Posted inAmritsar
ਅਟਾਰੀ ਸਰਹੱਦ ‘ਤੇ ਰੀਟਰੀਟ ਸਮਾਰੋਹ ਦੇ ਸਮੇਂ ਵਿੱਚ ਬਦਲਾਅ
ਅੰਮ੍ਰਿਤਸਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਅਟਾਰੀ-ਵਾਹਗਾ ਸਾਂਝੀ ਚੈੱਕ ਪੋਸਟ 'ਤੇ ਹੋਣ ਵਾਲੀ ਸ਼ਾਨਦਾਰ ਰੀਟਰੀਟ ਰਸਮ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦਰਸ਼ਕਾਂ ਨੂੰ ਖਿੱਚਣ ਵਾਲਾ ਇਹ ਰੋਜ਼ਾਨਾ ਸਮਾਰੋਹ ਹੁਣ ਸ਼ਾਮ 5:30 ਵਜੇ ਤੋਂ 6:00 ਵਜੇ ਤੱਕ ਕਰਵਾਇਆ…






















