Posted inAmritsar
ਅਮਰੀਕਾ ਤੋਂ 31 ਪੰਜਾਬੀਆਂ ਸਣੇ 112 ਹੋਰ ਭਾਰਤੀ ਡਿਪੋਰਟ
ਅੰਮ੍ਰਿਤਸਰ : ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 112 ਹੋਰ ਭਾਰਤੀਆਂ ਨੂੰ ਲੈ ਕੇ ਫੌਜ ਦਾ ਇੱਕ ਵਿਸ਼ੇਸ਼ ਜਹਾਜ਼ ਅੱਜ ਦੇਰ ਰਾਤ ਇਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ। ਟਰੰਪ ਪ੍ਰਸ਼ਾਸਨ ਵੱਲੋਂ ਗ਼ੈਰ-ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਵਿੱਢੀ…


















