Posted inAmritsar
ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਅੰਤ੍ਰਿੰਗ ਕਮੇਟੀ ਨੇ ਹੈੱਡ ਗ੍ਰੰਥੀ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਖ਼ਤਮ ਕਰ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ…


























