Posted inAmritsar
Amritsar Airport: ਸ਼ੱਕੀ ਡਰੋਨਾਂ ਦੀ ਹਲਚਲ: 3 ਉਡਾਣਾਂ ਹੋਈਆਂ ਪ੍ਰਭਾਵਿਤ, ਦਿੱਲੀ ਤੇ ਚੰਡੀਗੜ੍ਹ ਵੱਲ ਮੋੜੇ ਜਹਾਜ਼
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਕੌਮੀ ਹਵਾਈ ਅੱਡੇ ਦੇ ਆਸ-ਪਾਸ ਐਤਵਾਰ ਦੇਰ ਰਾਤ ਦੇਖੀ ਗਈ ਸ਼ੱਕੀ ਡਰੋਨਾਂ ਦੀ ਹਲਚਲ ਕਾਰਨ ਹਵਾਈ ਅੱਡੇ ’ਤੇ ਉਡਾਣਾਂ ਦਾ ਸੰਚਾਲਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਉੱਤਰਨ ਵਾਲੀਆਂ ਤਿੰਨ ਪ੍ਰਮੁੱਖ…




























