Posted inAmritsar
ਬੇਅਦਬੀ ਸੋਧ ਐਕਟ: ਸਪੀਕਰ ਨੂੰ ਅਕਾਲ ਤਖ਼ਤ ’ਤੇ ਸੱਦਿਆ
ਅੰਮ੍ਰਿਤਸਰ: ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੇ ਮਾਮਲੇ ਵਿੱਚ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਦੀ ਸਹਿਮਤੀ ਨਾ ਲਏ ਜਾਣ ਅਤੇ ਇਸ ਸਬੰਧੀ ਕਈ ਸ਼ੰਕੇ…
























