Posted inGurdaspur
Kartarpur Corridor Ardas: ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਰਦਾਸ ਕਰਨ ਜਾ ਰਹੇ ਜਥੇ ਨੂੰ ਰੋਕਿਆ
ਡੇਰਾ ਬਾਬਾ ਨਾਨਕ : ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖਾਂ ਦੇ ਜਥੇ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕਰਨ ਵਾਸਤੇ ਜ਼ੀਰੋ ਲਾਈਨ ਵੱਲ ਜਾਣ ਤੋਂ ਬੀਐਸਐਫ ਦੇ ਜਵਾਨਾਂ ਨੇ ਰੋਕ ਦਿੱਤਾ। ਜ਼ਿਕਰਯੋਗ ਹੈ ਕਿ…

















