Posted inAmritsar
Drug Smuggling: ਭਾਰਤ-ਪਾਕਿ ਸਰਹੱਦ ’ਤੇ ਬੀਐੱਸਐੱਫ ਵੱਲੋਂ 18 ਕਿੱਲੋ ਹੈਰੋਇਨ ਬਰਾਮਦ
ਅੰਮ੍ਰਿਤਸਰ : ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਤਾਇਨਾਤ ਸਰਹੱਦੀ ਸੁਰੱਖਿਆ ਬਲ (BSF) ਦੇ ਮੁਸਤੈਦ ਜਵਾਨਾਂ ਨੇ ਬੁੱਧਵਾਰ ਤੜਕੇ ਸਰਹੱਦ ਪਾਰੋਂ ਹੋਣ ਵਾਲੀ ਸਮੱਗਲਿੰਗ ਦੀਆਂ ਦੋ ਵੱਡੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐੱਸਐੱਫ ਨੇ ਲੋਪੋਕੇ ਸੈਕਟਰ ਵਿੱਚ ਵੱਖ-ਵੱਖ ਥਾਵਾਂ ਤੋਂ ਲਗਭਗ 18…




























