Posted inAmritsar
ਅਟਾਰੀ ਹਸਪਤਾਲ ’ਤੇ NCB ਦੀ ਵੱਡੀ ਕਾਰਵਾਈ, ਡਾਕਟਰ 800 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
ਅੰਮ੍ਰਿਤਸਰ : ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਅਟਾਰੀ ਸਰਹੱਦੀ ਕਸਬੇ ਵਿੱਚ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਛਾਪਾ ਮਾਰਿਆ ਅਤੇ ਹਸਪਤਾਲ ਦੀ ਕੈਮਿਸਟ ਦੀ ਦੁਕਾਨ ਤੋਂ ਕਰੀਬ 800 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ…




























