਾ

ਹਰਪ੍ਰੀਤ ਸਿੰਘ ਨੂੰ ਫ਼ਾਰਗ ਕਰਨ ਬਾਰੇ ਆਪਣਾ ਪੱਖ ਸਪਸ਼ਟ ਕਰਨ ਜਥੇਦਾਰ: ਕਾਲਕਾ

ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਆਖਿਆ ਕਿ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਾਰਗ ਕਰਨ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ…
ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਬਾਰੇ ਨਿਯਮ ਬਣਾਉਣ ਦੀ ਮੰਗ ਮੁੜ ਉੱਠੀ

ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਬਾਰੇ ਨਿਯਮ ਬਣਾਉਣ ਦੀ ਮੰਗ ਮੁੜ ਉੱਠੀ

ਅੰਮ੍ਰਿਤਸਰ, 12 ਫਰਵਰੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਮਗਰੋਂ ਇੱਕ ਵਾਰ ਮੁੜ ਸਿੱਖ ਜਗਤ ’ਚ ਮੰਗ ਉੱਠੀ ਹੈ ਕਿ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ, ਕਾਰਜ ਖੇਤਰ ਤੇ ਸੇਵਾਵਾਂ ਆਦਿ ਬਾਰੇ ਨਿਯਮ…
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਪੰਜ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਪੰਜ ਕਾਬੂ

ਅੰਮ੍ਰਿਤਸਰ, 12 ਫਰਵਰੀ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਕਾਬੂ ਕਰ ਕੇ ਲਗਪਗ ਦੋ ਕਿਲੋ ਤੋਂ ਵੱਧ ਹੈਰੋਇਨ, ਡਰੱਗ ਮਨੀ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਕਿਰਤਪਾਲ ਸਿੰਘ ਉਰਫ਼ ਕਿਰਤ, ਕਰਨਬੀਰ…
ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ : Guru Ravidas Jayanti: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸ੍ਰੀ ਹਰਿਮੰਦਰ…
‘2 ਦਸੰਬਰ ਨੂੰ ਇਨ੍ਹਾਂ ਨੇ ਬੁਲਾਏ ਸੀ ਗੁੰਡੇ’… ਗਿ: ਹਰਪ੍ਰੀਤ ਸਿੰਘ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ

‘2 ਦਸੰਬਰ ਨੂੰ ਇਨ੍ਹਾਂ ਨੇ ਬੁਲਾਏ ਸੀ ਗੁੰਡੇ’… ਗਿ: ਹਰਪ੍ਰੀਤ ਸਿੰਘ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ

ਗਿ. ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ‘ਤੇ ਤਿੱਖੇ ਸ਼ਬਦੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਨਹੀਂ, ਭਗੌੜਾ ਦਲ ਬਣ ਗਿਆ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਅਕਾਲ ਤਖਤ ਸਾਹਿਬ ਦਾ ਹੁਕਮ ਨਹੀਂ ਮੰਨਿਆ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ…
SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉਤੇ ਵੱਡਾ ਫੈਸਲਾ..

SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉਤੇ ਵੱਡਾ ਫੈਸਲਾ..

ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੀਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ…
ਡੰਕੀ ਰਸਤੇ ਅਮਰੀਕਾ ਜਾ ਰਹੇ ਪੰਜਾਬੀ ਨੌਜਵਾਨ ਦੀ ਗੁਆਟੇਮਾਲਾ

ਡੰਕੀ ਰਸਤੇ ਅਮਰੀਕਾ ਜਾ ਰਹੇ ਪੰਜਾਬੀ ਨੌਜਵਾਨ ਦੀ ਗੁਆਟੇਮਾਲਾ

ਅੰਮ੍ਰਿਤਸਰ : ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋਏ 104 ਭਾਰਤੀਆਂ ਨੂੰ ਵਤਨ ਵਾਪਸ ਭੇਜੇ ਜਾਣ ਦਾ ਮਾਮਲਾ ਹਾਲੇ ਭਖ਼ਿਆ ਹੋਇਆ ਹੈ ਕਿ ਇਸ ਦੌਰਾਨ ਡੰਕੀ ਰਸਤੇ ਅਮਰੀਕਾ ਜਾ ਰਹੇ ਅਜਨਾਲਾ ਹਲਕੇ ਦੇ ਸਰਹੱਦੀ ਕਸਬੇ ਰਮਦਾਸ ਦੇ ਨੌਜਵਾਨ ਗੁਰਪ੍ਰੀਤ ਸਿੰਘ (33)…
ਅੰਮ੍ਰਿਤਸਰ ਹਵਾਈ ਅੱਡੇ ਨੇੜਿਓਂ ਤਿੰਨ ਮਸ਼ਕੂਕ ਗ੍ਰਿਫ਼ਤਾਰ

ਅੰਮ੍ਰਿਤਸਰ ਹਵਾਈ ਅੱਡੇ ਨੇੜਿਓਂ ਤਿੰਨ ਮਸ਼ਕੂਕ ਗ੍ਰਿਫ਼ਤਾਰ

ਅੰਮ੍ਰਿਤਸਰ : ਸਥਾਨਕ ਪੁਲੀਸ ਨੇ ਐਤਵਾਰ ਰਾਤ ਨੂੰ ਦਹਿਸ਼ਤੀ ਮੌਡਿਊਲ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਹਵਾਈ ਅੱਡੇ ਨੇੜਿਓਂ ਤਿੰਨ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਲਵਪ੍ਰੀਤ, ਕਰਨਦੀਪ ਤੇ ਬੂਟਾ ਸਿੰਘ ਵਜੋਂ ਦੱਸੀ ਗਈ ਹੈ। ਇਨ੍ਹਾਂ ਵਿਚੋਂ ਦੋ ਜਣੇ (ਲਵਪ੍ਰੀਤ ਸਿੰਘ…
ਅੰਮ੍ਰਿਤਸਰ ਸਰਹੱਦੀ ਖੇਤਰ ’ਚੋਂ ਪਾਕਿਸਤਾਨੀ ਡਰੋਨ ਬਰਾਮਦ

ਅੰਮ੍ਰਿਤਸਰ ਸਰਹੱਦੀ ਖੇਤਰ ’ਚੋਂ ਪਾਕਿਸਤਾਨੀ ਡਰੋਨ ਬਰਾਮਦ

ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ। ਬੀਐੱਸਐੱਫ ਪੰਜਾਬ ਫਰੰਟੀਅਰ ਨੇ ‘ਐਕਸ’ ’ਤੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਬੀਐੱਸਐੱਫ ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ…
ਅਮਰੀਕਾ ’ਚੋਂ ਕੱਢੇ 104 ਭਾਰਤੀ ਵਾਪਸ ਵਤਨ ਪਰਤੇ

ਅਮਰੀਕਾ ’ਚੋਂ ਕੱਢੇ 104 ਭਾਰਤੀ ਵਾਪਸ ਵਤਨ ਪਰਤੇ

ਅੰਮ੍ਰਿਤਸਰ : ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਮੁਲਕ ’ਚੋਂ ਬਾਹਰ ਕੱਢਣ ਦੇ ਫ਼ੈਸਲੇ ਤਹਿਤ ਅੱਜ 30 ਪੰਜਾਬੀਆਂ ਸਮੇਤ ਭਾਰਤ ਦੇ 104 ਪਰਵਾਸੀ ਇੱਥੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੇ। ਉਨ੍ਹਾਂ ਨੂੰ ਅਮਰੀਕਾ…
ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼

ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਅਚਾਨਕ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ‘ਤੇ ਫਾਇਰਿੰਗ ਹੋਈ ਹੈ। ਇਸ…
ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮੁੱਦੇ ‘ਤੇ ਗੁਰਜੀਤ ਸਿੰਘ ਔਜਲਾ ਨੇ ਜਤਿਨ ਪ੍ਰਸਾਦ ਨਾਲ ਮੁਲਾਕਾਤ ਕੀਤੀ

ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮੁੱਦੇ ‘ਤੇ ਗੁਰਜੀਤ ਸਿੰਘ ਔਜਲਾ ਨੇ ਜਤਿਨ ਪ੍ਰਸਾਦ ਨਾਲ ਮੁਲਾਕਾਤ ਕੀਤੀ

ਅੰਮ੍ਰਿਤਸਰ ਤੋਂ ਗਹਿਣੇ ਇੰਪੋਰਟ ਕਰਨ ਦੀ ਇਜਾਜ਼ਤ ਦੇਣ ਲਈ ਵੀ ਧੰਨਵਾਦ ਕੀਤਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਜਤਿਨ ਪ੍ਰਸਾਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮੁੱਦੇ 'ਤੇ…
ਅੰਮ੍ਰਿਤਸਰ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਫਾਇਰਿੰਗ 

ਅੰਮ੍ਰਿਤਸਰ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਫਾਇਰਿੰਗ 

ਅੰਮ੍ਰਿਤਸਰ-  ਪੰਜਾਬ ਵਿੱਚ ਬਦਮਾਸ਼ਾਂ ਦੇ ਹੌਂਸਲੇ ਪਸਤ ਕਰਨ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਪੰਜਾਬ ਪੁਲਿਸ ਵੱਲੋਂ ਬਦਮਾਸ਼ਾਂ 'ਤੇ ਪੂਰੀ ਤਰ੍ਹਾਂ ਸਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਕਾਰਨ ਆਏ ਦਿਨ ਮੁਠਭੇੜ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਸੇ ਦੌਰਾਨ…
ਨਹੀਂ ਰੁਕ ਰਹੀਆਂ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ !

ਨਹੀਂ ਰੁਕ ਰਹੀਆਂ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ !

ਪੁਲਿਸ ਪ੍ਰਸ਼ਾਸਨ ਸੁੱਤਾ ਕੁੰਭ ਕਰਨ ਦੀ ਨੀਂਦ! ਬਾਰ-ਬਾਰ ਸ਼ਿਕਾਇਤਾਂ ਦੇਣ ਤੇ ਵੀ ਕੋਈ ਕਾਰਵਾਈ ਨਹੀਂ ਜੰਡਿਆਲਾ ਗੁਰੂ (ਜੀਵਨ ‌ਸ਼ਰਮਾ) ਜੰਡਿਆਲਾ ਗੁਰੂ  ਵਿੱਚ ਲੁਟਾ ਖੋਹਾਂ ਚੋਰੀ ਦੀਆਂ ਵਾਰਦਾਤਾਂ ਚ ਖਾਸਕਰ ਮੋਟਰਸਾਈਕਲ ਚੋਰੀ ਕਰਕੇ ਲਗਾਤਾਰ ਬਿਨ ਨਾਗਾ ਅੰਜ਼ਾਮ ਦਿੱਤਾ ਜਾ ਰਿਹਾ ਹੈ…
ਅੰਮ੍ਰਿਤਸਰ ‘ਚ ਹੋਵੇਗੀ 500 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

ਅੰਮ੍ਰਿਤਸਰ ‘ਚ ਹੋਵੇਗੀ 500 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸਿਹਤ ਸੁਵਿਧਾਵਾਂ ਦੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਸਿਹਤ ਸਹੂਲਤਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵੱਡੇ ਕਦਮ ਚੁੱਕ ਰਹੇ ਹਨ । ਹੁਣ ਸਿਹਤ ਦੇ ਖੇਤਰ…
ਪੁਲਿਸ ਨੇ ਫਾਇਰਿੰਗ ਕਰਕੇ ਹੇਠਾਂ ਸੁੱਟਿਆ ਡਰੋਨ, 5 ਕਿਲੋ ਹੈਰੋਇਨ ਬਰਾਮਦ

ਪੁਲਿਸ ਨੇ ਫਾਇਰਿੰਗ ਕਰਕੇ ਹੇਠਾਂ ਸੁੱਟਿਆ ਡਰੋਨ, 5 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਦਿਹਾਤ ਵਿਚ ਅੱਜ ਤੜਕੇ 4 ਵਜੇ ਦੇ ਕਰੀਬ ਪੁਲਿਸ ਦੀ ਗਸ਼ਤ ਪਾਰਟੀ ਨੇ ਲੋਪੋਕੇ ਇਲਾਕੇ ਵਿਚ ਡਰੋਨ ਦੀ ਆਵਾਜ਼ ਉਤੇ ਫਾਇਰਿੰਗ ਕੀਤੀ। ਇਸ ਦੌਰਾਨ ਨੇੜਲੇ ਖੇਤਾਂ ਵਿਚੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜੋ ਭੱਜਣ ਦੀ ਕੋਸ਼ਿਸ਼ ਕਰ ਰਹੇ…
ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਪੇਂਟਿੰਗ ਮੁਕਾਬਲੇ

ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ: Amritsar: ਜ਼ਿਲ੍ਹਾ ਬਾਲ ਭਲਾਈ ਕੌਂਸਲ, ਅੰਮ੍ਰਿਤਸਰ ਵਲੋਂ ਰੈੱਡ ਕਰਾਸ ਭਵਨ, ਅੰਮ੍ਰਿਤਸਰ ਵਿਖੇ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਲੱਗਭਗ 12 ਸਕੂਲਾਂ ਦੇ 69 ਬੱਚਿਆਂ ਨੇ…
ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਚ ਨਾਮੀ ਗੈਂਗਸਟਰ ਹਜ਼ਾਰਾ ਦੀ ਪੂਰੀ ਗੈਂਗ ਆਈ ਪੁਲੀਸ ਦੇ ਅੜਿੱਕੇ

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਚ ਨਾਮੀ ਗੈਂਗਸਟਰ ਹਜ਼ਾਰਾ ਦੀ ਪੂਰੀ ਗੈਂਗ ਆਈ ਪੁਲੀਸ ਦੇ ਅੜਿੱਕੇ

ਅੰਮ੍ਰਿਤਸਰ (ਪੂਜਾ ਸ਼ਰਮਾ) ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਦਿਨ-ਬ-ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਹਾਲਾਕਿ ਪੰਜਾਬ ਦੀ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਕਿਹਾ ਸੀ ਕਿ ਕਿਸੇ ਵੀ ਤਰੀਕੇ ਨਾਲ ਲਾਅ ਐਂਡ ਆਰਡਰ…
जालंधर में शिवसेना टकसाली के राष्ट्रीय अध्यक्ष सुधीर कुमार सूरी का जगह-जगह पर किया गया  सम्मान

जालंधर में शिवसेना टकसाली के राष्ट्रीय अध्यक्ष सुधीर कुमार सूरी का जगह-जगह पर किया गया सम्मान

जालंधर (मनीष रिहान) शिव सेना टकसाली के राष्ट्रीय अध्यक्ष श्री सुधीर कुमार सूरी के जालंधर पहुंचने पर शिव सेना टकसाली के पंजाब चेयरमैन सुनील कुमार बंटी ने बी.एस.एफ चौक में शिव सैनिकों के साथ फूल मालाएं डालकर वा चुनरी डाल…